ਪੜਚੋਲ ਕਰੋ

ਮੋਟਰ ਵਾਲੀ ਕੋਠੀ 'ਚੋਂ ਮਿਲੀ 19 ਸਾਲਾ ਮੁੰਡੇ ਦੀ ਸਿਰ ਕੱਟੀ ਲਾਸ਼, ਸਹਿਮ ਦਾ ਮਾਹੌਲ

ਕੁਝ ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਲੜਕੇ ਨੇ ਅੰਦਰ ਫਾਹਾ ਲਿਆ ਹੋ ਸਕਦਾ ਹੈ। ਲਗਾਤਾਰ ਪੰਦਰਾਂ ਦਿਨ ਲਾਸ਼ ਲਟਕਣ ਤੋਂ ਬਾਅਦ ਗਲੇ ਕੋਲੋਂ ਗਲਣ ਕਰਕੇ ਉਸ ਦਾ ਸਿਰ ਤੇ ਧੜ ਅਲੱਗ ਹੋ ਗਏ ਪਰ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਕਤਲ ਹੋ ਸਕਦਾ ਹੈ।

ਬਰਨਾਲਾ: ਖੇਤ ਵਾਲੀ ਮੋਟਰ ਦੇ ਕੋਠੇ ਵਿੱਚੋਂ 19 ਸਾਲਾ ਮੁੰਡੇ ਦੀ ਸਿਰ ਕੱਟੀ ਹੋਈ ਲਾਸ਼ ਮਿਲਣ ਨਾਲ ਸਹਿਮ ਦਾ ਮਾਹੌਲ ਬਣ ਗਿਆ ਹੈ। ਘਟਨਾ ਬਰਨਾਲਾ ਜ਼ਿਲ੍ਹੇ ਦੇ ਥਾਣਾ ਧਨੌਲਾ ਅਧੀਨ ਪੈਂਦੇ ਪਿੰਡ ਉੱਪਲੀ ਦੀ ਹੈ।

ਇੱਥੇ ਰਣਜੀਤ ਸਿੰਘ ਪੁੱਤਰ ਅਜੈਬ ਸਿੰਘ ਉਮਰ 19 ਸਾਲ ਬੀਤੀ 2 ਤਰੀਕ ਤੋਂ ਘਰੋਂ ਲਾਪਤਾ ਸੀ। ਪਿੰਡ ਦੇ ਗੁਰਮੁੱਖ ਤੇ ਅਵਤਾਰ ਦੇ ਖੇਤ ਦੀ ਮੋਟਰ ਉੱਤੋਂ ਉਸ ਦੀ ਅੱਜ ਲਾਸ਼ ਮਿਲੀ ਹੈ। ਸ਼ਾਮ ਨੂੰ ਕਰੀਬ 4 ਵਜੇ ਜਦੋਂ ਕੁਝ ਵਿਅਕਤੀ ਮੋਟਰ ਕੋਲੋਂ ਲੰਘ ਰਹੇ ਸਨ ਤਾਂ ਉਨ੍ਹਾਂ ਨੂੰ ਮੋਟਰ ਦੇ ਕੋਠੇ ਅੰਦਰੋਂ ਗਲੇ ਹੋਏ ਮਾਸ ਦਾ ਮੁਸ਼ਕ ਆਇਆ।

ਇਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਸੂਚਨਾ ਪਿੰਡ ਵਾਲਿਆਂ ਨੂੰ ਦਿੱਤੀ। ਜਦੋਂ ਪਿੰਡ ਵਾਲਿਆਂ ਨੇ ਕੁੰਡਾ ਖੋਲ੍ਹਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਅੰਦਰ ਇੱਕ ਗਲੀ ਹੋਈ ਲਾਸ਼ ਪਈ ਸੀ ਜਿਸ ਦਾ ਸਿਰ ਧੜ ਤੋਂ ਅਲੱਗ ਸੀ। ਇਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ। ਪੁਲਿਸ ਮੌਕੇ 'ਤੇ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਆਖਰ ਇਹ ਕਿਉਂ ਹੋਇਆ।

ਕੁਝ ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਲੜਕੇ ਨੇ ਅੰਦਰ ਫਾਹਾ ਲਿਆ ਹੋ ਸਕਦਾ ਹੈ। ਲਗਾਤਾਰ ਪੰਦਰਾਂ ਦਿਨ ਲਾਸ਼ ਲਟਕਣ ਤੋਂ ਬਾਅਦ ਗਲੇ ਕੋਲੋਂ ਗਲਣ ਕਰਕੇ ਉਸ ਦਾ ਸਿਰ ਤੇ ਧੜ ਅਲੱਗ ਹੋ ਗਏ ਪਰ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਕਤਲ ਹੋ ਸਕਦਾ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।

ਡੀਐਸਪੀ ਬਰਨਾਲਾ ਲਖਵੀਰ ਸਿੰਘ ਟਿਵਾਣਾ ਨੇ ਦੱਸਿਆ ਕਿ ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਰਨਾਲਾ ਵਿੱਚ ਰਖਵਾ ਦਿੱਤਾ ਹੈ। ਜਿਸ ਤਰ੍ਹਾਂ ਦੇ ਪਰਿਵਾਰ ਬਿਆਨ ਦੇਵੇਗਾ ਤੇ ਜਿਸ ਤਰ੍ਹਾਂ ਹੋਈ ਜਾਂਚ ਵਿਚ ਗੱਲ ਸਾਹਮਣੇ ਆਵੇਗੀ, ਉਸ ਤਰ੍ਹਾਂ ਦੀ ਕਾਰਵਾਈ ਅੱਗੇ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Global Hunger Index: ਭਾਰਤ ’ਚ ਪਾਕਿਸਤਾਨ, ਬੰਗਲਾਦੇਸ਼ ਤੇ ਨੇਪਾਲ ਨਾਲੋਂ ਵੀ ਵੱਧ ਭੁੱਖਮਰੀ: INDEX

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ

Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget