ਪੜਚੋਲ ਕਰੋ

ਔਰਤ ਨੂੰ ਬਲੈਕਮੇਲ ਕਰ ਸਰੀਰਕ ਸੋਸ਼ਨ ਕਰਨ ਵਾਲਾ ਥਾਣੇਦਾਰ ਪਿੰਡ ਵਾਲਿਆਂ ਸ਼ਰੇਆਮ ਦਬੋਚਿਆ

ਪੀੜਤ ਔਰਤ ਅਨੁਸਾਰ ਕੁਝ ਦਿਨ ਪਹਿਲਾਂ ਉਸ ਦੇ ਪੁੱਤਰ ਖਿਲਾਫ ਪੁਲਿਸ ਨੇ ਨਸ਼ਾ ਤਸਕਰੀ ਦਾ ਝੂਠਾ ਕੇਸ ਦਰਜ ਕੀਤਾ ਸੀ। ਇਸ ਦੇ ਚੱਲਦੇ ਹੀ ਲੜਕੇ ਨੂੰ ਬਚਾਉਣ ਲਈ ਉਕਤ ਏਐਸਆਈ ਔਰਤ ਨੂੰ ਬਲੈਕਮੇਲ ਕਰ ਰਿਹਾ ਸੀ ਜਦਕਿ ਉਕਤ ਔਰਤ ਦੇ ਪਤੀ ਦੀ ਪਹਿਲਾਂ ਮੌਤ ਹੋ ਚੁੱਕੀ ਹੈ।

ਬਠਿੰਡਾ: ਪੰਜਾਬ ਪੁਲਿਸ ਦੇ ਅਫਸਰ ਤੇ ਕਰਮਚਾਰੀ ਹੀ ਪੁਲਿਸ ਵਿਭਾਗ ਦੀ ਛਵੀ ਨੂੰ ਕਲੰਕਿਤ ਕਰਨ ਤੋਂ ਬਾਜ਼ ਨਹੀਂ ਆਉਂਦੇ। ਅਜਿਹਾ ਹੀ ਮਾਮਲਾ ਜ਼ਿਲ੍ਹਾ ਬਠਿੰਡਾ ਦੇ ਪਿੰਡ ਬਾਠ ਵਿਖੇ ਦੇਖਣ ਨੂੰ ਮਿਲਿਆ ਜਿੱਥੇ ਇੱਕ ਔਰਤ ਨਾਲ ਬਲਾਤਕਾਰ ਕਰ ਰਹੇ ਸੀਆਈਏ ਸਟਾਫ 1 ਦੇ ਏਐਸਆਈ ਗੁਰਵਿੰਦਰ ਸਿੰਘ ਨੂੰ ਲੋਕਾਂ ਨੇ ਰੰਗੇ ਹੱਥੀਂ ਕਾਬੂ ਕਰਕੇ ਨਥਾਣਾ ਪੁਲਿਸ ਦੇ ਹਵਾਲੇ ਕੀਤਾ।

ਪੀੜਤ ਔਰਤ ਅਨੁਸਾਰ ਕੁਝ ਦਿਨ ਪਹਿਲਾਂ ਉਸ ਦੇ ਪੁੱਤਰ ਖਿਲਾਫ ਪੁਲਿਸ ਨੇ ਨਸ਼ਾ ਤਸਕਰੀ ਦਾ ਝੂਠਾ ਕੇਸ ਦਰਜ ਕੀਤਾ ਸੀ। ਇਸ ਦੇ ਚੱਲਦੇ ਹੀ ਲੜਕੇ ਨੂੰ ਬਚਾਉਣ ਲਈ ਉਕਤ ਏਐਸਆਈ ਔਰਤ ਨੂੰ ਬਲੈਕਮੇਲ ਕਰ ਰਿਹਾ ਸੀ ਜਦਕਿ ਉਕਤ ਔਰਤ ਦੇ ਪਤੀ ਦੀ ਪਹਿਲਾਂ ਮੌਤ ਹੋ ਚੁੱਕੀ ਹੈ।

ਲੋਕਾਂ ਨੇ ਮੌਕੇ ਤੋਂ ਏਐਸਆਈ ਨੂੰ ਫੜਨ ਤੋਂ ਬਾਅਦ ਦੱਸਿਆ ਕਿ ਦੋ ਦਿਨ ਪਹਿਲਾਂ ਏਐਸਆਈ ਨੇ ਪੀੜਤ ਔਰਤ ਨੂੰ ਆਦੇਸ਼ ਹਸਪਤਾਲ ਕੋਲ ਬੁਲਾਕੇ ਬਲਾਤਕਾਰ ਕੀਤਾ ਸੀ। ਉਸ ਤੋਂ ਬਾਅਦ ਉਹ ਔਰਤ ਦੇ ਘਰ ਆਉਣ ਦੀ ਜ਼ਿੱਦ ਕਰ ਰਿਹਾ ਸੀ। ਔਰਤ ਨੇ ਆਪਬੀਤੀ ਆਪਣੇ ਪਰਿਵਾਰਕ ਮੈਂਬਰਾਂ ਤੇ ਪਿੰਡ ਵਾਸੀਆਂ ਨੂੰ ਦੱਸੀ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਫ਼ੈਸਲਾ ਕੀਤਾ ਕਿ ਉਕਤ ਏਐਸਆਈ ਨੂੰ ਰੰਗੇ ਹੱਥੀਂ ਫੜਿਆ ਜਾਵੇ ਕਿਉਂਕਿ ਜੇ ਉਸ ਦੀ ਸ਼ਿਕਾਇਤ ਕੀਤੀ ਗਈ ਤਾਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋਵੇਗੀ।

ਉਸ ਤੋਂ ਬਾਅਦ ਏਐਸਆਈ ਨੇ ਮੰਗਲਵਾਰ ਦੀ ਰਾਤ ਨੂੰ ਪੀੜਤ ਔਰਤ ਨੂੰ ਫੋਨ ਕਰਕੇ ਉਸ ਦੇ ਘਰ ਆਉਣ ਦੀ ਗੱਲ ਕਹੀ। ਇਸ ਤੋਂ ਬਾਅਦ ਰਾਤ ਕਰੀਬ ਸਾਢੇ ਦੱਸ ਵਜੇ ਏਐਸਆਈ ਮਹਿਲਾ ਦੇ ਘਰ ਪਹੁੰਚਿਆ। ਜਿੱਥੇ ਪਹਿਲਾਂ ਹੀ ਟ੍ਰੈਪ ਲਾ ਕੇ ਬੈਠੇ ਔਰਤ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਪਿੰਡ ਵਾਸੀਆਂ ਨੇ ਏਐਸਆਈ ਨੂੰ ਮੌਕੇ ਤੋਂ ਹੀ ਨਗਨ ਹਾਲਤ ਵਿੱਚ ਕਾਬੂ ਕਰ ਲਿਆ।

ਇਸ ਦੀ ਸੂਚਨਾ ਨਥਾਣਾ ਪੁਲਸ ਨੂੰ ਦਿੱਤੀ ਗਈ ਜਿਸ ਤੋਂ ਬਾਅਦ ਥਾਣਾ ਨਥਾਣਾ ਦੇ ਏਐਸਆਈ ਹਰਬੰਸ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਕਾਬੂ ਕੀਤੇ ਏਐਸਆਈ ਕੁਲਵਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ। ਦੂਜੇ ਪਾਸੇ ਥਾਣਾ ਨਥਾਣ ਦੇ ਮੁਖੀ ਨਰਿੰਦਰ ਸਿੰਘ ਨੇ ਦੱਸਿਆ ਫ਼ਿਲਹਾਲ ਅਸੀਂ ਬਿਆਨ ਦਰਜ ਕਰ ਰਹੇ ਹਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਚਾਹੇ ਸਾਡਾ ਪੁਲਿਸ ਮੁਲਾਜ਼ਮ ਹੀ ਕਿਉਂ ਨਾ ਹੋਵੇ।

ਟਾਪ ਹੈਡਲਾਈਨ

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
Embed widget