ਪੜਚੋਲ ਕਰੋ

ਕਰੋੜਾਂ ਰੁਪਏ ਦੇ ਗਹਿਣੇ ਲੈ ਕੇ ਫਰਾਰ ਹੋਏ ਲੁਟੇਰੇ ਇੰਝ ਆਏ ਅੜਿੱਕੇ

ਗੋਨਿਆਣਾ ਮੰਡੀ ਵਿਖੇ ਬੀਤੇ ਕੁਝ ਦਿਨੀਂ ਜਵੈਲਰ ਦੁਕਾਨ 'ਤੇ ਕਰੋੜਾਂ ਰੁਪਏ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਨੂੰ ਹੁਣ ਪੁਲਿਸ ਨੇ ਸੁਲਝਾ ਲਿਆ ਹੈ।

ਬਠਿੰਡਾ: ਇੱਥੋਂ ਦੇ ਗੋਨਿਆਣਾ ਮੰਡੀ ਵਿਖੇ ਬੀਤੇ ਕੁਝ ਦਿਨੀਂ ਜਵੈਲਰ ਦੁਕਾਨ 'ਤੇ ਕਰੋੜਾਂ ਰੁਪਏ ਦੇ ਸੋਨੇ ਤੇ ਚਾਂਦੀ ਦੇ ਗਹਿਣੇ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਨੂੰ ਹੁਣ ਪੁਲਿਸ ਨੇ ਸੁਲਝਾ ਲਿਆ ਹੈ। ਦੱਸ ਦਈਏ ਕਿ ਅੱਜ ਬਠਿੰਡਾ ਪੁਲਿਸ ਵੱਲੋਂ ਇਸ ਗਰੋਹ ਦੇ ਛੇ ਮੈਂਬਰਾਂ ਵਿੱਚੋਂ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਇਸ ਦੀ ਜਾਣਕਾਰੀ ਬਠਿੰਡਾ ਰੇਂਜ ਦੇ ਆਈਜੀ ਜਸਕਰਨ ਸਿੰਘ ਨੇ ਪ੍ਰੈੱਸ ਕਾਨਫਰੰਸ ਜ਼ਰੀਏ ਦਿੱਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਕਰੀਬ ਪੌਣਾ ਕਿਲੋ ਸੋਨੇ ਦੇ ਗਹਿਣੇ ਤੇ 2 ਕਿਲੋ 481 ਗ੍ਰਾਮ ਚਾਂਦੀ ਦੇ ਗਹਿਣੇ ਤੇ ਇੱਕ ਰਿਵਾਲਵਰ ਬਰਾਮਦ ਕੀਤਾ ਹੈ। ਕਰੋੜਾਂ ਰੁਪਏ ਦੇ ਗਹਿਣੇ ਲੈ ਕੇ ਫਰਾਰ ਹੋਏ ਲੁਟੇਰੇ ਇੰਝ ਆਏ ਅੜਿੱਕੇ ਅੰਮ੍ਰਿਤਸਰ 'ਚ ਬਾਉਂਸਰ ਨੂੰ ਸ਼ਰੇਆਮ ਗੋਲੀਆਂ ਮਾਰ ਹੱਤਿਆ, ਮੁਲਜ਼ਮ ਫਰਾਰ ਇਸ ਦੇ ਨਾਲ ਹੀ ਮੁਲਜ਼ਮਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ 6 ਵਿਅਕਤੀਆਂ ਵਿੱਚੋਂ 3 ਵਿਅਕਤੀ ਹਾਲੇ ਵੀ ਫ਼ਰਾਰ ਹਨ ਜਿਨ੍ਹਾਂ ਕੋਲ ਬਾਕੀ ਸੋਨਾ ਤੇ ਚਾਂਦੀ ਬਰਾਮਦ ਹੋਣ ਦੀ ਉਮੀਦ ਹੈ। ਫਿਲਹਾਲ ਇਸ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਪਹਿਲਾਂ ਇਨ੍ਹਾਂ 'ਤੇ ਹੋਰ ਕੋਈ ਮੁਕੱਦਮਾ ਦਰਜ ਨਹੀਂ ਹੈ। ਨਵਜੋਤ ਸਿੱਧੂ 'ਤੇ ਰੰਧਾਵਾਂ ਨੇ ਵੀ ਕੱਢੀ ਭੜਾਸ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Advertisement
ABP Premium

ਵੀਡੀਓਜ਼

ਪੀਐਮ ਮੋਦੀ ਨੂੰ ਸਿਮਰਜੀਤ ਸਿੰਘ ਮਾਨ ਨੇ ਕੀਤਾ ਚੈਲੈਂਜCourt Marriage ਕਰਾਉਣ ਆਇਆ ਪ੍ਰੇਮੀ ਜੋੜਾ, ਹੋ ਗਿਆ ਹੰਗਾਮਾSGPC ਦੀਆਂ ਚੋਣਾ ਬਾਰੇ ਸਿਮਰਜੀਤ ਮਾਨ ਨੇ ਕੌਮ ਨੂੰ ਕੀ ਕਿਹਾ?ਅਮਰੀਕਾ ਸਿੱਖ ਭਾਈਚਾਰੇ ਨੇ 9/11 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

PM Modi Birthday: ਅੱਜ ਪੀਐਮ ਮੋਦੀ ਦਾ 74ਵਾਂ ਜਨਮਦਿਨ, ਜਾਣੋ ਉਹ ਇਤਿਹਾਸਕ ਪਲ, ਜੋ ਨਹੀਂ ਭੁਲਾਏ ਜਾ ਸਕਦੇ

Embed widget