ਪੜਚੋਲ ਕਰੋ

Punjab farmers: ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਬਟਾਲਾ ਵੱਲੋਂ ਪਿੰਡਾਂ ਵਿੱਚ ਪਹੁੰਚ ਕੇ ਕਿਸਾਨਾਂ ਨਾਲ ਕੀਤੀ ਗਈ ਗੱਲਬਾਤ

ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ 'ਚ ਉਤਰਿਆ ਹੋਇਆ ਹੈ। ਅੱਜ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਬਟਾਲਾ..

ਗੁਰਦਾਸਪੁਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਸਮੇਂ ਸਿਰ ਮਸ਼ੀਨਰੀ ਉਪਲੱਬਧ ਕਰਵਾਉਣ ਸਮੇਤ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਫ਼ੀਲਡ 'ਚ ਉਤਰਿਆ ਹੋਇਆ ਹੈ। ਅੱਜ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਅਤੇ ਐਸ.ਐਸ.ਪੀ ਬਟਾਲਾ, ਸੁਹੇਲ ਕਾਸਿਮ ਮੀਰ ਵਲੋਂ ਪਿਛਲੇ ਸਾਲ ਹਾਟ ਸਪਾਟ ਰਹੇ ਪਿੰਡ ਦੇਹੜ ਗਵਾਰ, ਢਿੱਲਵਾਂ, ਸ਼ਿਕਾਰ, ਪੱਡਾ, ਪੰਨਵਾਂ, ਤਲਵੰਡੀ ਹਿੰਦੂਆਂ, ਸਿੰਘਪੁਰਾ, ਧਰਮਾਬਾਦ, ਅਤੇ ਸ਼ਾਮਪੁਰਾ ਵਿਖੇ ਕਿਸਾਨਾਂ ਨੂੰ ਮਿਲਣ ਲਈ ਪਹੁੰਚੇ। 

ਇਸ ਮੌਕੇ ਐਸਡੀਐਮ, ਰਾਜਪਾਲ ਸਿੰਘ ਸੇਖੋਂ, ਡੀਐਸਪੀ ਜਸਬੀਰ ਸਿੰਘ, ਨਾਇਬ ਤਹਿਸੀਲਦਾਰ, ਅਮਨਦੀਪ ਸਿੰਘ,ਵਏਡੀਓ ਗੁਰਪ੍ਰਤਾਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। 
ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਪ੍ਰਬੰਧਨ ਕਰਨ ਲਈ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਲਈ ਬੇਲਰ, ਚੋਪਰ, ਸੁਪਰ ਸੀਡਰ ਤੇ ਸਰਫੇਸ ਸੀਡਰ ਵਰਗੀ ਜਿਹੜੀ ਵੀ ਮਸ਼ੀਨਰੀ ਦੀ ਜ਼ਰੂਰਤ ਹੋਵੇਗੀ, ਉਹ ਮੁਹੱਈਆ ਕਰਵਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਪਰਾਲੀ ਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਤ ਕਰਨ ਵਾਸਤੇ ਖੇਤਾਂ ਵਿੱਚ ਪੁੱਜਿਆ ਹੋਇਆ ਹੈ। 
ਉਨ੍ਹਾਂ ਦੱਸਿਆ ਕਿ ਸਾਰੇ ਐਸ.ਡੀ.ਐਮਜ਼, ਡੀ ਐਸ ਪੀਜ਼ ਤੇ ਖੇਤੀਬਾੜੀ, ਮਾਲ, ਪੰਚਾਇਤ ਵਿਭਾਗ, ਪੰਜਾਬ ਫਾਇਰ ਸਰਵਿਸ ਤੇ ਸਹਿਕਾਰੀ ਸਭਾਵਾਂ ਦੇ ਅਧਿਕਾਰੀ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਵਲੋਂ ਖੇਤਾਂ ਵਿੱਚ ਜਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਨ। 

ਇਹ ਵੀ ਪੜ੍ਹੋ: ਹਰਿਆਣਾ ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ, ਆਮ ਆਦਮੀ ਪਾਰਟੀ ਦਾ ਉਮੀਦਵਾਰ ਕਾਂਗਰਸ 'ਚ ਹੋਇਆ ਸ਼ਾਮਲ

ਪਿੰਡਾਂ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ, ਉਮਾ ਸ਼ੰਕਰ ਗੁਪਤਾ ਨੇ ਪਿੰਡਾਂ ਵਿੱਚ ਖੇਤੀ ਮਸ਼ੀਨਰੀ ਖਾਸਕਰਕੇ ਬੇਲਰ ਮੁਹੱਈਆ ਕਰਵਾਉਣ ਲਈ ਖੇਤੀਬਾੜੀ ਵਿਭਾਗ  ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਗਿਆ ਪਿੰਡਾਂ ਵਿੱਚ ਕਿਸਾਨਾਂ ਖਾਸ ਕਰਕੇ ਛੋਟੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਉੱਨਤ ਐਪ ਤੇ ਰਜਿਸਟਰਡ ਹੋਣ ਲਈ ਵੀ ਕਿਹਾ। 
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਨਾਲ ਹੁੰਦੇ ਵਾਤਾਵਰਣ ਪ੍ਰਦੂਸ਼ਣ ਨਾਲ ਬੱਚਿਆਂ ਤੇ ਬਜ਼ੁਰਗਾਂ ਸਮੇਤ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਦੀ ਸਿਹਤ 'ਤੇ ਵੀ ਮਾੜਾ ਅਸਰ ਪੈਦਾ ਹੈ। ਜਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਮਿੱਤਰ ਕੀੜੇ ਮਰਦੇ ਹਨ ਅਤੇ ਸੜਕੀ ਹਾਦਸਿਆਂ ਵਿੱਚ ਕੀਮਤੀ ਜਾਨਾਂ ਚਲੇ ਜਾਂਦੀਆਂ ਹਨ। 
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਨਿਸ਼ਚਿਤ ਸਮੇਂ ਅੰਦਰ ਫਸਲ ਦੀ ਅਦਾਇਗੀ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। 
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੇ ਫਸਲ ਦੀ ਕਟਾਈ ਰਾਤ ਨੂੰ ਨਾ ਕਰਨ। ਉਨ੍ਹਾਂ ਦੱਸਿਆ ਕਿ ਕੰਬਾਇਨ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਹੀ ਚਲਾਈ ਜਾਵੇ ਅਤੇ ਕੰਬਾਇਨ ਮਗਰ ਸੁਪਰ ਐਸਐਮਐਸ ਲਗਾ ਕੇ ਹੀ ਕਟਾਈ ਕੀਤੀ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਝੋਨਾ ਮੰਡੀਆਂ ਵਿੱਚ ਸੁੱਕਾ ਲਿਆਂਦਾ ਜਾਵੇ ਤਾਂ ਜੋ ਮੰਡੀਆਂ ਵਿੱਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 24 ਜੁਲਾਈ 2026
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Embed widget