ਬਠਿੰਡਾ ਜ਼ਿਲੇ ਦੀ ਸਰਹਿੰਦ ਨਹਿਰ 'ਚੋਂ ਇਕ ਲੜਕੀ ਦੀ ਲਾਸ਼ ਬਰਾਮਦ ਹੋਈ ਹੈ, ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਫਿਲਹਾਲ ਮੁਰਦਾਘਰ 'ਚ ਰਖਵਾ ਦਿੱਤਾ ਹੈ।ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ।
ਜਾਣਕਾਰੀ ਅਨੁਸਾਰ ਬਠਿੰਡਾ ਦੀ ਸਰਹਿੰਦ ਨਹਿਰ ਵਿੱਚ ਲਾਸ਼ ਤੈਰਦੀ ਦੇਖ ਲੋਕਾਂ ਨੇ ਇਸ ਦੀ ਸੂਚਨਾ ਸਹਾਰਾ ਹੈੱਡਕੁਆਰਟਰ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਸਹਾਰਾ ਜਨ ਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਹੈਲਪਲਾਈਨ ਟੀਮ ਵਿੱਕੀ ਕੁਮਾਰ ਅਤੇ ਸੰਦੀਪ ਗਿੱਲ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ।
ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬਾਨ ਅੰਦਰ ਰੁਮਾਲਾ ਸਾਹਿਬ ਦੀ ਭੇਟਾ ਜਮ੍ਹਾਂ ਕਰਵਾਉਣ ਲਈ ਕਾਊਂਟਰ ਕੀਤੇ ਜਾਣਗੇ ਸਥਾਪਤ
ਸਹਾਰਾ ਟੀਮ ਨੇ ਨਹਿਰ 'ਚ ਤੈਰਦੀ ਲਾਸ਼ ਨੂੰ ਬਾਹਰ ਕੱਢਿਆ ਅਤੇ ਪੁਲਸ ਨੂੰ ਮਾਮਲੇ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਕੈਨਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਦੀ ਮੋਰਚਰੀ 'ਚ ਭੇਜ ਦਿੱਤਾ। ਫਿਲਹਾਲ ਪੁਲਸ ਲੜਕੀ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ