ਪੜਚੋਲ ਕਰੋ

Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

Barnala Children missing : ਬਰਨਾਲਾ ਸ਼ਹਿਰ ਤੋਂ ਇੱਕ ਬੇਹੱਦ ਚਿੰਤਾਜਨਕ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੇ ਦੋ ਨਾਬਾਲਗ ਬੱਚੇ ਬੀਤੀ ਸ਼ਾਮ ਤੋਂ ਰਹੱਸਮਈ ਢੰਗ ਨਾਲ ਲਾਪਤਾ ਹਨ। ਘਟਨਾ ਤੋਂ ਬਾਅਦ ਦੋਵੇਂ ਪਰਿਵਾਰਾਂ ਦਾ ਰੋ-ਰੋ

Barnala Children missing : ਬਰਨਾਲਾ ਸ਼ਹਿਰ ਤੋਂ ਇੱਕ ਬੇਹੱਦ ਚਿੰਤਾਜਨਕ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਦੇ ਦੋ ਨਾਬਾਲਗ ਬੱਚੇ ਬੀਤੀ ਸ਼ਾਮ ਤੋਂ ਰਹੱਸਮਈ ਢੰਗ ਨਾਲ ਲਾਪਤਾ ਹਨ। ਘਟਨਾ ਤੋਂ ਬਾਅਦ ਦੋਵੇਂ ਪਰਿਵਾਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਥਾਣਾ ਸਿਟੀ-2 ਪੁਲਿਸ ਵੱਲੋਂ ਬੱਚਿਆਂ ਦੀ ਭਾਲ ਲਈ ਲਗਾਤਾਰ ਤਲਾਸ਼ ਮੁਹਿੰਮ ਚਲਾਈ ਜਾ ਰਹੀ ਹੈ।

ਪੁਲਿਸ ਨੇ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਛਾਣਬੀਣ ਕੀਤੀ ਹੈ। ਨਾਲ ਹੀ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਪੁਲਿਸ ਦਾ ਦਾਅਵਾ ਹੈ ਕਿ ਕੁਝ ਫੁਟੇਜ ਵਿੱਚ ਬੱਚੇ ਨਜ਼ਰ ਆਏ ਹਨ ਅਤੇ ਉਸ ਦੇ ਆਧਾਰ 'ਤੇ ਜਾਂਚ ਅੱਗੇ ਵਧ ਰਹੀ ਹੈ।

ਲਾਪਤਾ ਬੱਚੇ ਦੀ ਮਾਂ ਨੇ ਰੋਂਦੇ ਹੋਏ ਦੱਸਿਆ ਕਿ ਉਹ ਕੰਮ 'ਤੇ ਗਈ ਹੋਈ ਸੀ। ਉਸ ਦੇ ਬੇਟੇ ਨੇ ਕਿਹਾ ਸੀ ਕਿ ਸਕੂਲ ਦੇ ਪ੍ਰੋਜੈਕਟ ਲਈ ਉਸ ਦਾ ਦੋਸਤ ਘਰ ਆਵੇਗਾ। ਵਾਪਸ ਆਉਣ 'ਤੇ ਛੋਟੇ ਪੁੱਤਰ ਤੋਂ ਪਤਾ ਲੱਗਿਆ ਕਿ ਕ੍ਰਿਸ਼ਨ ਘਰ ਵਿੱਚ ਨਹੀਂ ਹੈ। ਪਰਿਵਾਰ ਨੇ ਪਹਿਲਾਂ ਆਪਣੇ ਪੱਧਰ 'ਤੇ ਭਾਲ ਕੀਤੀ, ਪਰ ਕੋਈ ਸੁਰਾਗ ਨਾ ਮਿਲਣ 'ਤੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਦੂਜੇ ਬੱਚੇ ਦੇ ਮਾਮੇ ਅਤੇ ਨਾਨੀ ਨੇ ਦੱਸਿਆ ਕਿ ਉਨ੍ਹਾਂ ਦਾ ਬੱਚਾ ਆਪਣੇ ਦੋਸਤ ਕ੍ਰਿਸ਼ਨ ਦੇ ਘਰ ਖੇਡਣ ਜਾਣ ਦੀ ਗੱਲ ਕਹਿ ਕੇ ਗਿਆ ਸੀ। ਬਾਅਦ ਵਿੱਚ ਪਤਾ ਲੱਗਿਆ ਕਿ ਦੋਵੇਂ ਹੀ ਬੱਚੇ ਲਾਪਤਾ ਹਨ।

ਵਾਰਡ ਨੰਬਰ 12 ਦੇ ਐਮਸੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਦੋਵੇਂ ਪਰਿਵਾਰ ਪ੍ਰਵਾਸੀ ਹਨ ਅਤੇ ਬੱਚੇ ਆਪਸ ਵਿੱਚ ਚੰਗੇ ਦੋਸਤ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਬੱਚਿਆਂ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਜਾਂ ਪਰਿਵਾਰ ਨਾਲ ਸੰਪਰਕ ਕੀਤਾ ਜਾਵੇ।

ਉੱਥੇ ਹੀ ਥਾਣਾ ਸਿਟੀ-2 ਦੇ ਐਸਐਚਓ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਵੱਖ-ਵੱਖ ਟੀਮਾਂ ਨੂੰ ਭਾਲ ਲਈ ਤਾਇਨਾਤ ਕਰ ਦਿੱਤਾ ਗਿਆ ਸੀ। ਰਾਤ ਭਰ ਕਈ ਥਾਵਾਂ 'ਤੇ ਤਲਾਸ਼ ਕੀਤੀ ਗਈ ਅਤੇ ਹੁਣ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਜਾਂਚ ਨੂੰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਬੱਚਿਆਂ ਨੂੰ ਜਲਦ ਲੱਭ ਕੇ ਸੁਰੱਖਿਅਤ ਪਰਿਵਾਰਾਂ ਦੇ ਹਵਾਲੇ ਕੀਤਾ ਜਾਵੇਗਾ।

ਫਿਲਹਾਲ ਪੁਲਿਸ ਦੀ ਜਾਂਚ ਜਾਰੀ ਹੈ ਅਤੇ ਸਾਰਿਆਂ ਦੀਆਂ ਦੁਆਵਾਂ ਹਨ ਕਿ ਦੋਵੇਂ ਮਾਸੂਮ ਬੱਚੇ ਜਲਦ ਤੋਂ ਜਲਦ ਸੁਰੱਖਿਅਤ ਆਪਣੇ ਪਰਿਵਾਰਾਂ ਕੋਲ ਵਾਪਸ ਪਹੁੰਚਣ।

Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget