ਪੜਚੋਲ ਕਰੋ

BATALA FIRING: ਬਟਾਲਾ 'ਚ ਸ਼ੋਅਰੂਮ ਅੰਦਰ ਹਿੰਦੂ ਲੀਡਰਾਂ 'ਤੇ ਫਾਇਰਿੰਗ ਕਰਨ ਵਾਲੇ ਸ਼ੂਟਰਾਂ 'ਚੋਂ ਇੱਕ ਕਾਬੂ, ਪੱਛਮੀ ਬੰਗਾਲ 'ਚ ਸੀ ਲੁਕਿਆ 

BATALA FIRING INCIDENT: ਬਟਾਲਾ ਵਿੱਚ 24 ਜੂਨ ਨੂੰ ਕੀਤੀ ਗਈ ਫਾਇਰਿੰਗ ਮਾਮਲੇ ਵਿੱਚ ਪੁਲਿਸ ਹੱਥ ਵੱਡੀ ਸਫਲਤਾ ਹੱਥ ਲੱਗੀ ਹੈ। ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਗੁਰਦਾਸਪੁਰ :  ਬਟਾਲਾ ਵਿੱਚ 24 ਜੂਨ ਨੂੰ ਕੀਤੀ ਗਈ ਫਾਇਰਿੰਗ ਮਾਮਲੇ ਵਿੱਚ ਪੁਲਿਸ ਹੱਥ ਵੱਡੀ ਸਫਲਤਾ ਹੱਥ ਲੱਗੀ ਹੈ। ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਇਹ ਪੱਛਮੀ ਬੰਗਾਲ ਵੱਲ ਫਰਾਰ ਹੋ ਗਏ ਸਲ।  ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਕੇਂਦਰੀ ਏਜੰਸੀ ਅਤੇ ਪੱਛਮੀ ਬੰਗਾਲ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਟਾਲਾ ਗੋਲੀ ਕਾਂਡ ਦੇ ਮੁੱਖ ਦੋਸ਼ੀ ਨੂੰ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲ੍ਹੇ ਵਿੱਚ ਭਾਰਤ-ਭੂਟਾਨ ਬਾਰਡਰ ਤੋਂ ਗ੍ਰਿਫਤਾਰ ਕਰਕੇ ਮਾਮਲੇ ਦੀ ਗੁੱਥੀ ਨੂੰ ਸੁਲਝਾ ਲਿਆ ਹੈ। 


ਇਹ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ 21 ਸਾਲਾ ਮੁਲਜ਼ਮ ਅਪਰਾਧਿਕ ਪਿਛੋਕੜ ਵਾਲਾ ਹੈ ਅਤੇ ਉਹ ਕਤਲ ਦੇ ਇੱਕ ਕੇਸ ਵਿੱਚ ਜ਼ਮਾਨਤ ’ਤੇ ਰਿਹਾਅ ਸੀ। ਜਾਣਕਾਰੀ ਅਨੁਸਾਰ 24 ਜੂਨ, 2023 ਨੂੰ ਬਟਾਲਾ ਦੀ ਲੱਕੜ ਮੰਡੀ ਵਿਖੇ ਰਾਜੀਵ ਮਹਾਜਨ, ਉਸ ਦੇ ਭਰਾ ਅਨਿਲ ਗੁਪਤਾ ਅਤੇ ਉਸ ਦੇ ਪੁੱਤਰ ਮਾਨਵ ਗੁਪਤਾ ਨੂੰ  ਦੋ ਹਮਲਾਵਰਾਂ ਵੱਲੋਂ ਉਨ੍ਹਾਂ ਦੀ ਇਲੈਕਟ੍ਰਾਨਿਕਸ ਦੀ ਦੁਕਾਨ ਵਿੱਚ ਦਾਖਲ ਹੋ ਕੇ ਉਨ੍ਹਾਂ ’ਤੇ ਗੋਲੀਆਂ ਚਲਾ ਕੇ ਜ਼ਖ਼ਮੀ ਕਰ ਦਿੱਤਾ ਸੀ।


ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਕਨੀਕੀ ਜਾਣਕਾਰੀ ਅਤੇ ਸਬੂਤਾਂ ਦੇ ਆਧਾਰ ’ਤੇ ਕਾਊਂਟਰ ਇੰਟੈਲੀਜੈਂਸ, ਪੰਜਾਬ ਨੇ ਦੋਸ਼ੀ ਵਿਅਕਤੀ ਨੂੰ ਪੱਛਮੀ ਬੰਗਾਲ ਦੇ ਅਲੀਪੁਰਦੁਆਰ ਜ਼ਿਲੇ ਵਿੱਚ ਟਰੇਸ ਕੀਤਾ। ਉਹਨਾਂ ਕਿਹਾ, “ਬਟਾਲਾ ਪੁਲਿਸ ਨੇ ਤੁਰੰਤ ਪੱਛਮੀ ਬੰਗਾਲ ਲਈ ਇੱਕ ਟੀਮ ਰਵਾਨਾ ਕੀਤੀ, ਅਤੇ ਉਥੋਂ ਦੀ ਪੁਲਿਸ ਨਾਲ ਸਬੰਧਤ ਜਾਣਕਾਰੀ ਵੀ ਸਾਂਝੀ ਕੀਤੀ ਗਈ।


ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਅਤੇ ਪੱਛਮੀ ਬੰਗਾਲ ਪੁਲਿਸ ਦੇ ਤਾਲਮੇਲ ਨਾਲ ਦੋਸ਼ੀ ਵਿਅਕਤੀ ਨੂੰ ਭਾਰਤ-ਭੂਟਾਨ ਬਾਰਡਰ ਤੋਂ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਪੱਛਮੀ ਬੰਗਾਲ ਦੇ ਡੀਜੀਪੀ ਦਾ ਹਰ ਤਰ੍ਹਾਂ ਦੇ ਸਹਿਯੋਗ ਲਈ ਧੰਨਵਾਦ ਵੀ ਕੀਤਾ। ਡੀਜੀਪੀ ਨੇ ਕਿਹਾ, “ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਸਾਰਾ ਮਾਡਿਊਲ ਵਿਦੇਸ਼ ਤੋਂ ਹੈਂਡਲ ਕੀਤਾ ਜਾ ਰਿਹਾ ਸੀ ਅਤੇ ਗ੍ਰਿਫਤਾਰ ਮੁਲਜ਼ਮ ਇਸ ਤਰ੍ਹਾਂ ਦੇ ਅਪਰਾਧ ਕਰਨ ਲਈ ਵਿਦੇਸ਼ੀ ਹੈਂਡਲਰਾਂ ਤੋਂ ਫੰਡ ਪ੍ਰਾਪਤ ਕਰ ਰਿਹਾ ਸੀ।”.


ਐਸ.ਐਸ.ਪੀ ਬਟਾਲਾ ਅਸ਼ਵਨੀ ਗੋਤਿਆਲ ਨੇ ਦੱਸਿਆ ਕਿ ਪੁਲਿਸ ਵੱਖ-ਵੱਖ ਲੀਡਜ਼ ’ਤੇ ਕੰਮ ਕਰ ਰਹੀ ਹੈ ਅਤੇ ਇਸ ਮਾਮਲੇ ’ਚ ਬਾਕੀ ਦੋਸ਼ੀਆਂ ਨੂੰ ਫੜਨ ਲਈ ਯਤਨ ਜਾਰੀ ਹਨ ਅਤੇ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰ. 103 ਮਿਤੀ 24/6/2023 ਨੂੰ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 452, 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਸਿਟੀ ਬਟਾਲਾ ਵਿਖੇ ਪਹਿਲਾਂ ਹੀ ਦਰਜ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget