ਪੜਚੋਲ ਕਰੋ

Bathinda News: ਖੁੱਡੀਆਂ ਦੇ ਹੱਕ 'ਚ ਕੱਢੇ ਗਏ ਰੋਡ ਸ਼ੋਅ ਤੋਂ ਬਾਅਦ CM ਮਾਨ ਬੋਲੇ- 'ਬਠਿੰਡਾ ਵਾਲਿਆਂ ਨੇ ਬਾਦਲ ਪਰਿਵਾਰ ਦੇ ਗਲ਼ 'ਚ ਹਾਰ ਦਾ ਅਖ਼ੀਰਲਾ ਹਾਰ ਪਾਉਣ ਦਾ ਵੀ ਮਨ ਬਣਾ ਲਿਆ ਹੈ...'

Lok Sabha Election 2024: ਖੁੱਡੀਆਂ ਦੇ ਹੱਕ 'ਚ ਕੱਢੇ ਗਏ ਰੋਡ ਸ਼ੋਅ ਤੋਂ ਬਾਅਦ CM ਮਾਨ ਨੇ ਕੁੱਝ ਤਸਵੀਰਾਂ ਸ਼ੇਅਰ ਕੀਤੀਆਂ ਅਤੇ ਕਿਹਾ- 'ਬਠਿੰਡਾ ਵਾਲਿਆਂ ਨੇ ਬਾਦਲ ਪਰਿਵਾਰ ਦੇ ਗਲ਼ 'ਚ ਹਾਰ ਦਾ ਅਖ਼ੀਰਲਾ ਹਾਰ ਪਾਉਣ ਦਾ ਵੀ ਮਨ ਬਣਾ ਲਿਆ ਹੈ'

Lok Sabha Election 2024: ਪੰਜਾਬ ’ਚ ਲੋਕ ਸਭਾ ਚੋਣਾਂ 2024 (Lok Sabha Election 2024) ਲਈ ਹਰ ਪਾਰਟੀ ਪੂਰਾ ਜ਼ੋਰ ਲਗਾ ਰਹੀ ਹੈ। ਜਿਸ ਵਿੱਚ ਆਪ ਪਾਰਟੀ ਵੀ ਆਪਣੇ ਉਮੀਦਵਾਰਾਂ ਦੇ ਹੱਕ ਦੇ ਵਿੱਚ ਜ਼ੋਰਾਂ-ਸ਼ੋਰਾਂ ਦੇ ਨਾਲ ਚੋਣ ਪ੍ਰਚਾਰ ਕਰ ਰਹੀ ਹੈ। ਅੱਜ ਯਾਨੀਕਿ 7 ਮਈ ਨੂੰ ਬਠਿੰਡਾ ਤੋਂ ਆਪ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ 'ਚ ਕੱਢ ਗਏ ਰੋਡ ਸ਼ੋਅ ਦੇ ਵਿੱਚ ਠਾਂਠਾ ਮਾਰਦਾ ਇਕੱਠ ਦੇਖਣ ਨੂੰ ਮਿਲਿਆ। ਪੰਜਾਬ ਦੇ ਸੀਐਮ ਮਾਨ ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ 'ਚ ਚੋਣ ਪ੍ਰਚਾਰ ਕਰਦੇ ਹੋਏ ਨਜ਼ਰ ਆਏ। 
 
ਸੋਸ਼ਲ ਮੀਡੀਆ ਐਕਸ ਉੱਤੇ ਪੋਸਟ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ- ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਟੀ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ 'ਚ ਰੋਡ ਸ਼ੋਅ ਕੱਢਿਆ... ਇੰਨਾ ਮਾਣ, ਸਤਿਕਾਰ ਅਤੇ ਪਿਆਰ ਦੇਣ ਲਈ ਸਭ ਦਾ ਤਹਿ ਦਿਲੋਂ ਧੰਨਵਾਦ...ਲੱਗਦਾ ਹੈ ਬਠਿੰਡਾ ਵਾਲਿਆਂ ਨੇ ਬਾਦਲ ਪਰਿਵਾਰ ਦੇ ਗਲ਼ 'ਚ ਹਾਰ ਦਾ ਅਖ਼ੀਰਲਾ ਹਾਰ ਪਾਉਣ ਦਾ ਵੀ ਮਨ ਬਣਾ ਲਿਆ ਹੈ... ਬੜੀ ਸ਼ਿੱਦਤ ਨਾਲ਼ ਤੁਸੀਂ ਰੋਡ ਸ਼ੋਅ ‘ਚ ਪਹੁੰਚੇ…ਤੁਹਾਡੇ ਵੱਲੋਂ ਨਾਲ ਚੱਲਿਆ ਇੱਕ ਇੱਕ ਕਦਮ ਮੇਰੇ ਸਿਰ ਮੱਥੇ… ਇਨਕਲਾਬ ਜ਼ਿੰਦਾਬਾਦ…'। ਇਸ ਦੇ ਨਾਲ ਉਨ੍ਹਾਂ ਨੇ ਇਸ ਰੋਡ ਸ਼ੋਅ ਦੀਆਂ ਕੁੱਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ

Airspace Breach: ਟਰੰਪ ਦੀ ਸੁਰੱਖਿਆ 'ਚ ਕੁਤਾਹੀ! US ਰਾਸ਼ਟਰਪਤੀ ਦੇ ਰਿਸੋਰਟ ਦੇ ਉਪਰੋਂ ਲੰਘੇ 3 ਏਅਰਕ੍ਰਾਫਟ, ਮੱਚੀ ਤਰਥੱਲੀ, ਫੌਜ ਨੂੰ ਭੇਜਣੇ ਪਏ F-16 ਫਾਈਟਰ ਜੈੱਟ

ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ

ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
Advertisement
ABP Premium

ਵੀਡੀਓਜ਼

ਪੰਜਾਬ 'ਚ ਅੱਜ ਹੋ ਰਿਹਾ ਵੱਡਾ ਐਕਸ਼ਨ, 1 ਮਹੀਨੇ 'ਚ ਖਤਮ ਕਰੇਗੀ ਨਸ਼ਾ ਸਰਕਾਰਟਰੰਪ ਤੇ ਜ਼ੇਲੇਂਸਕੀ ਵਿਚਕਾਰ ਹੋਈ ਤਿੱਖੀ ਬਹਿਸ, ਮੀਟਿੰਗ ਤੋਂ ਬਾਅਦ ਟਰੰਪ ਦਾ ਵੱਡਾ ਬਿਆਨAkali Dal| ਜਥੇਦਾਰ ਦਾ ਸਖ਼ਤ ਬਿਆਨ, ਅਕਾਲੀ ਦਲ ਦੇ ਸਯਿਯੋਗ ਲਈ ਨਹੀਂ ਬਣਾਈ ਕਮੇਟੀKullu-Manali| Flood| ਕੁੱਲੂ 'ਚ ਮੀਂਹ ਨੇ ਮਚਾਈ ਤਬਾਹੀ, ਸੈਲਾਨੀਆਂ ਦੀ ਜਾਨ 'ਤੇ ਬਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Punjab News: ਫਸਲਾਂ ਦੇ ਝਾੜ ’ਚ ਕਮੀ ਆਉਣ ਦੀ ਸੰਭਾਵਨਾ, ਕਿਸਾਨਾਂ ਦੇ ਚਿਹਰੇ ਮੁਰਝਾਏ
Airspace Breach: ਟਰੰਪ ਦੀ ਸੁਰੱਖਿਆ 'ਚ ਕੁਤਾਹੀ! US ਰਾਸ਼ਟਰਪਤੀ ਦੇ ਰਿਸੋਰਟ ਦੇ ਉਪਰੋਂ ਲੰਘੇ 3 ਏਅਰਕ੍ਰਾਫਟ, ਮੱਚੀ ਤਰਥੱਲੀ, ਫੌਜ ਨੂੰ ਭੇਜਣੇ ਪਏ F-16 ਫਾਈਟਰ ਜੈੱਟ
Airspace Breach: ਟਰੰਪ ਦੀ ਸੁਰੱਖਿਆ 'ਚ ਕੁਤਾਹੀ! US ਰਾਸ਼ਟਰਪਤੀ ਦੇ ਰਿਸੋਰਟ ਦੇ ਉਪਰੋਂ ਲੰਘੇ 3 ਏਅਰਕ੍ਰਾਫਟ, ਮੱਚੀ ਤਰਥੱਲੀ, ਫੌਜ ਨੂੰ ਭੇਜਣੇ ਪਏ F-16 ਫਾਈਟਰ ਜੈੱਟ
ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ
ਵਿਆਹ ਦੇ ਕਾਰਡ ਵੰਡਣ ਗਏ ਮਾ-ਪੁੱਤ ਨਾਲ ਵਾਪਰ ਗਿਆ ਹਾਦਸਾ, ਘਰ 'ਚ ਵਿੱਛ ਗਏ ਸੱਥਰ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
ਵੱਡੀ ਖ਼ਬਰ! ਪੰਜਾਬ ਸਰਕਾਰ ਨੇ ਮੁੜ ਸੱਦੀ ਕੈਬਨਿਟ ਮੀਟਿੰਗ
Punjab News: ਅਕਾਲੀ-ਭਾਜਪਾ ਨੇ ਨੌਜਵਾਨਾਂ ਨੂੰ ਨੌਕਰੀਆਂ ਦੀ ਬਜਾਏ ਦਿੱਤਾ ਨਸ਼ਾ , ਆਪ ਸਰਕਾਰ ਨੇ ਨਸ਼ਿਆਂ ਦੇ ਸਾਮਰਾਜ ਨੂੰ ਕੀਤਾ ਤਬਾਹ-ਕੰਗ

ਸਕਿਨ ਲਈ ਦਵਾਈ ਵਾਂਗ ਕੰਮ ਕਰਦਾ ਚੌਲਾਂ ਦਾ ਪਾਣੀ, ਜਾਣ ਲਓ ਇਸਤੇਮਾਲ ਕਰਨ ਦਾ ਤਰੀਕਾ

5 ਮਾਰਚ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, ਬਣਾਈ ਰਣਨੀਤੀ, ਜਾਣੋ ਪੂਰਾ ਮਾਮਲਾ

ਨਸ਼ਿਆਂ ਖ਼ਿਲਾਫ਼ ਵੱਡੀ ਲੜਾਈ ਸ਼ੁਰੂ ! ਤਸਕਰਾਂ ਨਾਲ ਨਜਿੱਠੇਗੀ ਸਰਕਾਰ, ਪੀੜਤਾਂ ਨੂੰ ਹਸਪਤਾਲਾਂ 'ਚ ਕਰਵਾਓ ਦਾਖਲ, ਅਪਰਾਧੀਆਂ ਨਹੀਂ ਮਰੀਜ਼ਾਂ ਵਾਂਗ ਹੋਵੇਗਾ ਸਲੂਕ- ਆਪ

Embed widget