ਪੜਚੋਲ ਕਰੋ

Punjab News : ਮਲਵਈਆਂ ਲਈ ਖ਼ੁਸ਼ਖ਼ਬਰੀ! ਬਠਿੰਡਾ ਏਅਰਪੋਰਟ ਕੱਲ੍ਹ ਤੋਂ ਹੋਵੇਗਾ ਸ਼ੁਰੂ, ਸੀਐਮ ਮਾਨ ਕਰਨਗੇ ਉਦਘਾਟਨ

ਹਵਾਈ ਅੱਡੇ ਤੋਂ ਪਹਿਲੀ ਉਡਾਣ ਬੁੱਧਵਾਰ ਨੂੰ 12:30 ਵਜੇ ਬਠਿੰਡਾ ਤੋਂ ਦਿੱਲੀ ਲਈ ਰਵਾਨਾ ਹੋਵੇਗੀ। ਇਹ 1 ਘੰਟਾ 40 ਮਿੰਟ ਬਾਅਦ ਦੁਪਹਿਰ 2:10 ਵਜੇ ਦਿੱਲੀ ਪਹੁੰਚੇਗੀ। ਇਸ ਤੋਂ ਪਹਿਲਾਂ ਦਿੱਲੀ ਤੋਂ ਫਲਾਈਟ ਦਾ ਸਮਾਂ ਸਵੇਰੇ 10:30 ਵਜੇ ਹੈ...

Punjab News : ਬਠਿੰਡਾ ਦਾ ਹਵਾਈ ਅੱਡਾ 3 ਸਾਲਾਂ ਦੇ ਲੰਬੇ ਇੰਤਜ਼ਾਰ ਤੋਂ ਬਾਅਦ ਬੁੱਧਵਾਰ ਨੂੰ ਖੁੱਲ੍ਹਣ ਜਾ ਰਿਹਾ ਹੈ। ਇਹ ਕੋਰੋਨਾ ਕਾਲ ਦੇ ਦੌਰ ਤੋਂ ਬਾਅਦ ਬੰਦ ਹੋ ਗਿਆ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਇਸ ਨੂੰ ਦੁਬਾਰਾ ਸ਼ੁਰੂ ਕਰਨ ਜਾ ਰਹੇ ਹਨ। ਇਸ ਨਾਲ ਪੰਜਾਬ ਦੇ ਲੋਕਾਂ ਨੂੰ ਕਾਫੀ ਮਦਦ ਮਿਲੇਗੀ।

ਕੱਲ੍ਹ ਹਵਾਈ ਅੱਡੇ ਤੋਂ ਪਹਿਲੀ ਉਡਾਣ ਹੋਵੇਗੀ ਰਵਾਨਾ 

ਹਵਾਈ ਅੱਡੇ ਤੋਂ ਪਹਿਲੀ ਉਡਾਣ ਬੁੱਧਵਾਰ ਨੂੰ 12:30 ਵਜੇ ਬਠਿੰਡਾ ਤੋਂ ਦਿੱਲੀ ਲਈ ਰਵਾਨਾ ਹੋਵੇਗੀ। ਇਹ 1 ਘੰਟਾ 40 ਮਿੰਟ ਬਾਅਦ ਦੁਪਹਿਰ 2:10 ਵਜੇ ਦਿੱਲੀ ਪਹੁੰਚੇਗੀ। ਇਸ ਤੋਂ ਪਹਿਲਾਂ ਦਿੱਲੀ ਤੋਂ ਫਲਾਈਟ ਦਾ ਸਮਾਂ ਸਵੇਰੇ 10:30 ਵਜੇ ਹੈ, ਜਦੋਂਕਿ ਫਲਾਈਟ ਦੁਪਹਿਰ 12:10 ਵਜੇ ਬਠਿੰਡਾ 'ਚ ਲੈਂਡ ਕਰੇਗੀ। ਇਸ ਦਾ ਕਿਰਾਇਆ ਇੱਕ ਹਜ਼ਾਰ ਰੁਪਏ ਰੱਖਿਆ ਗਿਆ ਹੈ। ਇਹ ਫਲਾਈਟ ਗਾਜ਼ੀਆਬਾਦ ਦੇ ਹਿੰਡਨ ਹਵਾਈ ਅੱਡੇ 'ਤੇ ਜਾਵੇਗੀ।

ਜ਼ਿਕਰਯੋਗ ਹੈ ਕਿ ਪਹਿਲਾਂ ਇਹ ਉਡਾਣ ਮੰਗਲਵਾਰ ਨੂੰ ਸ਼ੁਰੂ ਕੀਤੀ ਜਾਣੀ ਸੀ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਗਿਆ ਸੀ।

ਕੇਂਦਰ ਸਰਕਾਰ ਦੇ ਮੰਤਰੀਆਂ ਦੇ ਵੀ ਪਹੁੰਚਣ ਦੀ ਹੈ ਸੰਭਾਵਨਾ 

ਦਰਅਸਲ, ਸੀਐਮ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਵੀ ਉਡਾਣਾਂ ਸ਼ੁਰੂ ਕੀਤੀਆਂ ਸਨ, ਜਿਸ ਤੋਂ ਬਾਅਦ ਕੋਰੋਨਾ ਤੋਂ ਬਾਅਦ ਬੰਦ ਪਏ ਬਠਿੰਡਾ ਏਅਰਪੋਰਟ ਨੂੰ ਖੋਲ੍ਹਣ ਦੀ ਤਿਆਰੀ ਕੀਤੀ ਗਈ ਸੀ। ਅਜਿਹਾ ਕਰਕੇ ਸਰਕਾਰ ਲੋਕ ਸਭਾ ਚੋਣਾਂ ਵਿੱਚ ਇਸਦਾ ਫਾਇਦਾ ਉਠਾਉਣਾ ਚਾਹੁੰਦੀ ਹੈ। ਇਸ ਉਡਾਣ ਦੀ ਸ਼ੁਰੂਆਤ ਕਰਨ ਲਈ ਕੇਂਦਰ ਸਰਕਾਰ ਦੇ ਮੰਤਰੀਆਂ ਦੇ ਵੀ ਇੱਥੇ ਆਉਣ ਦੀ ਸੰਭਾਵਨਾ ਹੈ। ਪਹਿਲਾਂ ਜਹਾਜ ਬਠਿੰਡਾ ਤੋਂ ਦਿੱਲੀ ਅਤੇ ਜੰਮੂ ਜਾਂਦੇ ਸਨ। ਜੋ ਕਿ ਕਰੋਨਾ ਦੌਰ ਤੋਂ ਬਾਅਦ ਬੰਦ ਹੋ ਗਏ ਸਨ। ਏਅਰਪੋਰਟ ਨੂੰ ਲੈ ਕੇ ਕਾਫੀ ਸਿਆਸਤ ਹੋਈ।

ਕਿੰਨਾ ਹੋਵੇਗਾ ਕਿਰਾਇਆ 

ਫਲਾਈ ਬਿਗ ਕੰਪਨੀ ਨੂੰ ਬਠਿੰਡਾ ਤੋਂ ਉਡਾਣਾਂ ਸ਼ੁਰੂ ਕਰਨ ਦਾ ਠੇਕਾ ਮਿਲ ਗਿਆ ਹੈ। ਜਿਸ ਰਾਹੀਂ ਲੁਧਿਆਣਾ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕੀਤੀਆਂ ਗਈਆਂ ਹਨ, ਜਿਸ ਦਾ ਕਿਰਾਇਆ ਵੀ 999 ਰੁਪਏ ਰੱਖਿਆ ਗਿਆ ਹੈ। ਹੁਣ ਬਠਿੰਡਾ ਤੋਂ ਫਲਾਈਟ ਦਾ ਕਿਰਾਇਆ ਸਿਰਫ 999 ਰੁਪਏ ਰੱਖਣ ਦੀ ਚਰਚਾ ਹੈ। ਫਿਲਹਾਲ ਕੰਪਨੀ 19 ਸੀਟਰ ਏਅਰਕ੍ਰਾਫਟ ਦਾ ਸੰਚਾਲਨ ਕਰੇਗੀ, ਜਿਸ ਤੋਂ ਬਾਅਦ ਲੋੜ ਪੈਣ 'ਤੇ ਵੱਡੇ ਜਹਾਜ਼ ਵੀ ਚਲਾਏ ਜਾ ਸਕਦੇ ਹਨ।

ਟਾਪ ਹੈਡਲਾਈਨ

Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Barnala News : ਪਤੀ ਨੇ ਕੁਹਾੜੀ ਮਾਰ ਕੇ ਪਤਨੀ ਦਾ ਕੀਤਾ ਕਤਲ , ਫਿਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta 'ਚ 19 ਅਕਤੂਬਰ ਨੂੰ ਪੰਜਾਬ ਭਰ 'ਚ AAP ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਕੀਤਾ ਜਾਵੇਗਾ ਘਿਰਾਓ  
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
Parvinder Jhotta ਮਾਮਲੇ 'ਚ ਕੇਂਦਰ ਨੇ ਪੰਜਾਬ ਦੇ ਮੁੱਖ ਸਕੱਤਰ ਤੋਂ ਮੰਗਿਆ ਜਵਾਬ , ਚੌਥੇ ਦਿਨ ਵੀ ਧਰਨਾ ਜਾਰੀ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget