ਪੜਚੋਲ ਕਰੋ

ਥਾਣੇਦਾਰ ਦੇ ਘਰ ਦਿਨ-ਦਿਹਾੜੇ ਚੋਰੀ, ਖੁਦ ਹੀ ਪੁਲਿਸ ਨੂੰ ਲਾ ਰਿਹਾ ਇਨਸਾਫ ਦੀ ਗੁਹਾਰ

ਏਐਸਈ ਸਰਬਜੀਤ ਸਿੰਘ ਨੇ ਕਿਹਾ ਕਿ ਭਾਵੇਂ ਉਹ ਖੁਦ ਪੁਲਿਸ ਵਿੱਚ ਹੈ ਪਰ ਅੱਜ ਉਸ ਦੇ ਆਪਣੇ ਘਰ ਵਿੱਚ ਚੋਰੀ ਹੋਈ ਹੈ ਤੇ ਉਸ ਵੱਲੋਂ ਪੁਲਿਸ ਥਾਣਾ ਸਿਵਲ ਲਾਈਨ ਵਿੱਚ ਕੰਪਲੇਂਟ ਦਰਜ ਕਰਵਾਈ ਗਈ ਹੈ।

ਗੁਰਦਾਸਪੁਰ: ਜਦ ਪੁਲਿਸ ਹੀ ਸੁਰੱਖਿਅਤ ਨਾ ਹੋਵੇ ਤਾਂ ਆਮ ਲੋਕਾਂ ਦਾ ਕੀ ਹੋਏਗਾ। ਕੁਝ ਐਸਾ ਹੀ ਮਾਮਲਾ ਬਟਾਲਾ ਵਿੱਚ ਸਾਹਮਣੇ ਆਇਆ ਹੈ। ਇੱਥੇ ਦਿਨ-ਦਿਹਾੜੇ ਚੋਰਾਂ ਨੇ ਪੁਲਿਸ ਅਧਕਾਰੀ ਦੇ ਘਰ ਨੂੰ ਨਿਸ਼ਾਨਾ ਬਣਾਇਆ। ਬਟਾਲਾ ਪੁਲਿਸ ਲਾਈਨ ਵਿੱਚ ਡਿਊਟੀ ਤਾਇਨਾਤ ਏਐਸਈ ਦੀ ਕੋਠੀ ਵਿੱਚ ਚੋਰੀ ਹੋਈ ਹੈ। ਚੋਰ ਕੀਮਤੀ ਸਾਮਾਨ ਤੇ ਕਰੀਬ 3 ਲੱਖ ਰੁਪਏ ਨਕਦੀ ਲੈ ਕੇ ਰਫੂਚੱਕਰ ਹੋ ਗਏ। ਥਾਣੇਦਾਰ ਇਨਸਾਫ ਦੀ ਗੁਹਾਰ ਲਾ ਰਿਹਾ ਹੈ। ਉਧਰ ਪੁਲਿਸ ਥਾਣਾ ਸਿਵਲ ਲਈਨ ਵਿੱਚ ਮਾਮਲਾ ਦਰਜ ਕਰ ਚੋਰਾਂ ਦੀ ਭਾਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

ਬਟਾਲਾ ਦੇ ਪੁਲਿਸ ਲਾਈਨ ਤੋਂ ਕੁਝ ਦੂਰੀ ਤੇ ਰਹਿਣ ਵਾਲੇ ਏਐਸਈ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਲਾਈਨ ਵਿੱਚ ਡਿਊਟੀ ਤੇ ਤਾਇਨਾਤ ਹੈ। ਕੱਲ੍ਹ ਛੁਟੀ ਤੇ ਹੋਣ ਦੇ ਚੱਲਦੇ ਉਹ ਆਪਣੇ ਪਰਿਵਾਰ ਪਤਨੀ ਤੇ ਬੇਟੇ ਨਾਲ ਅੰਮ੍ਰਿਤਸਰ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਗਿਆ ਸੀ। ਜਦ ਦੇਰ ਸ਼ਾਮ ਘਰ ਵਾਪਸ ਆਇਆ ਤਾਂ ਘਰ ਦੇ ਤਾਲੇ ਟੁੱਟੇ ਸਨ ਤੇ ਸਾਰਾ ਸਾਮਾਨ ਖਿੱਲਰਿਆ ਹੋਇਆ ਸੀ।

ਕੋਠੀ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਵਿੱਚ ਦੋ ਚੋਰ ਮੋਟਰਸਾਇਕਲ ਤੇ ਆਉਂਦੇ ਤੇ ਜਾਂਦੇ ਹੋਏ ਕੈਮਰ ਵਿੱਚ ਕੈਦ ਹੋਏ ਹਨ। ਏਐਸਈ ਸਰਬਜੀਤ ਸਿੰਘ ਨੇ ਕਿਹਾ ਕਿ ਭਾਵੇਂ ਉਹ ਖੁਦ ਪੁਲਿਸ ਵਿੱਚ ਹੈ ਪਰ ਅੱਜ ਉਸ ਦੇ ਆਪਣੇ ਘਰ ਵਿੱਚ ਚੋਰੀ ਹੋਈ ਹੈ ਤੇ ਉਸ ਵੱਲੋਂ ਪੁਲਿਸ ਥਾਣਾ ਸਿਵਲ ਲਾਈਨ ਵਿੱਚ ਕੰਪਲੇਂਟ ਦਰਜ ਕਰਵਾਈ ਗਈ ਹੈ। ਉਸ ਨੂੰ ਉਮੀਦ ਹੈ ਕਿ ਜਲਦ ਚੋਰ ਕਾਬੂ ਆਉਣਗੇ ਤੇ ਉਸ ਨੂੰ ਇਨਸਾਫ ਮਿਲੇਗਾ।

ਪੁਲਿਸ ਥਾਣਾ ਸਿਵਲ ਲਾਈਨ ਦੇ ਏਐਸਈ ਰਾਜ ਕੁਮਾਰ ਨੇ ਦੱਸਿਆ ਕਿ ਸਰਬਜੀਤ ਸਿੰਘ ਵੱਲੋਂ ਬੀਤੀ ਦੇਰ ਰਾਤ ਉਸ ਦੇ ਘਰ ਚੋਰੀ ਹੋਣ ਦੀ ਵਾਰਦਾਤ ਬਾਰੇ ਸ਼ਿਕਾਇਤ ਦਰਜ਼ ਕਰਵਾਈ ਗਈ ਸੀ। ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਮੌਕੇ ਤੇ ਜਾ ਕੇ ਜਾਂਚ ਕੀਤੀ ਗਈ ਹੈ ਤੇ ਸੀਸੀਟੀਵੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਹੁਣ ਤਕ ਦੀ ਕਾਰਵਾਈ ਚ ਮਾਮਲਾ ਦਰਜ ਕਰ ਚੋਰਾਂ ਦੀ ਭਾਲ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ
ਪੰਜਾਬ ਦੇ 65% ਤੋਂ ਵੱਧ ਨੌਜਵਾਨ ਨਸ਼ੇ ਦੀ ਗ੍ਰਿਫ਼ਤ 'ਚ! ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੇ ਹੈਰਾਨ ਕਰਨ ਵਾਲੇ ਰਾਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget