ਪੜਚੋਲ ਕਰੋ

ਯੂ-ਟਿਊਬ ਤੋਂ ਪਿਸਤੌਲ ਬਣਾਉਣੇ ਸਿੱਖ ਬਟਾਲਾ 'ਚ ਲਾਈ ਹਥਿਆਰ ਫੈਕਟਰੀ

ਗੁਰਦਾਸਪੁਰ: ਬਟਾਲਾ ਪੁਲਿਸ ਵੱਲੋਂ ਦੋ ਅਜਿਹੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ, ਜੋ ਅਸਲਾ ਬਣਾਉਣ ਦੀ ਫੈਕਟਰੀ ਚਲਾ ਰਹੇ ਸਨ। ਪੁਲਿਸ ਨੇ ਇਨ੍ਹਾਂ ਨੌਜਵਾਨਾਂ ਪਾਸੋਂ ਪੰਜ ਪਿਸਤੌਲਾਂ ਤੇ ਇੱਕ ਟੈਲਿਸਕੋਪਿਕ ਏਅਰ ਗੰਨ ਬਰਾਮਦ ਕੀਤੀ ਹੈ। ਪੁਲਿਸ ਦਾ ਦਾਅਵਾ ਹੈ ਕਿ ਬਰਾਮਦ ਕੀਤੇ ਹਥਿਆਰ ਇਨ੍ਹਾਂ ਨੌਜਵਾਨਾਂ ਨੇ ਖ਼ੁਦ ਤਿਆਰ ਕੀਤੀਆਂ ਸਨ। ਬਰਾਮਦ ਪੰਜ ਪਸਤੌਲਾਂ 'ਚ ਤਿੰਨ ਪਿਸਤੌਲ 32 ਬੋਰ ਦੋ 12 ਬੋਰ ਦੇ ਪਿਸਤੌਲ ਸ਼ਾਮਲ ਹਨ। ਇਸ ਦੇ ਨਾਲ ਵੱਡੀ ਗਿਣਤੀ 'ਚ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਬਟਾਲਾ ਦੇ ਸੀਨੀਅਰ ਪੁਲਿਸ ਕਪਤਾਨ ਉਪਿੰਦਰਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਗ੍ਰਿਫ਼ਤਾਰ ਨੌਜਵਾਨਾਂ ਵਿੱਚੋਂ ਇੱਕ ਕੰਪਿਊਟਰ ਇੰਜੀਨੀਅਰ ਹੈ ਤੇ ਇੱਕ ਆਪਣੀ ਲੋਹੇ ਦੀ ਫੈਕਟਰੀ ਵੀ ਚਲਾਉਂਦਾ ਹੈ। ਐਸਐਸਪੀ ਮੁਤਾਬਕ ਨੌਜਵਾਨਾਂ ਨੇ ਮੁਢਲੀ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਇਹ ਹਥਿਆਰ ਬਣਾਉਣ ਦੀ ਤਕਨੀਕ ਯੂ-ਟਿਊਬ ਤੋਂ ਸਿੱਖੀ ਤੇ ਵੀਡੀਓ ਵਿੱਚ ਦਰਸਾਈ ਤਕਨੀਕ ਨਾਲ ਹੀ ਉਨ੍ਹਾਂ ਪੰਜ ਪਿਸਤੌਲ ਬਣਾਏ। ਐਸਐਸਪੀ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਪੁਲਿਸ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਨੌਜਵਾਨਾਂ ਨੇ ਕਿਸ ਮਕਸਦ ਲਈ ਹਥਿਆਰ ਬਣਾਏ ਸਨ। ਨੌਜਵਾਨਾਂ ਨੇ ਕਿਹਾ ਕਿ ਉਹ ਕੁਝ ਵੱਖਰਾ ਬਣਾਉਣ ਦੀ ਕੋਸ਼ਿਸ਼ ਵਿੱਚ ਹਨ ਪਰ ਮਨ ਵਿੱਚ ਕੋਈ ਗ਼ਲਤ ਮਕਸਦ ਨਹੀਂ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget