ਪੜਚੋਲ ਕਰੋ

ਫਿਰ ਦਾਗ਼ਦਾਰ ਹੋਈ ਪੰਜਾਬ ਪੁਲਿਸ, ਨਾਕਾ ਲਾ ਕੇ SHO ਨੇ ਹੜੱਪਿਆ ਕਰੀਬ 2.5 ਕਿੱਲੋ ਸੋਨਾ

ਮੌੜ ਮੰਡੀ ਵਿੱਚ ਤਾਇਨਾਤ ਐਸਐਚਓ ਤੇ ਉਸ ਦੇ ਗੰਨਮੈਨ ਉੱਪਰ ਮਾਮਲਾ ਦਰਜ ਕੀਤਾ ਗਿਆ ਹੈ, ਇਸ SHO, ਉਸ ਦੇ ਗੰਨਮੈਨ ਤੇ ਇੱਕ ਹੋਰ ਵਿਅਕਤੀ ਵੱਲੋਂ 2 ਕਿਲੋ 400 ਸੌ ਗ੍ਰਾਮ ਸੋਨਾ ਹੜੱਪਣ ਦਾ ਇਲਜ਼ਾਮ ਲੱਗਿਆ ਹੈ। ਫਿਲਹਾਲ ਬਠਿੰਡਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੀ ਪੁੱਛ ਪੜਤਾਲ ਰਿਮਾਂਡ ਲੈਣ ਤੋਂ ਬਾਅਦ ਹੀ ਅਸਲੀਅਤ ਦਾ ਪਤਾ ਲੱਗੇਗਾ। ਮਾਮਲੇ ਸਬੰਧੀ ਬਹੁਤ ਕੁਝ ਸਾਹਮਣੇ ਆਉਣ ਦੀ ਉਮੀਦ ਹੈ।

ਬਠਿੰਡਾ: ਮੌੜ ਮੰਡੀ ਵਿੱਚ ਤਾਇਨਾਤ ਐਸਐਚਓ ਤੇ ਉਸ ਦੇ ਗੰਨਮੈਨ ਉੱਪਰ ਮਾਮਲਾ ਦਰਜ ਕੀਤਾ ਗਿਆ ਹੈ, ਇਸ SHO, ਉਸ ਦੇ ਗੰਨਮੈਨ ਤੇ ਇੱਕ ਹੋਰ ਵਿਅਕਤੀ ਵੱਲੋਂ 2 ਕਿਲੋ 400 ਸੌ ਗ੍ਰਾਮ ਸੋਨਾ ਹੜੱਪਣ ਦਾ ਇਲਜ਼ਾਮ ਲੱਗਿਆ ਹੈ। ਫਿਲਹਾਲ ਬਠਿੰਡਾ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਗਿਆ ਹੈ। ਅਗਲੀ ਪੁੱਛ ਪੜਤਾਲ ਰਿਮਾਂਡ ਲੈਣ ਤੋਂ ਬਾਅਦ ਹੀ ਅਸਲੀਅਤ ਦਾ ਪਤਾ ਲੱਗੇਗਾ। ਮਾਮਲੇ ਸਬੰਧੀ ਬਹੁਤ ਕੁਝ ਸਾਹਮਣੇ ਆਉਣ ਦੀ ਉਮੀਦ ਹੈ।

ਰਾਜਸਥਾਨ ਦੇ ਵਿਅਕਤੀ ਵੱਲੋਂ ਬਠਿੰਡਾ ਦੇ ਸਦਰ ਥਾਣੇ ਵਿੱਚ ਦਰਜ ਕਰਵਾਈ ਐਫਆਰਆਈ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਰਾਜਸਥਾਨ ਦੇ ਰਹਿਣ ਵਾਲੇ ਮੁਹੰਮਦ ਰਫੀਕ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਉਸ ਦੇ ਭਰਾ ਨੇ ਆਪਣੇ ਹੀ ਦੋਸਤ ਦੇ ਹੱਥ ਦੁਬਈ ਤੋਂ ਸੋਨਾ ਭੇਜਿਆ ਹੈ। ਐਸਐਚਓ ਨੇ ਆਪਣੇ ਗੰਨਮੈਨ ਤੇ ਇੱਕ ਹੋਰ ਵਿਅਕਤੀ ਨਾਲ ਮਿਲ ਕੇ ਬਠਿੰਡਾ ਮਲੋਟ ਰੋਡ ਉੱਪਰ ਨਾਕਾ ਲਾ ਕੇ ਉਸ ਨੂੰ ਫੜ ਲਿਆ।

ਤਿੰਨਾਂ ਨੇ ਵਿਅਕਤੀ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਉਸ ਤੋਂ ਸੋਨਾ ਹੜੱਪ ਲਿਆ। ਇਸ ਤੋਂ ਬਾਅਦ ਬਠਿੰਡਾ ਦੇ ਸਦਰ ਥਾਣੇ ਦੀ ਪੁਲਿਸ ਵੱਲੋਂ ਡੂੰਘਾਈ ਨਾਲ ਕੀਤੀ ਜਾ ਰਹੀ ਜਾਂਚ ਵਿੱਚ ਸੱਚ ਸਾਹਮਣੇ ਆਇਆ। ਦੂਜੇ ਪਾਸੇ ਬਠਿੰਡਾ ਦੇ ਸਦਰ ਥਾਣੇ ਪੁਲਿਸ ਵੱਲੋਂ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਦੱਸਿਆ ਕਿ ਇਹਨਾਂ ਕੋਲੋ ਇਹ ਸੋਨਾ ਕਿੱਥੋਂ ਆਇਆ ਕਿਉਂਕਿ ਇਹ ਲੋਕ ਇੱਕ ਪ੍ਰੈੱਸ ਦੇ ਖਿਡੌਣੇ ਵਿੱਚ ਲੁਕੋ ਕੇ ਲੈ ਆਏ ਸੀ। ਉਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਗੰਨਮੈਨ ਅਤੇ ਤੀਜੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਟਾਪ ਹੈਡਲਾਈਨ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

Bathinda 'ਚ ਪਾਣੀ ਦੀ ਵਾਰੀ ਨੂੰ ਲੈ ਕੇ ਭਰਾਵਾਂ ਵਿਚਾਲੇ ਖੂਨੀ ਵਿਵਾਦ , ਚਾਚੇ ਨੇ ਭਤੀਜੇ ਦਾ ਕੀਤਾ ਕਤਲ, ਭਰਾ ਗੰਭੀਰ ਜ਼ਖ਼ਮੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026

ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Embed widget