ਪੜਚੋਲ ਕਰੋ

ਪਿੰਡਾਂ 'ਚ ਲੱਗਣ ਲੱਗੇ ਡਿਜ਼ੀਟਲ ਮੀਟਰ, ਲੋਕਾਂ ਵੱਲੋਂ ਕੀਤਾ ਜਾ ਰਿਹਾ ਤਿੱਖਾ ਵਿਰੋਧ

ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਤਪਾ ਬਿਜਲੀ ਬੋਰਡ ਵਿਚ ਉੱਚ ਅਧਿਕਾਰੀਆਂ ਨੂੰ ਵਾਟਰ ਵਰਕਸ ਵਿਚ ਲੱਗੇ ਬਿਜਲੀ ਦੇ ਮੀਟਰ ਨੂੰ ਪੁੱਟ ਲਿਆਉਣ ਦੀ ਚਿਤਾਵਨੀ ਦੇ ਦਿੱਤੀ।

ਪਿੰਡਾਂ 'ਚ ਲੱਗਣ ਲੱਗੇ ਡਿਜ਼ੀਟਲ ਮੀਟਰ, ਲੋਕਾਂ ਵੱਲੋਂ ਕੀਤਾ ਜਾ ਰਿਹਾ ਤਿੱਖਾ ਵਿਰੋਧ

ਬਰਨਾਲਾ: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਲਗਾਤਾਰ ਵੱਡੇ ਐਲਾਨ ਕੀਤੇ ਜਾ ਰਹੇ ਹਨ। ਇਨ੍ਹਾਂ ਚੋਂ ਇਕ ਐਲਾਨ ਬਿਜਲੀ ਨੂੰ ਲੈ ਕੇ ਵੀ ਕੀਤਾ ਗਿਆ। ਪਰ ਅੱਜ ਉਸ ਸਮੇਂ ਪਿੰਡ ਤਾਜੋਕੇ ਵਿਖੇ ਮਾਹੌਲ ਤਣਾਅਪੂਰਵਕ ਹੋ ਗਿਆ ਜਦ ਬਿਜਲੀ ਬੋਰਡ ਵੱਲੋਂ ਪਿੰਡ ਦੇ ਵਾਟਰ ਵਰਕਸ ਟੈਂਕੀ 'ਤੇ ਡਿਜੀਟਲ ਬਿਜਲੀ ਮੀਟਰ ਦਾ ਪਤਾ ਲੱਗਿਆ।

ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਤਪਾ ਬਿਜਲੀ ਬੋਰਡ ਵਿਚ ਉੱਚ ਅਧਿਕਾਰੀਆਂ ਨੂੰ ਵਾਟਰ ਵਰਕਸ ਵਿਚ ਲੱਗੇ ਬਿਜਲੀ ਦੇ ਮੀਟਰ ਨੂੰ ਪੁੱਟ ਲਿਆਉਣ ਦੀ ਚਿਤਾਵਨੀ ਦੇ ਦਿੱਤੀ। ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡ ਤਾਜੋਕੇ ਵਿਖੇ ਲੱਗੇ ਵਾਟਰ ਵਰਕਸ ਦੇ ਪਾਣੀ ਦੀ ਸਹੂਲਤ ਹੈ। ਪਿੰਡ ਚ ਤਿੰਨ ਹਜ਼ਾਰ ਪਰਿਵਾਰਕ ਮੈਂਬਰ ਰਹਿੰਦੇ ਹਨ।

ਸੈਂਕੜੇ ਕਿਸਾਨਾਂ ਮਜ਼ਦੂਰਾਂ, ਪਿੰਡ ਵਾਸੀਆਂ ਅਤੇ ਨੌਜਵਾਨਾਂ ਨੇ ਪੰਜਾਬ ਦੀ ਕਾਂਗਰਸ ਸਰਕਾਰ ਅਤੇ ਬਿਜਲੀ ਬੋਰਡ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਇਕ ਪਾਸੇ ਤਾਂ ਪੰਜਾਬ ਦੀ ਚੰਨੀ ਸਰਕਾਰ ਕਹਿੰਦੀ ਹੈ ਕਿ ਪਿੰਡਾਂ ਵਿੱਚ ਬਿਜਲੀ ਬਿੱਲ ਮੁਆਫ ਕਰ ਦੇਵੇਗੀ ਅਤੇ ਕਿਸਾਨਾਂ, ਪਿੰਡ ਵਾਸੀਆਂ ਨੂੰ ਬਿਜਲੀ ਦੀ ਸਮੱਸਿਆ ਤੋਂ ਰਾਹਤ ਦਿੱਤੀ ਜਾਵੇਗੀ ਪਰ ਦੂਜੇ ਪਾਸੇ ਭਾਰਤ ਬੰਦ ਸਮੇਂ ਧਰਨੇ 'ਤੇ ਬੈਠੇ  ਹੋਣ ਦੇ ਚਲਦਿਆਂ ਬਿਜਲੀ ਬੋਰਡ ਵੱਲੋਂ ਚੁੱਪ ਚਪੀਤੇ ਕਈ ਪਿੰਡਾਂ ਵਿੱਚ ਡਿਜੀਟਲ ਮੀਟਰ ਲਾ ਕੇ ਸ਼ਰ੍ਹੇਆਮ ਧੱਕਾ ਕੀਤਾ ਜਾ ਰਿਹਾ ਹੈ।

ਰੋਸ ਕਰ ਰਹੇ ਕਿਸਾਨਾਂ, ਨੌਜਵਾਨਾਂ ਅਤੇ ਪਿੰਡ ਵਾਸੀਆਂ ਨੇ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਪਿੰਡ ਵਾਟਰ ਵਰਕਸ 'ਤੇ ਕੋਈ ਬਿਜਲੀ ਬੋਰਡ ਦਾ ਅਧਿਕਾਰੀ ਮੀਟਰ ਲਾਉਣ ਆਉਂਦਾ ਹੈ ਤਾਂ ਉਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ। ਜਿਸਦੀ ਜ਼ਿੰਮੇਵਾਰੀ ਬਿਜਲੀ ਬੋਰਡ ਅਤੇ ਸਰਕਾਰ ਦੀ ਹੋਵੇਗੀ। ਪਿੰਡ ਵਾਸੀਆਂ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ 'ਤੇ ਬਿਜਲੀ ਬੋਰਡ ਵੱਲੋਂ ਜੋ ਨਵੇਂ ਮੀਟਰ ਪਿੰਡਾਂ ਦੇ ਵਾਟਰ ਵਰਕਸ 'ਤੇ ਲਾਏ ਜਾ ਰਹੇ ਹਨ, ਉਨ੍ਹਾਂ ਵਿੱਚ ਸਿਮ ਕਾਰਡ, ਕੈਮਰਾ ਅਤੇ ਸੈਂਸਰ ਤੋਂ ਇਲਾਵਾ ਆਨਲਾਈਨ ਸਿਸਟਮ ਲੱਗਾ ਹੈ।

ਵੱਧ ਬਿਜਲੀ ਲੋਡ ਅਤੇ ਆਨਲਾਈਨ ਰੀਡਿੰਗ ਸਿਸਟਮ ਲੱਗਾ ਹੈ। ਜਿਸ ਦੇ ਵੱਡੇ ਬਿਜਲੀ ਬਿੱਲ ਪਿੰਡ ਵਾਸੀਆਂ ਨੂੰ ਦੇਣੇ ਪੈਣਗੇ। ਉਨ੍ਹਾਂ ਕਿਹਾ ਕਿ ਪਹਿਲਾਂ ਹੀ ਸੈਂਟਰ ਸਰਕਾਰ ਨੇ ਖੇਤੀ ਕਾਨੂੰਨ ਬਣਾ ਕੇ ਧੱਕਾ ਕੀਤਾ ਤੇ ਦੂਜੇ ਪਾਸੇ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਅਤੇ ਬਿਜਲੀ ਬੋਰਡ ਵੱਲੋਂ ਨਵੇਂ ਹੁਕਮਾਂ ਰਾਹੀਂ ਪਿੰਡਾਂ ਦੇ ਵਾਟਰ ਵਰਕਸਾ 'ਤੇ ਲੱਗ ਰਹੇ ਬਿਜਲੀ ਦੇ ਡਿਜੀਟਲ ਬਿਜਲੀ ਮੀਟਰਾਂ ਰਾਹੀਂ ਲੋਕਾਂ ਦਾ ਆਰਥਿਕ ਨੁਕਸਾਨ ਹੋਵੇਗਾ।

ਪਿੰਡ ਵਾਸੀਆਂ ਨੇ ਇਕੱਠਿਆਂ ਨੇ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਦੁਬਾਰਾ ਬਿਜਲੀ ਬੋਰਡ ਵਾਲੇ ਉਨ੍ਹਾਂ ਦੇ ਪਿੰਡਾਂ ਦੇ ਵਾਟਰ ਵਰਕਸਾਂ 'ਤੇ ਬਿਜਲੀ ਮੀਟਰ ਲਾਉਣ ਲੱਗੇ ਤਾਂ ਸਖ਼ਤ ਵਿਰੋਧ ਕੀਤਾ ਜਾਵੇਗਾ। ਕਿਸਾਨਾਂ ਅਤੇ ਪਿੰਡ ਵਾਸੀਆਂ ਵੱਲੋਂ ਕੀਤੇ ਜਾ ਰਹੇ ਵਿਰੋਧ ਨੂੰ ਲੈ ਕੇ ਬਿਜਲੀ ਬੋਰਡ ਨੇ ਲਾਏ ਹੋਏ ਮੀਟਰ ਨੂੰ ਪੁੱਟਨਾ ਹੀ ਮੁਨਾਸਿਬ ਸਮਝਿਆ। ਜਿਸ ਤੋਂ ਬਾਅਦ ਮਾਮਲਾ ਸ਼ਾਂਤ ਹੋਇਆ। ਜਦ ਇਸ ਮਾਮਲੇ ਸਬੰਧੀ ਬਿਜਲੀ ਬੋਰਡ ਦੇ ਉੱਚ ਅਧਿਕਾਰੀਆਂ ਨਾਲ ਗੱਲ ਕਰਨੀ ਚਾਹੀ ਤਾਂ ਦਫ਼ਤਰਾਂ ਵਿੱਚ ਖਾਲੀ ਕੁਰਸੀਆਂ ਨਜ਼ਰ ਆਈਆਂ।

ਟਾਪ ਹੈਡਲਾਈਨ

Punjab Club Dancer Murder: ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ...
ਪੰਜਾਬ ਕਲੱਬ ਡਾਂਸਰ ਦਾ ਕਤਲ, ਜਾਣੋ ਕਿਵੇਂ ਫਸਿਆ ਮਕੈਨਿਕ? ਘਰ ਵਾਪਸੀ ਸਮੇਂ ਦੋਵਾਂ ਨੇ ਸੰਬੰਧ ਬਣਾਏ; ਫਿਰ...
Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ
ਦਿੱਲੀ-ਹਲਵਾਰਾ ਫਲਾਈਟ 'ਚ ਤਕਨੀਕੀ ਖਰਾਬੀ ਤੋਂ ਬਾਅਦ ਖਰਾਬ ਮੌਸਮ, ਸੁਰੱਖਿਅਤ ਲੈਂਡਿੰਗ ਨਾਲ ਮਿਲੀ ਰਾਹਤ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
Embed widget