ਪੜਚੋਲ ਕਰੋ

ਡੇਢ ਦਰਜਨ ਤੋਂ ਵੱਧ ATM ਹੈਕ ਕਰਕੇ ਕਰੋੜਾਂ ਲੁੱਟਣ ਵਾਲਾ ਕੰਪਿਊਟਰ ਇੰਜਨੀਅਰ ਕਾਬੂ

ਬਠਿੰਡਾ: ਬੈਂਕਾਂ ਦੇ ਏਟੀਐਮ ਹੈਕ ਕਰਕੇ ਪਾਸਵਰਡ ਲਾ ਕੇ ਇੱਕ ਕਰੋੜ ਤੋਂ ਜ਼ਿਆਦਾ ਰਕਮ ਲੁੱਟਣ ਵਾਲਾ ਕੰਪਿਊਟਰ ਇੰਜਨੀਅਰ ਫੜਿਆ ਗਿਆ ਹੈ। ਇਸ ਕੰਮ ਵਿੱਚ ਉਸ ਦਾ ਸਾਲਾ ਵੀ ਸਾਥ ਦੇ ਰਿਹਾ ਸੀ। ਪੁਲਿਸ ਨੇ ਉਸ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਭੁਪਿੰਦਰ ਸਿੰਘ ਵਜੋਂ ਹੋਈ ਹੈ ਜੋ ਬਠਿੰਡਾ ਦੇ ਪਿੰਡ ਭਗਵਾਨਗੜ੍ਹ ਦਾ ਰਹਿਣ ਵਾਲਾ ਹੈ। ਉਸ ਨੇ ਗਰੋਹ ਬਣਾਇਆ ਹੋਇਆ ਸੀ। ਦਰਅਸਲ ਉਹ ਆਪਣੇ ਸਾਲੇ ਨਾਲ ਵਿਦੇਸ਼ ਫਰਾਰ ਹੋਣ ਦੀ ਤਿਆਰੀ ਵਿੱਚ ਸੀ। ਇਸੇ ਲਈ ਦਿੱਲੀ ਜਾ ਰਿਹਾ ਸੀ ਪਰ ਪੁਲਿਸ ਨੇ ਰਾਹ ਵਿੱਚੋਂ ਹੀ ਦੋਵਾਂ ਨੂੰ ਕਾਬੂ ਕਰ ਲਿਆ। ਵਿਦੇਸ਼ ਜਾਣ ਲਈ ਭੁਪਿੰਦਰ ਨੇ ਬਰੇਲੀ ਤੋਂ ਪਾਸਪੋਰਟ ਤੇ ਆਧਾਰ ਕਾਰਡ ਬਣਵਾਇਆ ਸੀ। ਉਹ ਹਰਿਆਣਾ, ਪੰਜਾਬ, ਰਾਜਸਥਾਨ, ਉੱਤਰਾਖੰਡ ਤੇ ਗੁਜਰਾਤ ਪੁਲਿਸ ਨੂੰ ਕਈ ਸਾਲਾਂ ਤੋਂ ਲੋੜੀਂਦਾ ਸੀ। ਉਸ ਦੇ ਸਾਲੇ ’ਤੇ ਉਸ ਨੂੰ ਪਨਾਹ ਦੇਣ ਦੇ ਇਲਜ਼ਾਮ ਹਨ। ਪੁਲਿਸ ਨੇ ਸਾਲੇ ਨੂੰ ਜ਼ਮਾਨਤ ’ਤੇ ਛੱਡ ਦਿੱਤਾ ਹੈ। ਜਾਣਕਾਰੀ ਮੁਤਾਬਕ ਭੁਪਿੰਦਰ ਨੇ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਕਾਲਜ ਤੋਂ ਬੀਸੀਏ ਦਾ ਡਿਪਲੋਮਾ ਕੀਤੀ ਤੇ ਇਸ ਤੋਂ ਬਾਅਦ ਕਿਸੇ ਕੰਪਨੀ ਵਿੱਚ ਕੰਮ ਕੀਤਾ। ਉਸ ਤੋਂ ਬਾਅਦ ਬਠਿੰਡਾ ਦੇ ਚਾਰ ਸਾਥੀਆਂ ਨਾਲ ਮਿਲ ਕੇ ਏਟੀਐਮ ਰਾਬਰ ਗੈਂਗ ਬਣਾ ਲਿਆ। ਪਹਿਲੀ ਵਾਰਦਾਤ ਨੂੰ ਅੰਜਾਮ ਦੇਣ ਬਾਅਦ ਉਸ ਨੇ ਕਾਰ ਖਰੀਦੀ। ਭੁਪਿੰਦਰ ਨੇ ਏਟੀਐਮ ਹੈਕ ਕਰਕੇ ਗੰਗਾਨਗਰ ਦੇ 3 ATM ਤੋਂ 50 ਲੱਖ ਰੁਪਏ, ਦੇਹਰਾਦੂਨ ਦੇ ATM ਤੋਂ 17 ਲੱਖ, ਬੜੌਦਾ ਦੇ ATM ਤੋਂ 10 ਲੱਖ ਤੇ ਕੋਟਾ ਦੇ ATM ਤੋਂ 11 ਲੱਖ ਤੋਂ ਇਲਾਵਾ ਪੰਜਾਬ, ਹਰਿਆਣਾ ਤੇ ਉੱਤਰਾਖੰਡ ਦੇ ਡੇਢ ਦਰਜਨ ਤੋਂ ਵੱਧ ATM ਲੁੱਟੇ। ਉਸ ਨੂੰ 2016 ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। ਅਦਾਲਤ ਨੇ ਉਸ ਨੂੰ 14 ਜਨਵਰੀ ਤਕ ਰਿਮਾਂਡ ’ਤੇ ਭੇਜ ਦਿੱਤਾ ਹੈ।

ਟਾਪ ਹੈਡਲਾਈਨ

Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Faridkot 'ਚ ਐਕਟਿਵਾ ਸਵਾਰ ਦੇਵਰਾਣੀ-ਜੇਠਾਣੀ ਦੀ ਦਰਦਨਾਕ ਮੌਤ, ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
Mohali 'ਚ ਪ੍ਰੇਮ ਸਬੰਧਾਂ ਤੋਂ ਇਨਕਾਰ ਕਰਨ 'ਤੇ ਥਾਰ 'ਤੇ ਸੁੱਟਿਆ ਤੇਜ਼ਾਬ, ਮਹਿਲਾ ਸੰਗੀਤਕਾਰ ਦੀ ਸ਼ਿਕਾਇਤ 'ਤੇ 4 ਖ਼ਿਲਾਫ਼ ਕੇਸ ਦਰਜ
ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ
ਸਾਬਕਾ CM ਚੰਨੀ ਦੀ ਅਸਤੀਫੇ ਦੀ ਤਿਆਰੀ, ਕਾਂਗਰਸ ਹਾਈਕਮਾਨ ਨੂੰ ਦੋਟੂਕ; ਵੜਿੰਗ ਦੀ ਅਗਵਾਈ 'ਚ ਨਹੀਂ ਜਿੱਤ ਸਕਦੇ ਚੋਣ
ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ
ਪੰਜਾਬ ਸਰਕਾਰ ਦਾ Action! ਜਲੰਧਰ ਦਾ ਆਹ ਹਸਪਤਾਲ ਹੋਇਆ ਬਲੈਕਲਿਸਟ; ਇਨ੍ਹਾਂ ਹਸਪਤਾਲਾਂ 'ਤੇ ਲੱਗਿਆ ਜ਼ੁਰਮਾਨਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget