ਪੜਚੋਲ ਕਰੋ

Lohri celebraton: ਬਠਿੰਡਾ ਜ਼ਿਲ੍ਹਾ ਪੁਲਿਸ ਮੁਖੀ ਨੇ ਪੁਲਿਸ ਮੁਲਾਜ਼ਮਾਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਐਸਐਸਪੀ ਨੇ ਕਿਹਾ ਕਿ ਸਾਰੇ ਮੁਲਾਜ਼ਮ ਹਰ ਮੌਕੇ ਸੜਕਾਂ ਉੱਪਰ ਹੀ ਡਿਊਟੀਆਂ ਦਿੰਦੇ ਹਨ ਅਤੇ ਉਨ੍ਹਾਂ ਨੂੰ ਆਪਣੇਪਨ ਦਾ ਅਹਿਸਾਸ ਕਰਾਉਣ ਲਈ ਉਨ੍ਹਾਂ ਦੇ ਨਾਲ ਸਾਂਝੇ ਤੌਰ ਦੇ ਉੱਪਰ ਲੋਹੜੀ ਮਨਾਈ ਜਾ ਰਹੀ ਹੈ ਤਾਂ ਜੋ ਉਹ ਆਪਣੇ ਪੁਲਿਸ ਪਰਿਵਾਰ ਨਾਲ ਹੱਸ ਖੇਡ ਸਕਣ ਅਤੇ ਇਕੱਲਾਪਣ ਨਾ ਮਹਿਸੂਸ ਕਰਨ।

Punjab Police: ਜਿੱਥੇ ਅੱਜ ਦੇਸ਼ ਭਰ ਵਿੱਚ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਉੱਥੇ ਹੀ ਐਸਐਸਪੀ ਬਠਿੰਡਾ ਵੱਲੋਂ ਪੁਲਿਸ ਮੁਲਾਜ਼ਮਾਂ ਨਾਲ ਥਾਣਾ ਕੈਂਟ ਵਿੱਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ।

ਇੱਥੇ ਸਾਰੇ ਮੁਲਾਜ਼ਮਾਂ ਨੇ ਇਕੱਠੇ ਹੋ ਕੇ ਲੋਹੜੀ ਬਾਲੀ ਤੇ  ਐਸਐਸਪੀ ਹਰਮਨ ਬੀਰ ਸਿੰਘ ਵੱਲੋਂ ਮੁਲਾਜ਼ਮਾਂ ਨੂੰ ਮੂੰਗਫਲੀਆਂ ਅਤੇ ਰਿਓੜੀਆਂ ਵੰਡੀਆਂ ਗਈਆਂ ਤੇ  ਸਾਰੇ ਮੁਲਾਜ਼ਮਾਂ ਨੂੰ ਲੋਹੜੀ ਦੀਆਂ ਵਧਾਈਆਂ ਵੀ ਦਿੱਤੀਆਂ ਗਈ। ਇਸ ਮੌਕੇ ਪੁਲਿਸ ਮੁਲਾਜ਼ਮਾਂ ਦੀ ਹੌਂਸਲਾ ਅਫਜ਼ਾਈ ਵੀ ਕੀਤੀ ਗਈ।

ਇਸ ਮੌਕੇ ਐਸਐਸਪੀ ਨੇ ਕਿਹਾ ਕਿ ਸਾਰੇ ਮੁਲਾਜ਼ਮ ਹਰ ਮੌਕੇ ਸੜਕਾਂ ਉੱਪਰ ਹੀ ਡਿਊਟੀਆਂ ਦਿੰਦੇ ਹਨ ਅਤੇ ਉਨ੍ਹਾਂ ਨੂੰ ਆਪਣੇਪਨ ਦਾ ਅਹਿਸਾਸ ਕਰਾਉਣ ਲਈ ਉਨ੍ਹਾਂ ਦੇ ਨਾਲ ਸਾਂਝੇ ਤੌਰ ਦੇ ਉੱਪਰ ਲੋਹੜੀ ਮਨਾਈ ਜਾ ਰਹੀ ਹੈ ਤਾਂ ਜੋ ਉਹ ਆਪਣੇ ਪੁਲਿਸ ਪਰਿਵਾਰ ਨਾਲ ਹੱਸ ਖੇਡ ਸਕਣ ਅਤੇ ਇਕੱਲਾਪਣ ਨਾ ਮਹਿਸੂਸ ਕਰਨ।

ਉਨ੍ਹਾਂ ਕਿਹਾ ਕਿ  ਲੋਕਾਂ ਦੀ ਹਿਫਾਜ਼ਤ ਲਈ ਉਨ੍ਹਾਂ ਲਈ ਡਿਊਟੀ ਕਰਨੀ ਸਾਡਾ ਮੁਢਲਾ ਫਰਜ ਹੈ ਜਿੱਥੇ ਮੈਂ ਪੁਲਿਸ ਮੁਲਾਜ਼ਮਾਂ ਨੂੰ ਲੋਹੜੀ ਦੀ ਵਧਾਈ ਦਿੰਦਾ ਹਾਂ ਉਥੇ ਹੀ ਆਮ ਜਨਤਾ ਨੂੰ ਵੀ ਇਸ ਗੱਲ ਦੀ ਮੁਬਾਰਕਬਾਦ ਦਿੰਦਾ ਹਾਂ। ਇਸ ਮੌਕੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਲੜਾਈ ਝਗੜੇ ਦੇ ਆਪਣੇ ਘਰ ਵਿੱਚ ਪਰਿਵਾਰ ਵਾਲਿਆਂ ਨਾਲ ਖੁਸ਼ੀ ਨਾਲ ਲੋਹੜੀ ਮਨਾਈ ਜਾਵੇ।

ਜ਼ਿਕਰ ਕਰ ਦਈਏ ਕਿ ਲੋਹੜੀ ਦੀ ਸ਼ਾਮ ਨੂੰ ਲੱਕੜ ਨਾਲ ਅੱਗ ਬਾਲਦੇ ਤੇ ਇਸ ਵਿੱਚ ਤਿਲ ਤੇ ਮੂੰਗਫਲੀ ਪਾ ਮੱਥਾ ਟੇਕਦੇ ਹਨ। ਇਸ ਮਗਰੋਂ ਲੋਕ ਅੱਗ ਦੇ ਆਲੇ-ਦੁਆਲੇ ਲੋਕ ਭੰਗੜਾ ਕਰਦੇ ਗੀਤ ਗਾਉਂਦੇ ਹਨ। ਲੋਹੜੀ ਦਾ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਇੱਕ-ਦੂਜੇ ਨੂੰ ਲੋਹੜੀ ਦੇ ਮੌਕੇ 'ਤੇ ਵਧਾਈ ਦਿੰਦੇ ਹਨ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024

ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ABP Premium

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19-11-2024
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਦਿੱਲੀ-ਗੁਰੂਗ੍ਰਾਮ ਤੋਂ ਬਾਅਦ ਹੁਣ ਇੱਥੇ ਵੀ ਬੰਦ ਹੋਏ ਸਕੂਲ, ਲੱਗਣਗੀਆਂ ਆਨਲਾਈਨ ਕਲਾਸਾਂ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Embed widget