ਪੜਚੋਲ ਕਰੋ

ਲੰਬੀ ਤੋਂ ਦਰਦਨਾਕ ਖਬਰ! ਕਿਸਾਨ ਨੇ ਧੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

ਲੰਬੀ ਨੇੜਲੇ ਪਿੰਡ ਮਾਹੂਆਣਾ ਵਿੱਚੋਂ ਦਰਦਨਾਕ ਖਬਰ ਆਈ ਹੈ। ਇੱਥੇ ਇੱਕ ਕਿਸਾਨ ਨੇ ਆਪਣੀ ਧੀ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪਤਾ ਲੱਗਾ ਹੈ ਕਿ ਕਰੋਨਾ ਮਹਾਮਾਰੀ ਕਾਰਨ ਮ੍ਰਿਤਕ ਕਿਸਾਨ ਦੀ ਮਾਂ ਤੇ ਪਤਨੀ ਦੀ ਮੌਤ ਹੋ ਗਈ ਸੀ।

ਬਠਿੰਡਾ: ਲੰਬੀ ਨੇੜਲੇ ਪਿੰਡ ਮਾਹੂਆਣਾ ਵਿੱਚੋਂ ਦਰਦਨਾਕ ਖਬਰ ਆਈ ਹੈ। ਇੱਥੇ ਇੱਕ ਕਿਸਾਨ ਨੇ ਆਪਣੀ ਧੀ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪਤਾ ਲੱਗਾ ਹੈ ਕਿ ਕਰੋਨਾ ਮਹਾਮਾਰੀ ਕਾਰਨ ਮ੍ਰਿਤਕ ਕਿਸਾਨ ਦੀ ਮਾਂ ਤੇ ਪਤਨੀ ਦੀ ਮੌਤ ਹੋ ਗਈ ਸੀ। ਇਸ ਗੱਲੋਂ ਕਿਸਾਨ ਜਗਵਿੰਦਰਪਾਲ ਸਿੰਘ ਜੱਗੀ ਪ੍ਰੇਸ਼ਾਨ ਰਹਿੰਦਾ ਸੀ। ਉਸ ਨੇ ਖੁਦ ਨੂੰ ਤੇ 25 ਸਾਲਾ ਪੁੱਤਰੀ ਨੂੰ ਗੋਲੀ ਮਾਰ ਦਿੱਤੀ। ਇਸ ਕਾਰਨ ਕਿਸਾਨ ਦੀ ਮੌਤ ਹੋ ਗਈ ਜਦਕਿ ਉਸ ਦੀ ਧੀ ਵਿਸ਼ਵਦੀਪ ਕੌਰ ਨੂੰ ਗੰਭੀਰ ਹਾਲਤ ਵਿੱਚ ਲੁਧਿਆਣਾ ਲਿਜਾਇਆ ਗਿਆ।

ਪਿੰਡ ਦੇ ਸਾਬਕਾ ਸਰਪੰਚ ਅਮਰਜੀਤ ਸਿੰਘ ਦੇ ਪੁੱਤਰ ਜਗਵਿੰਦਰਪਾਲ ਸਿੰਘ ਜੱਗੀ ਦੀ ਮਾਤਾ ਕੁਲਦੀਪ ਕੌਰ ਤੇ ਪਤਨੀ ਰਵਨੀਤ ਕੌਰ ਦੀ ਕਰੋਨਾ ਕਾਰਨ ਮਈ ਮਹੀਨੇ ਵਿੱਚ ਦਸ ਦਿਨਾਂ ਦੇ ਵਕਫੇ ਵਿੱਚ ਦਮ ਤੋੜ ਗਈਆਂ ਸਨ। ਇਸ ਕਾਰਨ ਜੱਗੀ ਅਤੇ ਵਿਸ਼ਵਦੀਪ ਸਦਮੇ ਵਿੱਚ ਸਨ। ਪਿੰਡ ਵਾਸੀਆਂ ਅਨੁਸਾਰ ਪਿਓ-ਧੀ ਰੋਂਦੇ ਰਹਿੰਦੇ ਸਨ।

ਮੁੱਢਲੀ ਜਾਣਕਾਰੀ ਮੁਤਾਬਿਕ ਉਨ੍ਹਾਂ ਕੋਲ ਅੱਜ-ਕੱਲ੍ਹ ਜੱਗੀ ਦਾ ਭਾਣਜਾ ਅਨਮੋਲ ਵਾਸੀ ਚਨੂੰ ਰਹਿੰਦਾ ਸੀ। ਅੱਜ ਸਵੇਰੇ ਕਰੀਬ ਪੌਣੇ ਸੱਤ ਵਜੇ ਜੱਗੀ ਨੇ ਅਨਮੋਲ ਨੂੰ ਧਾਰਾਂ ਕੱਢਣ ਕੱਢਣ ਲਈ ਭੇਜ ਦਿੱਤਾ। ਉਸੇ ਦੌਰਾਨ ਜੱਗੀ ਨੇ ਪਿਸਤੌਲ ਨਾਲ ਵਿਸ਼ਵਦੀਪ ਕੌਰ ਦੇ ਸਿਰ ਵਿਚ ਗੋਲੀ ਮਾਰੀ ਤੇ ਤੇ ਫਿਰ ਆਪਣੇ ਸਿਰ ਵਿਚ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।

ਗੋਲੀ ਦੀ ਆਵਾਜ਼ ਦੀ ਸੁਣ ਕੇ ਅਨਮੋਲ ਉੱਥੇ ਪੁੱਜਿਆ ਤਾਂ ਦੋਵੇਂ ਜ਼ਖ਼ਮੀ ਹਾਲਤ ਵਿੱਚ ਪਏ ਸਨ। ਪਿੰਡ ਵਾਸੀਆਂ ਦੋਵਾਂ ਨੂੰ ਮਲੋਟ ਲੈ ਗਏ, ਜਿੱਥੇ ਜੱਗੀ ਨੂੰ ਬਠਿੰਡਾ ਅਤੇ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਡੀਐਸਪੀ ਜਸਪਾਲ ਸਿੰਘ ਨੇ ਕਿਹਾ ਕਿ ਘਟਨਾ ਬਾਰੇ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Xplaned: ਮੋਦੀ ਦੇ ਐਲਾਨ ਮਗਰੋਂ ਕਿਵੇਂ ਹੋਣਗੇ ਖੇਤੀ ਕਾਨੂੰਨ ਰੱਦ? ਜਾਣੋ ਪੂਰੀ ਸੰਵਿਧਾਨਕ ਪ੍ਰਕਿਰਿਆ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget