ਪੜਚੋਲ ਕਰੋ

ਚਿੱਟੇ ਦੀ ਭੇਟ ਚੜ੍ਹੀ ਪੰਜਾਬ ਦੀ ਧੀ, ਕੈਪਟਨ ਦੇ ਦਾਅਵਿਆਂ 'ਤੇ ਸਵਾਲ

21 ਸਾਲਾ ਲੜਕੀ ਦੀ ਚਿੱਟੇ ਨਾਲ ਮੌਤ ਹੋ ਗਈ। ਡਾਕਟਰਾਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਇਹ ਲੜਕੀ ਚਿੱਟੇ ਦੇ ਨਸ਼ੇ ਦਾ ਸੇਵਨ ਕਰ ਰਹੀ ਸੀ।

ਬਠਿੰਡਾ: ਇੱਕ ਪਾਸੇ ਪੰਜਾਬ ਸਰਕਾਰ ਨਸ਼ੇ ਨੂੰ ਠੱਲ੍ਹ ਪਾਉਣ ਲਈ ਵੱਡੇ ਦਾਅਵੇ ਕਰ ਰਹੀ ਹੈ ਤੇ ਦੂਜੇ ਪਾਸੇ ਨਸ਼ਿਆਂ ਨਾਲ ਮੌਤਾਂ ਦੀ ਸਿਲਸਿਲਾ ਜਾਰੀ ਹੈ। ਤਾਜ਼ਾ ਮਾਮਲਾ ਜ਼ਿਲ੍ਹਾ ਬਠਿੰਡਾ ਤੋਂ ਹੈ, ਜਿੱਥੇ 21 ਸਾਲਾ ਲੜਕੀ ਦੀ ਚਿੱਟੇ ਨਾਲ ਮੌਤ ਹੋ ਗਈ। ਡਾਕਟਰਾਂ ਦਾ ਕਹਿਣਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਇਹ ਲੜਕੀ ਚਿੱਟੇ ਦੇ ਨਸ਼ੇ ਦਾ ਸੇਵਨ ਕਰ ਰਹੀ ਸੀ। ਇਸ ਬਾਰੇ ਪ੍ਰਾਈਵੇਟ ਸੰਸਥਾ ਦੇ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਫੋਨ 'ਤੇ ਜਾਣਕਾਰੀ ਮਿਲੀ ਸੀ ਕਿ ਬਠਿੰਡਾ ਦੇ ਗ੍ਰੋਥ ਸੈਂਟਰ ਨੇੜੇ ਉਕਤ ਲੜਕੀ ਬੇਹੋਸ਼ ਪਈ ਹੈ। ਜਦ ਉਸ ਨੂੰ ਬਠਿੰਡਾ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਦੱਸਿਆ ਗਿਆ ਲੜਕੀ ਨਸ਼ੇ ਦੀ ਆਦੀ ਹੈ। ਕੁਝ ਸਮਾਂ ਲੜਕੀ ਨੂੰ ਬਠਿੰਡਾ ਦੇ ਹਸਪਤਾਲ ਵਿੱਚ ਦਾਖ਼ਲ ਰੱਖਿਆ ਗਿਆ। ਕੁਝ ਸਮੇਂ ਬਾਅਦ ਉਸ ਨੂੰ ਘਰ ਵਾਪਸ ਭੇਜ ਦਿੱਤਾ ਗਿਆ ਸੀ ਪਰ ਅੱਜ ਉਸ ਦੀ ਮੌਤ ਹੋ ਗਈ ਹੈ। ਸਿਵਲ ਹਸਪਤਾਲ ਬਠਿੰਡਾ ਦੇ ਡਾਕਟਰ ਨੇ ਦੱਸਿਆ ਕਿ ਇਹ ਲੜਕੀ ਚਿੱਟੇ ਦਾ ਟੀਕਾ ਲਾਉਂਦੀ ਸੀ। ਉਨ੍ਹਾਂ ਲੜਕੀ ਦਾ ਇਲਾਜ ਸ਼ੁਰੂ ਕੀਤਾ ਸੀ ਪਰ ਕੁਝ ਸਮੇਂ ਬਾਅਦ ਲੜਕੀ ਘਰ ਵਾਪਸ ਚਲੀ ਗਈ। ਅੱਜ ਦੁਬਾਰਾ ਸੰਸਥਾ ਵਾਲੇ ਲੜਕੀ ਨੂੰ ਹਸਪਤਾਲ ਲੈ ਕੇ ਆਏ ਤਾਂ ਉਸ ਦੇ ਮੌਤ ਹੋ ਚੁੱਕੀ ਸੀ। ਡਾਕਟਰਾਂ ਨੂੰ ਖ਼ਦਸ਼ਾ ਹੈ ਕਿ ਜਦੋਂ ਲੜਕੀ ਨੂੰ ਘਰ ਭੇਜਿਆ ਗਿਆ ਤਾਂ ਉਸ ਨੇ ਦਵਾਈ ਬੰਦ ਕਰ ਦਿੱਤੀ ਤੇ ਦੁਬਾਰਾ ਨਸ਼ੇ ਦਾ ਸੇਵਨ ਕਰਨ ਲੱਗੀ, ਕਿਉਂਕਿ ਉਸ ਦੇ ਮੂੰਹ ਵਿੱਚੋਂ ਝੱਗ ਆ ਰਹੀ ਸੀ। ਡਾਕਟਰਾਂ ਮੁਤਾਬਕ ਲੜਕੀ ਨੂੰ ਨਸ਼ੇ ਕਰਕੇ ਹਾਰਟ ਅਟੈਕ ਹੋਇਆ ਲੱਗਦਾ ਹੈ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਪੜਤਾਲ ਕਰ ਰਹੇ ਹਨ। ਡਾਕਟਰਾਂ ਮੁਤਾਬਕ ਮ੍ਰਿਤਕ ਲੜਕੀ ਨਸ਼ਾ ਕਰਦੀ ਸੀ ਜਿਸ ਕਰਕੇ ਉਸ ਦੀ ਮੌਤ ਹੋ ਗਈ। ਬਾਕੀ ਜਾਂਚ ਤੋਂ ਬਾਅਦ ਹੀ ਪਤਾ ਚੱਲੇਗਾ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget