ਪੜਚੋਲ ਕਰੋ

ਬਠਿੰਡਾਂ 'ਚ ਵਿਅਕਤੀ ਦੀ ਗੋਲ਼ੀ ਲੱਗਣ ਨਾਲ ਮੌਤ

ਗੋਲ਼ੀ ਚਲਾਉਣ ਵਾਲਿਆਂ ਦੀ ਪਛਾਣ ਹੋ ਗਈ ਹੈ। ਜਿੰਨ੍ਹਾਂ 'ਚ ਪ੍ਰਤਾਪ ਨਗਰ ਦਾ ਕ੍ਰਿਸ਼ਨ ਕੁਮਾਰ, ਰਾਹੁਲ ਸੈਣੀ, ਪਰਸ਼ੂਰਾਮ ਨਗਰ ਦਾ ਸਟੈਫੂ, ਸ਼ਕਤੀਨਗਰ ਦਾ ਕੇਸ਼ਵ ਤੇ ਲਾਲੀ ਸ਼ਾਮਲ ਹਨ।

ਬਠਿੰਡਾ: ਇੱਥੇ ਸ਼ੁੱਕਰਵਾਰ ਫਾਇਰਿੰਗ 'ਚ ਇਕ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਦੇਰ ਸ਼ਾਮ 36 ਸਾਲਾ ਲਲਿਤ ਕੁਮਾਰ ਦੇ ਸਿਰ 'ਤੇ ਗੋਲ਼ੀ ਲੱਗਣ ਨਾਲ ਉਸ ਦੀ ਮੌਤ ਹੋ ਗਈ। ਗੋਲ਼ੀ ਚਲਾਉਣ ਵਾਲਿਆਂ ਦੀ ਪਛਾਣ ਹੋ ਗਈ ਹੈ। ਜਿੰਨ੍ਹਾਂ 'ਚ ਪ੍ਰਤਾਪ ਨਗਰ ਦਾ ਕ੍ਰਿਸ਼ਨ ਕੁਮਾਰ, ਰਾਹੁਲ ਸੈਣੀ, ਪਰਸ਼ੂਰਾਮ ਨਗਰ ਦਾ ਸਟੈਫੂ, ਸ਼ਕਤੀਨਗਰ ਦਾ ਕੇਸ਼ਵ ਤੇ ਲਾਲੀ ਸ਼ਾਮਲ ਹਨ। ਇਸ ਘਟਨਾ ਬਾਬਤ ਪੁਲਿਸ ਨੇ ਧਾਰਾ 302,  ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਸਾਰੇ ਮੁਲਜ਼ਮ ਫਰਾਰ ਹਨ। ਦੱਸਿਆ ਜਾ ਰਿਹਾ ਕਿ ਮ੍ਰਿਤਕ ਲਲਿਤ ਗੈਂਗਸਟਰਾਂ ਨਾਲ ਫੋਟੋ ਖਿਚਾ ਕੇ ਅਪਲੋਡ ਕਰਦਾ ਸੀ। ਪੁਲਿਸ ਇਸ ਬਾਰੇ ਜਾਂਚ ਕਰ ਰਹੀ ਹੈ। ਦਰਅਸਲ ਸੋਸ਼ਲ ਅਕਾਊਂਟ ਦੇ ਜ਼ਰੀਏ ਫਿਲਹਾਲ ਪੁਰਾਣੀ ਰੰਜਿਸ਼ ਦਾ ਮਾਮਲਾ ਸਾਹਮਣੇ ਆਇਆ ਹੈ ।
ਬਠਿੰਡਾ ਦੇ ਇੰਪਰੂਵ ਟਰੱਸਟ ਦੇ ਨਜ਼ਦੀਕ ਸ਼ੁੱਕਰਵਾਰ  ਖ਼ੂਨੀ ਝੜਪ ਹੋਈ ਸੀ  ਜਿਸ ਵਿੱਚ ਦੋ ਧਿਰਾਂ ਵਿੱਚ ਗੋਲੀਆਂ ਚੱਲੀਆਂ ਸੀ। ਸਕਾਰਪੀਓ ਤੇ ਦਰਜਨ ਭਰ ਦੇ ਕਰੀਬ ਸਵਾਰ ਵਿਅਕਤੀਆਂ ਨੇ ਸਕੌਡਾ ਕਾਰ ਸਵਾਰ ਵਿਅਕਤੀਆਂ ਦੇ ਉੱਪਰ ਇੱਕ ਤੋਂ ਬਾਅਦ ਇੱਕ ਕਈ ਫਾਇਰ ਕੀਤੇ। ਜਿਸ ਦੇ ਚੱਲਦਿਆਂ ਸਕੌਡਾ ਕਾਰ 'ਤੇ ਸਵਾਰ 36 ਸਾਲ ਦਾ ਨੌਜਵਾਨ ਲਲਿਤ ਦੇ ਸਿਰ 'ਤੇ ਗੋਲ਼ੀਆਂ ਲੱਗਣ ਨਾਲ ਹਸਪਤਾਲ ਲੈ ਜਾਂਦੇ ਸਮੇਂ ਮੌਤ ਹੋ ਗਈ।
ਪੰਜਾਬ 'ਚ ਘੁਸਪੈਠ ਦੀ ਸਾਜ਼ਿਸ਼ ਨਾਕਾਮ, BSF ਵੱਲੋਂ 3 ਸ਼ੱਕੀਆਂ ਦਾ ਐਨਕਾਊਂਟਰ ਬੱਸ ਰਾਹੀਂ ਜਾਇਆ ਜਾ ਸਕੇਗਾ ਦਿੱਲੀ ਤੋਂ ਲੰਡਨ, 70 ਦਿਨ ਦਾ ਹੋਵੇਗਾ ਸਫ਼ਰ, ਰੂਟ ਤੋਂ ਲੈਕੇ ਕਿਰਾਏ ਦੀ ਹਰ ਜਾਣਕਾਰੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget