ਪੜਚੋਲ ਕਰੋ

ਬਠਿੰਡਾ 'ਚ 14 ਸਾਲਾ ਲੜਕੀ ਨਾਲ 2-3 ਦਿਨ ਲਗਾਤਾਰ ਬਲਾਤਕਾਰ, ਖਹਿਰਾ ਨੇ ਪੁੱਛਿਆ ਹਾਲ

ਗਰੀਬ ਪਰਿਵਾਰ ਨਾਲ ਸਬੰਧ ਰੱਖਣ ਵਾਲੀ ਲੜਕੀ ਨੂੰ ਇੱਕ ਨਰਸ ਨੇ ਫੋਨ ਕਰਕੇ ਬੁਲਾਇਆ ਤੇ ਲੜਕੇ ਦੇ ਹਵਾਲੇ ਕਰ ਦਿੱਤਾ। ਲੜਕਾ ਉਸ ਨੂੰ ਇੱਕ ਹੋਟਲ ਲੈ ਗਿਆ ਜਿੱਥੇ 2-3 ਦਿਨ ਤਕ ਲਗਾਤਾਰ ਉਸ ਦਾ ਬਲਾਕਾਰ ਕੀਤਾ। ਪੀੜਤ ਲੜਕੀ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਹੈ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਬਠਿੰਡਾ: ਸ਼ਹਿਰ ਵਿੱਚ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਗਰੀਬ ਪਰਿਵਾਰ ਨਾਲ ਸਬੰਧ ਰੱਖਣ ਵਾਲੀ ਲੜਕੀ ਨੂੰ ਇੱਕ ਨਰਸ ਨੇ ਫੋਨ ਕਰਕੇ ਬੁਲਾਇਆ ਤੇ ਮੁਲਜ਼ਮ ਲੜਕੇ ਦੇ ਹਵਾਲੇ ਕਰ ਦਿੱਤਾ। ਲੜਕਾ ਉਸ ਨੂੰ ਇੱਕ ਹੋਟਲ ਲੈ ਗਿਆ ਜਿੱਥੇ 2-3 ਦਿਨ ਤਕ ਲਗਾਤਾਰ ਉਸ ਦਾ ਬਲਾਕਾਰ ਕੀਤਾ। ਪੀੜਤ ਲੜਕੀ ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਹੈ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਪੀੜਤਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ। ਮੁਲਜ਼ਮ ਲੜਦੇ ਦੀ ਭਾਲ ਲਈ ਛਾਪਮਾਰੀ ਕੀਤੀ ਜਾ ਰਹੀ ਹੈ। ਪੀੜਤਾ ਨੇ ਦੱਸਿਆ ਕਿ ਉਸ ਨੂੰ ਇਕ ਲੜਕੀ ਦਾ ਫੋਨ ਆਇਆ ਸੀ। ਉਸ ਨੂੰ ਬਰਗਾੜੀ ਬੁਲਾਇਆ ਗਿਆ ਸੀ ਜਿੱਥੇ ਲੜਕੀ ਨੇ ਉਸ ਨੂੰ ਇੱਕ ਲੜਕੇ ਨਾਲ ਮਿਲਵਾਇਆ ਤੇ ਕਿਹਾ ਕਿ ਉਹ ਉਸ ਨੂੰ ਘਰ ਛੱਡ ਦਏਗਾ। ਪਰ ਲੜਕਾ ਉਸ ਨੂੰ ਬਠਿੰਡਾ ਦੇ ਇੱਕ ਹੋਟਲ ਵਿੱਚ ਲੈ ਗਿਆ ਤੇ ਪਾਣੀ ਵਿੱਚ ਨਸ਼ੀਲੀ ਚੀਜ਼ ਮਿਲਾ ਕੇ ਪਿਆ ਦਿੱਤੀ। ਪੀੜਤਾ ਦੇ ਪਿਤਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਲੜਕੀ ਨੂੰ ਬੁਲਾਇਆ ਗਿਆ, ਉਦੋਂ ਉਹ ਕੰਮ 'ਤੇ ਗਏ ਸੀ। ਜਦੋਂ ਉਨ੍ਹਾਂ ਪੀੜਤਾ ਨੂੰ ਫੋਨ ਕਰਕੇ ਬੁਲਾਉਣ ਵਾਲੀ ਨਰਸ ਨੂੰ ਪੀੜਤਾ ਬਾਰੇ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਹ ਗੁਰਦੁਆਰਾ ਸਾਹਿਬ ਵਿੱਚ ਹੈ ਜਿੱਥੋਂ ਉਹ ਪੀੜਤਾ ਨੂੰ ਲੈ ਕੇ ਆਏ। ਉਨ੍ਹਾਂ ਮੁਲਜ਼ਮ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉੱਧਰ ਪੀੜਤਾ ਦਾ ਹਾਲ-ਚਾਲ ਪੁੱਛਣ ਲਈ ਪੰਜਾਬ ਏਕਤਾ ਪਾਰਟੀ ਉਮੀਦਵਾਰ ਸੁਖਪਾਲ ਖਹਿਰਾ ਲੜਕੀ ਦਾ ਹਾਲ-ਚਾਲ ਪੁੱਛਣ ਲਈ ਹਸਪਤਾਲ ਪਹੁੰਚੇ। ਉਨ੍ਹਾਂ ਪੰਜਾਬ ਪੁਲਿਸ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਗਰੀਬ ਲੜਕੀ ਨਾਲ ਇੰਨੇ ਦਿਨ ਬਲਾਤਕਾਰ ਹੋਇਆ, ਪਰ ਲੱਗਦਾ ਹੈ ਕਿ ਪੰਜਾਬ ਪੁਲਿਸ ਸੌਂ ਰਹੀ ਹੈ ਕਿਉਂਕਿ ਇਹ ਗ਼ਰੀਬ ਦਾ ਮਾਮਲਾ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਲਦ ਐਕਸ਼ਨ ਲੈਣ ਦੀ ਮੰਗ ਕੀਤੀ।

ਟਾਪ ਹੈਡਲਾਈਨ

Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 
Faridkot ਦੇ ਮੈਡੀਕਲ ਕਾਲਜ ਹਸਪਤਾਲ 'ਚ ਵੱਡੀ ਲਾਪਰਵਾਹੀ,  ਮੌਤ ਤੋਂ ਬਾਅਦ ਹਸਪਤਾਲ ਦੇ ਬਾਹਰ ਸੁੱਟੀ ਲਾਵਾਰਸ ਮਰੀਜ਼ ਦੀ ਲਾਸ਼
Faridkot ਦੇ ਮੈਡੀਕਲ ਕਾਲਜ ਹਸਪਤਾਲ 'ਚ ਵੱਡੀ ਲਾਪਰਵਾਹੀ,  ਮੌਤ ਤੋਂ ਬਾਅਦ ਹਸਪਤਾਲ ਦੇ ਬਾਹਰ ਸੁੱਟੀ ਲਾਵਾਰਸ ਮਰੀਜ਼ ਦੀ ਲਾਸ਼

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ
Embed widget