ਪੜਚੋਲ ਕਰੋ

ਲੋਕ ਸਭਾ ਚੋਣਾਂ ਦੌਰਾਨ ਪੰਜਾਬ 'ਚ ਬਸਪਾ ਦੇ ਪ੍ਰਦਰਸ਼ਨ ਤੋਂ ਵਿਰੋਧੀ ਹੈਰਾਨ, ਟੁੱਟੇ ਰਿਕਾਰਡ

ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਨੇ 2,04,783 ਵੋਟਾਂ ਹਾਸਲ ਕਰਕੇ ਪਾਰਟੀ ਦੇ 2009 'ਚ ਸਭ ਤੋਂ ਵੱਧ 93 ਹਜ਼ਾਰ ਵੋਟਾਂ ਹਾਸਲ ਕਰਨ ਵਾਲਾ ਰਿਕਾਰਡ ਤੋੜ ਦਿੱਤਾ। ਉਹ ਆਦਮਪੁਰ ਤੋਂ 39,472 ਵੋਟਾਂ ਲੈ ਕੇ ਪਹਿਲੇ ਸਥਾਨ ’ਤੇ ਰਹੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੂੰ 9,376 ਵੋਟਾਂ ਨਾਲ ਪਛਾੜਿਆ।

ਚੰਡੀਗੜ੍ਹ: ਮਾਇਆਵਤੀ ਦੀ ਪਾਰਟੀ ਬਸਪਾ ਨੇ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਨਾਲ ਮਿਲ ਕੇ ਪੰਜਾਬ ਵਿੱਚ ਤਿੰਨ ਉਮੀਦਵਾਰ ਉਤਾਰੇ ਸੀ ਅਤੇ ਇਨ੍ਹਾਂ ਤਿੰਨਾਂ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ। ਸਭ ਤੋਂ ਵਧੀਆ ਪ੍ਰਦਰਸ਼ਨ ਲੋਕ ਸਭਾ ਹਲਕਾ ਜਲੰਧਰ ਤੋਂ ਵੇਖਣ ਨੂੰ ਮਿਲਿਆ। ਇੱਥੇ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਨੇ ਦੋ ਲੱਖ ਤੋਂ ਵੱਧ ਵੋਟਾਂ ਹਾਸਲ ਕੀਤੀਆਂ। ਅਨੰਦਪੁਰ ਸਾਹਿਬ ਤੋਂ ਬਸਪਾ ਨੂੰ 1,46,077 ਵੋਟਾਂ ਮਿਲੀਆਂ ਜਦਕਿ ਹੁਸ਼ਿਆਰਪੁਰ ਵਿੱਚ ਬਸਪਾ 1,28,215 ਵੋਟਾਂ ਹਾਸਲ ਕਰਨ ਵਿੱਚ ਕਾਮਯਾਬ ਰਹੀ। ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਨੇ 2,04,783 ਵੋਟਾਂ ਹਾਸਲ ਕਰਕੇ ਪਾਰਟੀ ਦੇ 2009 'ਚ ਸਭ ਤੋਂ ਵੱਧ 93 ਹਜ਼ਾਰ ਵੋਟਾਂ ਹਾਸਲ ਕਰਨ ਵਾਲਾ ਰਿਕਾਰਡ ਤੋੜ ਦਿੱਤਾ। ਉਹ ਆਦਮਪੁਰ ਤੋਂ 39,472 ਵੋਟਾਂ ਲੈ ਕੇ ਪਹਿਲੇ ਸਥਾਨ ’ਤੇ ਰਹੇ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੂੰ 9,376 ਵੋਟਾਂ ਨਾਲ ਪਛਾੜਿਆ। ਕਰਤਾਰਪੁਰ ਵਿੱਚ ਵੀ ਬਸਪਾ ਨੇ ਚੰਗਾ ਪ੍ਰਦਰਸ਼ਨ ਕਰਦਿਆਂ 31,047 ਵੋਟਾਂ ਹਾਸਲ ਕੀਤੀਆਂ ਜਦਕਿ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਬਲਵਿੰਦਰ ਕੁਮਾਰ ਨੂੰ 5 ਹਜ਼ਾਰ ਦੇ ਕਰੀਬ ਵੋਟਾਂ ਪਈਆਂ ਸਨ ਤੇ ਉਹ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ ਸੀ। ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਚੌਧਰੀ ਸੰਤੋਖ ਸਿੰਘ ਦੀ ਜਿੱਤ ਦਾ ਸਿਰਫ਼ 2562 ਵੋਟਾਂ ਦਾ ਫਰਕ ਰਿਹਾ। ਉੱਧਰ, ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਟਿਸ ਜ਼ੋਰਾ ਸਿੰਘ ਲੋਕ ਸਭਾ ਚੋਣਾਂ ਵਿੱਚ ਸਿਰਫ 25,467 ਵੋਟਾਂ ਹੀ ਹਾਸਲ ਕਰ ਸਕੇ। ਉਨ੍ਹਾਂ ਦੀ ਜ਼ਮਾਨਤ ਜ਼ਬਤ ਹੋ ਗਈ ਹੈ। ਜ਼ੋਰਾ ਸਿੰਘ ਤੋਂ ਬਾਅਦ ਸਭ ਤੋਂ ਵੱਧ ਵੋਟਾਂ 'ਨੋਟਾ' ਨੂੰ ਮਿਲੀਆਂ। ਲੋਕਾਂ ਨੇ ਕਿਸੇ ਵੀ ਉਮੀਦਵਾਰ ਨੂੰ ਨਾ ਪਸੰਦ ਕਰਦਿਆਂ 12,324 ਵਾਰ ਨੋਟਾ ਦਾ ਬਟਨ ਦਬਾਇਆ। ਹਾਲਾਂਕਿ ਜਸਟਿਸ ਜੋਰਾ ਸਿੰਘ ਗਿਣਤੀ ਕੇਂਦਰ ਵਿਚ ਵੀ ਇਹ ਦਾਅਵਾ ਕਰਨੋਂ ਪਿੱਛੇ ਨਹੀਂ ਹਟੇ ਕਿ ਆਖਰ ਜਿੱਤ ਉਨ੍ਹਾਂ ਦੀ ਹੋਵੇਗੀ ਪਰ ਮਗਰੋਂ ਵੋਟਾਂ ਵਿੱਚ ਮਿਲੀ ਹਾਰ ਤੋਂ ਤੁਰੰਤ ਬਾਅਦ ਜਸਟਿਸ ਜੋਰਾ ਸਿੰਘ ਜਲੰਧਰ ਛੱਡ ਕੇ ਆਪਣੇ ਘਰ ਨੂੰ ਪਰਤ ਗਏ ਸਨ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget