ਬਠਿੰਡਾ ਦੀ ਕੇਂਦਰੀ ਜੇਲ੍ਹ ਮੁੜ ਚਰਚਾ 'ਚ, ਇੱਥੇ 50 ਤੋਂ ਵੱਧ ਹਾਰਡ ਕੌਰ ਗੈਂਗਸਟਰ ਬੰਦ
ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਜੇਲ੍ਹ ਵਿੱਚੋਂ ਮੋਬਾਈਲ ਫੋਨ ਫੜੇ ਜਾਣ ਤੋਂ ਬਾਅਦ ਹੁਣ ਜੇਲ੍ਹ ਦੇ ਸੁਰੱਖਿਆ ਕਰਮਚਾਰੀਆਂ ਤੋਂ 620 ਵੀ ਗ੍ਰਾਮ ਭੁੱਕੀ ਫੜੀ ਗਈ ਹੈ। ਖਦਸ਼ਾ ਹੈ ਕਿ ਇਹ ਭੁੱਕੀ ਕੈਦੀਆਂ ਨੂੰ ਸਪਲਾਈ
Bathinda News: ਬਠਿੰਡਾ ਦੀ ਕੇਂਦਰੀ ਜੇਲ੍ਹ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਈ ਹੈ। ਜੇਲ੍ਹ ਵਿੱਚੋਂ ਮੋਬਾਈਲ ਫੋਨ ਫੜੇ ਜਾਣ ਤੋਂ ਬਾਅਦ ਹੁਣ ਜੇਲ੍ਹ ਦੇ ਸੁਰੱਖਿਆ ਕਰਮਚਾਰੀਆਂ ਤੋਂ 620 ਵੀ ਗ੍ਰਾਮ ਭੁੱਕੀ ਫੜੀ ਗਈ ਹੈ। ਖਦਸ਼ਾ ਹੈ ਕਿ ਇਹ ਭੁੱਕੀ ਕੈਦੀਆਂ ਨੂੰ ਸਪਲਾਈ ਹੋ ਰਹੀ ਸੀ।
ਥਾਣਾ ਕੈਂਟ ਪੁਲਿਸ ਨੇ ਸਹਾਇਕ ਜੇਲ੍ਹ ਸੁਪਰਡੈਂਟ ਸਿਕੰਦਰ ਸਿੰਘ ਦੀ ਸ਼ਿਕਾਇਤ 'ਤੇ ਜੇਲ੍ਹ ਦੀ ਸੁਰੱਖਿਆ ਵਿੱਚ ਤਾਇਨਾਤ ਆਈਆਰਬੀ ਦੇ ਗੁਰਦਾਸ ਸਿੰਘ ਤੇ ਜਗਤਾਰ ਸਿੰਘ ਖਿਲਾਫ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਥਾਣਾ ਕੈਂਟ ਪੁਲਿਸ ਨੇ ਆਈਆਰਬੀ ਦੇ ਦੋ ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।
ਦੱਸਣਯੋਗ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ 50 ਤੋਂ ਉੱਪਰ ਹਾਰਡ ਕੌਰ ਗੈਂਗਸਟਰ ਬੰਦ ਹਨ। ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਜੇਲ੍ਹ ਵਿੱਚੋਂ ਆਏ ਦਿਨ ਮੋਬਾਈਲ ਫੋਨ ਤੇ ਨਸ਼ੀਲੇ ਪਦਾਰਥ ਮਿਲਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ