ਪੜਚੋਲ ਕਰੋ

Bathinda news: ਰਾਤ ਵੇਲੇ ਵਹੀਕਲਾਂ ਨੂੰ ਘੇਰ ਕੇ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੜ੍ਹੇ ਪੁਲਿਸ ਦੇ ਅੜਿੱਕੇ

Bathinda news: ਬਠਿੰਡਾ ਪੁਲਿਸ ਨੇ ਰਾਤ ਵੇਲੇ ਵਹੀਕਲਾਂ 'ਤੇ ਜਾਂਦੇ ਹੋਏ ਰਾਹਗੀਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ।

Bathinda news: ਬਠਿੰਡਾ ਪੁਲਿਸ ਨੇ ਰਾਤ ਵੇਲੇ ਵਹੀਕਲਾਂ 'ਤੇ ਜਾਂਦੇ ਹੋਏ ਰਾਹਗੀਰਾਂ ਨੂੰ ਨਿਸ਼ਾਨਾ ਬਣਾਉਣ ਵਾਲੇ 3 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਦੱਸ ਦਈਏ ਕਿ ਟਰੱਕ ਡਰਾਈਵਰ ਨੇ ਥਾਣਾ ਨੰਦਗੜ ਵਿਖੇ ਇੱਕ ਦਰਖ਼ਾਸਤ ਦਿੱਤੀ ਸੀ ਕਿ ਕੁਝ ਲੋਕ ਰਾਹ ਜਾਂਦੇ ਟਰੱਕ ਡਰਾਈਵਰਾਂ ਨੂੰ ਹੱਥ ਦਾ ਇਸ਼ਾਰਾ ਕਰਕੇ ਮਦਦ ਮੰਗ ਕੇ ਲੁੱਟ ਦਾ ਸ਼ਿਕਾਰ ਬਣਾ ਲੈਦੇ ਹਨ।

ਟਰੱਕ ਡਰਾਈਵਰਾਂ ਨੂੰ ਮਦਦ ਦੇ ਬਹਾਨੇ ਨਾਲ ਰੋਕ ਕੇ ਲੁੱਟ ਦੀ ਵਾਰਦਾਤ ਨੂੰ ਦਿੰਦੇ ਸੀ ਅੰਜਾਮ

ਇਹ ਵਿਅਕਤੀ ਰਾਤ ਵੇਲੇ ਟਰੱਕਾਂ ਵਾਲਿਆਂ ਨੂੰ ਲੁੱਟਦੇ ਹਨ। ਥਾਣਾ ਨੰਦਗੜ ਦੀ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਇੱਕ ਔਰਤ ਅਤੇ 2 ਵਿਅਕਤੀਆਂ ਨੂੰ ਕਾਬੂ ਕਰਕੇ ਇਨ੍ਹਾਂ ਕੋਲੋਂ 65000/- ਰੁਪਏ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ: Fertiliser Subsidy: ਖਾਦ ਸਬਸਿਡੀ ਨੂੰ ਲੈ ਕੇ ਵੱਡਾ ਹੋਣ ਵਾਲਾ ਵੱਡਾ ਫੈਸਲਾ, ਜਾਣੋ ਕਿਸਾਨਾਂ ਨੂੰ ਫਾਇਦਾ ਹੋਵੇਗਾ ਜਾਂ ਨਹੀਂ...

ਉੱਥੇ ਹੀ ਪੀ.ਪੀ.ਐੱਸ ਡੀ.ਐੱਸ.ਪੀ ਬਠਿੰਡਾ ਦਿਹਾਤੀ ਮਨਜੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਦੱਸਿਆ ਕਿ ਥਾਣਾ ਨੰਦਗੜ੍ਹ ਦੀ ਪੁਲਿਸ ਪਾਰਟੀ ਵੱਲੋਂ ਵੱਲੋਂ ਇਸ ਘਟਨਾ ਨੂੰ ਟਰੇਸ ਕਰਦਿਆਂ ਹੋਇਆਂ ਸਪੈਸ਼ਲ ਨਾਕਾਬੰਦੀ ਦੌਰਾਨ 2 ਵਿਅਕਤੀਆਂ ਅਤੇ 1 ਔਰਤ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਕੋਲੋਂ 65000/- ਰੁਪਏ ਬਰਾਮਦ ਕੀਤੇ ਹਨ।

ਪੁਲਿਸ ਨੇ ਤਿੰਨਾਂ ਨੂੰ  ਕਾਬੂ ਕਰਕੇ ਮੁਕੱਦਮਾ ਕੀਤਾ ਦਰਜ 

ਇਸ ਦੇ ਨਾਲ ਹੀ ਇਨ੍ਹਾਂ ਖ਼ਿਲਾਫ਼ ਮੁਕੱਦਮਾ ਨੰਬਰ 11 ਮਿਤੀ 11.3.2024 ਅ/ਧ 3749ਬੀ, 506 ਆਈ.ਪੀ.ਸੀ ਥਾਣਾ ਨੰਦਗੜ ਦਰਜ ਰਜਿਸਟਰ ਕੀਤਾ ਗਿਆ। ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਨ੍ਹਾਂ ਤੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: Lok Sabha Election: ਐਕਸ਼ਨ ਮੋਡ 'ਚ ਚੋਣ ਕਮਿਸ਼ਨ! ਪੰਜਾਬ 'ਚ ਐਮਸੀਐਮਸੀ ਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਐਲਾਨ

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget