ਪੜਚੋਲ ਕਰੋ

ਰਾਜਾ ਵੜਿੰਗ ਤੋਂ ਡਰ ਗਏ ਬਾਦਲ ? ਇਸ ਲਈ ਕਰ ਰਹੇ ਸ਼ਿਕਾਇਤਾਂ

ਰਾਜਾ ਵੜਿੰਗ ਨੇ ਕਿਹਾ ਕਿ ਬਾਦਲਾਂ ਨੂੰ ਡਰ ਸਤਾ ਰਿਹਾ ਹੈ ਕਿ ਰਾਜਾ ਵੜਿੰਗ ਦਲਿਤ ਤੇ ਗ਼ਰੀਬ ਪਰਿਵਾਰ ਦੇ ਘਰ ਕਿਉਂ ਗਿਆ, ਕਿਉਂਕਿ ਜੇ ਗ਼ਰੀਬ ਪਰਿਵਾਰ ਇੱਕਜੁਟ ਹੋਏ ਤਾਂ ਇਨਕਲਾਬ ਆਏਗਾ। ਇਸ ਲਈ ਉਹ ਉਨ੍ਹਾਂ ਦੀਆਂ ਝੂਠੀਆਂ ਸ਼ਿਕਾਇਤਾਂ ਕਰ ਰਹੇ ਹਨ।

ਮਾਨਸਾ: ਚੋਣ ਕਮਿਸ਼ਨ ਵੱਲੋਂ ਨੋਟਿਸ ਭੇਜੇ ਜਾਣ 'ਤੇ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਬਾਦਲਾਂ ਨੂੰ ਡਰ ਸਤਾ ਰਿਹਾ ਹੈ ਕਿ ਰਾਜਾ ਵੜਿੰਗ ਦਲਿਤ ਤੇ ਗ਼ਰੀਬ ਪਰਿਵਾਰ ਦੇ ਘਰ ਕਿਉਂ ਗਿਆ, ਕਿਉਂਕਿ ਜੇ ਗ਼ਰੀਬ ਪਰਿਵਾਰ ਇੱਕਜੁਟ ਹੋਏ ਤਾਂ ਇਨਕਲਾਬ ਆਏਗਾ। ਇਸ ਲਈ ਉਹ ਉਨ੍ਹਾਂ ਦੀਆਂ ਝੂਠੀਆਂ ਸ਼ਿਕਾਇਤਾਂ ਕਰ ਰਹੇ ਹਨ। ਇਸ ਦੇ ਨਾਲ ਹੀ ਪਰਿਵਾਰ ਨੂੰ ਪੰਜ ਹਜ਼ਾਰ ਰੁਪਏ ਦੇਣ ਦੇ ਮੁੱਦੇ ਬਾਰੇ ਬੋਲਦਿਆਂ ਵੜਿੰਗ ਨੇ ਕਿਹਾ ਕਿ ਉਹ ਇੰਨੇ ਅਮੀਰ ਨਹੀਂ ਕਿ ਕਿਸੇ ਨੂੰ ਪੰਜ ਹਜ਼ਾਰ ਰੁਪਏ ਦੇ ਸਕਣ। ਇਸ ਬਾਰੇ ਉਹ ਚੋਣ ਕਮਿਸ਼ਨ ਨੂੰ ਆਪਣਾ ਬਿਆਨ ਦੇ ਚੁੱਕੇ ਹਨ। ਰਾਜਾ ਵੜਿੰਗ ਨੇ ਅੱਜ ਜ਼ਿਲ੍ਹਾ ਮਾਨਸਾ ਦੇ ਨੇੜਲੇ ਪਿੰਡ ਦਾ ਦੌਰਾ ਕੀਤਾ ਕੇ ਲੋਕਾਂ ਨੂੰ ਕਾਂਗਰਸ ਦੇ ਹੱਕ ਵਿੱਚ ਵੋਟਾਂ ਦੇਣ ਦੀ ਅਪੀਲ ਕੀਤੀ। ਲੋਕ ਸਭਾ ਚੋਣਾਂ ਨੇੜੇ ਆਉਣ ਕਰਕੇ ਉਨ੍ਹਾਂ ਆਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਸੁਖਪਾਲ ਖਹਿਰਾ ਤੇ ਭਗਵੰਤ ਮਾਨ ਵੱਲੋਂ ਕਾਂਗਰਸ ਤੇ ਅਕਾਲੀ ਦਲ ਨੂੰ ਬਠਿੰਡਾ ਚੋਣਾਂ ਮਿਲ ਕੇ ਲੜਨ ਤੇ ਕਾਂਗਰਸ ਵੱਲੋਂ ਰਾਜਾ ਵੜਿੰਗ ਦੀ ਬਲੀ ਦੇਣ ਬਾਰੇ ਵੜਿੰਗ ਨੇ ਕਿਹਾ ਕਿ ਭਗਵੰਤ ਮਾਨ ਪਹਿਲਾਂ ਕੇਜਰੀਵਾਲ ਦਾ ਸਪਸ਼ਟੀਕਰਨ ਦੇਣ ਜਿਨ੍ਹਾਂ ਮਜੀਠੀਆ ਕੋਲੋਂ ਮੁਆਫ਼ੀ ਮੰਗੀ ਤੇ ਖਹਿਰਾ 4 ਵਾਰ ਪਾਰਟੀਆਂ ਬਦਲ ਚੁੱਕੇ ਹਨ, ਜਿਸ ਦਾ ਖਾਂਦੇ ਹਨ, ਉਸੇ ਖ਼ਿਲਾਫ਼ ਬੋਲਦੇ ਹਨ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦਾ ਘੱਟੋ-ਘੱਟ ਕੋਈ ਵਜੂਦ ਤਾਂ ਹੈ।

ਟਾਪ ਹੈਡਲਾਈਨ

ਕਾਂਗਰਸ ਨੇ ਪੰਜਾਬ ਚੋਣਾਂ ਦੀ ਖਿੱਚ ਲਈ ਤਿਆਰੀ, ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ ਸੌਂਪੀਆਂ ਅਹਿਮ ਜ਼ਿੰਮੇਵਾਰੀਆਂ

ਲੁਧਿਆਣਾ ਦੇ ਨਾਮੀਂ ਸਕੂਲ 'ਚ ਲੱਗੀ ਅੱਗ, ਜਨਰੇਟਰ ਰੂਮ 'ਚੋਂ ਨਿਕਲੀਆਂ ਅੱਗ ਦੀਆਂ ਲਪਟਾਂ; ਬੱਚਿਆਂ ਨੂੰ ਭੇਜਿਆ ਘਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget