ਬਠਿੰਡਾ ਤੋਂ ਭਿਆਨਕ ਖ਼ਬਰ! ਤਿੰਨ ਬੱਚਿਆਂ ਨੂੰ ਮਾਰ ਕੇ ਪਿਤਾ ਨੇ ਕੀਤੀ ਖੁਦਕੁਸ਼ੀ
ਮ੍ਰਿਤਕ 35 ਸਾਲਾ ਬੇਅੰਤ ਸਿੰਘ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ। ਪੰਜ ਸਾਲਾ ਬੇਟਾ ਪ੍ਰਭਜੋਤ ਸਿੰਘ, ਤਿੰਨ ਸਾਲ ਦੀ ਬੇਟੀ ਖੁਸ਼ਪ੍ਰੀਤ ਕੌਰ ਤੇ ਸਵਾ ਸਾਲ ਦੀ ਬੇਟੀ ਸੁਖਪ੍ਰੀਤ ਕੌਰ ਨੂੰ ਖੁਦਕੁਸ਼ੀ ਤੋਂ ਪਹਿਲਾਂ ਮਾਰ ਦਿੱਤਾ।
ਬਠਿੰਡਾ: ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਲਿੱਚ ਖੇਤ ਮਜ਼ਦੂਰ ਨੇ ਆਪਣੇ ਤਿੰਨ ਬੱਚਿਆਂ ਨੂੰ ਮਾਰ ਕੇ ਖੁਦ ਆਤਮ ਹੱਤਿਆ ਕਰ ਲਈ। ਮ੍ਰਿਤਕ ਦੀ ਪਤਨੀ ਦੀ ਇੱਕ ਮਹੀਨਾ ਪਹਿਲਾਂ ਕੈਂਸਰ ਕਾਰਨ ਮੌਤ ਹੋ ਗਈ ਸੀ। ਇਸ ਤੋਂ ਬਾਅਦ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਸੀ।
ਮ੍ਰਿਤਕ 35 ਸਾਲਾ ਬੇਅੰਤ ਸਿੰਘ ਨੇ ਫਾਹਾ ਲੈ ਕੇ ਖੁਦਕੁਸ਼ੀ ਕੀਤੀ। ਪੰਜ ਸਾਲਾ ਬੇਟਾ ਪ੍ਰਭਜੋਤ ਸਿੰਘ, ਤਿੰਨ ਸਾਲ ਦੀ ਬੇਟੀ ਖੁਸ਼ਪ੍ਰੀਤ ਕੌਰ ਤੇ ਸਵਾ ਸਾਲ ਦੀ ਬੇਟੀ ਸੁਖਪ੍ਰੀਤ ਕੌਰ ਨੂੰ ਖੁਦਕੁਸ਼ੀ ਤੋਂ ਪਹਿਲਾਂ ਮਾਰ ਦਿੱਤਾ।
ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿਣ ਵਾਲੇ ਬੇਅੰਤ ਸਿੰਘ ਦੇ ਮਨ 'ਚ ਹੋ ਸਕਦਾ ਕਿ ਖਿਆਲ ਆਇਆ ਹੋਵੇ ਕਿ ਉਸ ਦੇ ਜਾਣ ਤੋਂ ਬਾਅਦ ਬੱਚੇ ਰੁਲ ਜਾਣਗੇ, ਉਨ੍ਹਾਂ ਨੂੰ ਕੌਣ ਸਾਂਭੇਗਾ। ਇਸ ਲਈ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਤੋਂ ਪਹਿਲਾਂ ਬੱਚਿਆਂ ਨੂੰ ਮਾਰ ਦਿੱਤਾ।
ਕਿਸਾਨਾਂ ਲਈ ਖੁਸ਼ਖਬਰੀ! ਆਰਬੀਆਈ ਦੀ ਝੰਡੀ ਮਗਰੋਂ ਕੈਪਟਨ ਵੱਲੋਂ ਸਖਤ ਹੁਕਮ
ਪੁਲਿਸ ਨੇ ਮ੍ਰਿਤਕ ਬੇਅੰਤ ਸਿੰਘ 'ਤੇ ਆਪਣੇ ਤਿੰਨਾਂ ਬੱਚਿਆਂ ਦੀ ਹੱਤਿਆ ਦੇ ਮਾਮਲੇ 'ਚ ਮਾਮਲਾ ਦਰਜ ਕਰ ਲਿਆ ਹੈ।
ਦਿਨ 'ਚ ਸੁਫਨੇ ਦਿਖਾ ਹਰੀਸ਼ ਰਾਵਤ ਦਾ ਸਿੱਧੂ ਨੂੰ ਵੱਡਾ ਝਟਕਾ, ਕੀ 2022 ਤਕ ਸਿੱਧੂ ਕਰਨਗੇ ਉਡੀਕ ?ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ