ਪੜਚੋਲ ਕਰੋ

Bathinda Deputy Commissioner: ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਦੀ ਰਿਹਰਸਲ ਦਾ ਲਿਆ ਜਾਇਜ਼ਾ

Bathinda News : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਅੰਦਰ ਨੌਜਵਾਨਾਂ 'ਚ ਖੇਡ ਸੱਭਿਆਚਾਰ ਪੈਦਾ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਏ

Bathinda News : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਅੰਦਰ ਨੌਜਵਾਨਾਂ 'ਚ ਖੇਡ ਸੱਭਿਆਚਾਰ ਪੈਦਾ ਕਰਕੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਏ ਗਏ ਸੁਪਨੇ ਨੂੰ ਹਕੀਕੀ ਰੂਪ ਦੇਣ ਲਈ ਕਰਵਾਈਆਂ ਜਾ ਰਹੀਆਂ “ਖੇਡਾਂ ਵਤਨ ਪੰਜਾਬ” ਦੀਆਂ ਸੀਜ਼ਨ-2 ਦੀ ਸ਼ੁਰੂਆਤ 29 ਅਗਸਤ 2023 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਤੋਂ ਹੋਵੇਗੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ “ਖੇਡਾਂ ਵਤਨ ਪੰਜਾਬ ਦੀਆਂ” ਸੀਜ਼ਨ-2 ਮੌਕੇ ਕਰਵਾਏ ਜਾਣ ਵਾਲੇ ਪ੍ਰੋਗਰਾਮ ਸਬੰਧੀ ਹੋਈ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮਾਗਮ ਨੂੰ ਸਫ਼ਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪੋਂ-ਆਪਣੀਆਂ ਡਿਊਟੀਆਂ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਦੀ ਸਾਫ਼-ਸਫ਼ਾਈ, ਖਿਡਾਰੀਆਂ ਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਦੇ ਰਹਿਣ-ਸਹਿਣ, ਖਾਣ-ਪੀਣ, ਟਰਾਂਸਪੋਰਟ, ਟ੍ਰੈਫ਼ਿਕ ਤੇ ਬਿਜਲੀ ਦੀ ਨਿਰਵਿਘਨ ਸਪਲਾਈ, ਮੈਡੀਕਲ ਟੀਮਾਂ ਅਤੇ ਐਂਬੂਲੈਂਸਾਂ, ਫਾਇਰ ਬ੍ਰਿਗੇਡ, ਸਾਫ਼ ਪੀਣ ਵਾਲਾ ਪਾਣੀ, ਆਰਜ਼ੀ ਪਖਾਨਿਆਂ, ਬੈਰੀਕੇਡਿੰਗ ਅਤੇ ਪਾਰਕਿੰਗ ਆਦਿ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਜਾਣ।

ਇਸ ਤੋਂ ਪਹਿਲਾਂ ਰਿਹਰਸਲ ਦੌਰਾਨ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਪੀਟੀ ਸ਼ੋਅ, ਗੱਤਕਾ, ਜਿਮਨਾਸਟਿਕ ਸ਼ੋਅ, ਭੰਗੜਾ ਅਤੇ ਗਿੱਧੇ ਦੀਆਂ ਪੇਸ਼ਕਾਰੀਆਂ ਵੀ ਕੀਤੀਆਂ ਗਈਆਂ। ਇਸ ਮੌਕੇ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਜੋ ਉਣਤਾਈਆਂ ਪਾਈਆਂ ਗਈਆਂ ਹਨ ਉਨ੍ਹਾਂ ਨੂੰ ਜਲਦ ਠੀਕ ਕਰਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਮਨਦੀਪ ਕੌਰ, ਐਸਪੀ ਜੀਐਸ ਸੰਘਾ, ਐਸਡੀਐਮ ਮੌੜ ਵਰਿੰਦਰ ਕੁਮਾਰ, ਐਸਡੀਐਮ ਬਠਿੰਡਾ ਸ਼੍ਰੀਮਤੀ ਇਨਾਯਤ, ਐਸਡੀਐਮ ਤਲਵੰਡੀ ਸਾਬੋ ਗਗਨਦੀਪ ਸਿੰਘ, ਐਸਡੀਐਮ ਰਾਮਪੁਰਾ ਓਮ ਪ੍ਰਕਾਸ਼, ਸਹਾਇਕ ਕਮਿਸ਼ਨਰ ਜਨਰਲ ਪੰਕਜ ਕੁਮਾਰ, ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget