ਪੜਚੋਲ ਕਰੋ

ਤੇਜ਼ਧਾਰ ਹਥਿਆਰ ਨਾਲ ਭਰਾ ਨੇ ਹੀ ਕੀਤਾ ਸਕੇ ਭਰਾ ਦਾ ਕਤਲ 

ਛੋਟਾ ਲੜਕਾ ਨਸ਼ੇ ਦਾ ਆਦੀ ਸੀ ਅਤੇ ਸ਼ਰਾਬ ਪੀਂਦਾ ਸੀ। ਉਸ ਨੇ ਅੱਜ ਅਪਣੇ ਵੱਡੇ ਭਾਈ 'ਤੇ ਚਾਕੂ ਵਰਗੇ ਹਥਿਆਰ ਨਾਲ ਕਈ ਵਾਰ ਕੀਤੇ।

ਬਠਿੰਡਾ: ਇੱਥੋਂ ਦੇ ਪਿੰਡ ਕੋਟਫੱਤਾਂ ਵਿੱਖੇ ਅੱਜ ਦਿਨ ਦਿਹਾੜੇ ਇੱਕ ਸਕੇ ਭਾਈ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਹੀ ਭਾਈ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਮੇਰੇ ਤਾਏ ਦੇ ਦੋ ਮੁੰਡੇ ਸਨ ਜੋ ਕਿ ਪਹਿਲਾਂ ਵੀ ਕਈ ਵਾਰ ਘਰ ਵਿੱਚ ਲੜਦੇ ਸੀ।

ਛੋਟਾ ਲੜਕਾ ਨਸ਼ੇ ਦਾ ਆਦੀ ਸੀ ਅਤੇ ਸ਼ਰਾਬ ਪੀਂਦਾ ਸੀ। ਉਸ ਨੇ ਅੱਜ ਅਪਣੇ ਵੱਡੇ ਭਾਈ ਬਲਵਿੰਦਰ ਸਿੰਘ 'ਤੇ ਚਾਕੂ ਵਰਗੇ ਹਥਿਆਰ ਨਾਲ ਕਈ ਵਾਰ ਕੀਤੇ। ਉਸ ਸਮੇਂ ਘਰ ਵਿੱਚ ਇਸ ਦੀ ਘਰਵਾਲੀ ਸੀ ਜੋਕਿ ਡਰ ਕੇ ਬਾਹਰ ਚੱਲੀ ਗਈ। ਅੱਜ ਵੀ ਉਸ ਨੇ ਕੁੱਝ ਨਸ਼ਾ ਕੀਤਾ ਹੋਇਆ ਸੀ।

ਅੱਜ ਦੋਵਾਂ 'ਚ ਕਿਸੇ ਗੱਲ ਤੋਂ ਬਹਿਸ ਹੋ ਗਈ। ਜਿਸ ਤੋਂ ਬਾਅਦ ਉਸ ਨੇ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ

AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 

MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ

Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ

Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ

Embed widget