ਪੜਚੋਲ ਕਰੋ

ਬਠਿੰਡਾ 'ਚ ਨਹਿਰ 'ਚੋ ਮਿਲੀ ਅਣਪਛਾਤੀ ਲੜਕੀ ਦੀ ਲਾਸ਼; ਮਾਮਲੇ ਦੀ ਜਾਂਚ 'ਚ ਜੁਟੀ ਪੁਲਿਸ

ਬਠਿੰਡਾ ਦੀ ਸਰਹਿੰਦ ਨਹਿਰ ਵਿੱਚ ਲਾਸ਼ ਤੈਰਦੀ ਦੇਖ ਲੋਕਾਂ ਨੇ ਇਸ ਦੀ ਸੂਚਨਾ ਸਹਾਰਾ ਹੈੱਡਕੁਆਰਟਰ ਨੂੰ ਦਿੱਤੀ, ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ...

ਬਠਿੰਡਾ ਜ਼ਿਲੇ ਦੀ ਸਰਹਿੰਦ ਨਹਿਰ 'ਚੋਂ ਇਕ ਲੜਕੀ ਦੀ ਲਾਸ਼ ਬਰਾਮਦ ਹੋਈ ਹੈ, ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਫਿਲਹਾਲ ਮੁਰਦਾਘਰ 'ਚ ਰਖਵਾ ਦਿੱਤਾ ਹੈ।ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ।

ਜਾਣਕਾਰੀ ਅਨੁਸਾਰ ਬਠਿੰਡਾ ਦੀ ਸਰਹਿੰਦ ਨਹਿਰ ਵਿੱਚ ਲਾਸ਼ ਤੈਰਦੀ ਦੇਖ ਲੋਕਾਂ ਨੇ ਇਸ ਦੀ ਸੂਚਨਾ ਸਹਾਰਾ ਹੈੱਡਕੁਆਰਟਰ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਵਿੱਕੀ ਕੁਮਾਰ ਅਤੇ ਸੰਦੀਪ ਗਿੱਲ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬਾਨ ਅੰਦਰ ਰੁਮਾਲਾ ਸਾਹਿਬ ਦੀ ਭੇਟਾ ਜਮ੍ਹਾਂ ਕਰਵਾਉਣ ਲਈ ਕਾਊਂਟਰ ਕੀਤੇ ਜਾਣਗੇ ਸਥਾਪਤ

ਸਹਾਰਾ ਟੀਮ ਨੇ ਨਹਿਰ 'ਚ ਤੈਰਦੀ ਲਾਸ਼ ਨੂੰ ਬਾਹਰ ਕੱਢਿਆ ਅਤੇ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਕੈਨਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਦੀ ਮੋਰਚਰੀ 'ਚ ਭੇਜ ਦਿੱਤਾ।  ਫਿਲਹਾਲ ਪੁਲਸ ਲੜਕੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
Embed widget