ਪੜਚੋਲ ਕਰੋ
ਬਟਾਲਾ ‘ਚ ਕਾਰ ਸਵਾਲ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
ਬਟਾਲਾ ‘ਚ ਕਾਰ ਸਵਾਲ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Attack_on_Car
ਗੁਰਦਾਸਪੁਰ: ਜ਼ਿਲ੍ਹਾ ਗੁਰਦਾਸਪੁਰ ਦੇ ਬਟਾਲਾ ਦੇ ਵਿਚ ਇੱਕ ਕਾਰ ਸਵਾਰ ‘ਤੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਦੱਸ ਦਈਏ ਕਿ ਇਸ ਹਮਲੇ ਵਿਚ ਕਾਰ ਸਵਾਰ ਨੌਜਵਾਨ ਜ਼ਖ਼ਮੀ ਹੋ ਗਿਆ। ਹਮਲਾਵਰਾਂ ਨੇ ਕਾਰ ਦੀ ਵੀ ਤੋੜਭੰਨ ਕੀਤੀ। ਉਧਰ ਪੁਲਿਸ ਨੇ ਯੁਵਕ ਨੂੰ ਸਿਵਿਲ ਹਸਪਤਾਲ ਵੀ ਦਾਖਲ ਕਰਵਾਇਆ ਹੈ, ਜਿੱਥੇ ਜ਼ਖ਼ਮੀ ਦਾ ਇਲਾਜ ਚਲ ਰਿਹਾ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਜ਼ਿਲ੍ਹੇ ਦੇ ਬਿਆਸ ਦਰਿਆ ਕੰਢੇ ਲੱਗਦੇ ਪਿੰਡ ਤੋਂ ਗੈਰ ਕਾਨੂੰਨੀ ਮਾਈਨਿੰਗ ਕਰਦੇ ਤਿੰਨ ਮੁਲਜ਼ਮ ਗ੍ਰਿਫ਼ਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Before You Go
BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਟ੍ਰੈਂਡਿੰਗ ਟੌਪਿਕ





















