Punjab news: ਲੁੱਟਾਂ-ਖੋਹਾਂ ਕਰਨ ਵਾਲੇ ਚੜ੍ਹੇ ਪੁਲਿਸ ਦੇ ਅੜਿੱਕੇ, ਮਾਮਲਾ ਕੀਤਾ ਦਰਜ, ਜਾਂਚ ਜਾਰੀ
Punjab news: ਬਠਿੰਡਾ ਪੁਲਿਸ ਵਲੋਂ ਲੁੱਟਾਂ-ਖੋਹਾਂ ਕਰਨ ਵਾਲੇ ਵਿਅਕਤੀਆਂ ਨੂੰ ਕਾਬੂ ਕਰਕੇ ਮਾਮਲਾ ਦਰਜ ਕਰ ਲਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Punjab news: ਬਠਿੰਡਾ ਪੁਲਿਸ ਵੱਲੋਂ ਆਪਰੇਸ਼ਨ ਕਾਸੋ ਅਧੀਨ ਦੋ ਲੋਕਾਂ ਕੋਲੋਂ 10 ਗ੍ਰਾਮ ਹੈਰੋਇਨ, 15 ਮੋਬਾਈਲ ,15,000 ਡਰੱਗ ਮਨੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਵਿਰੁੱਧ ਥਾਣਾ ਸਿਵਲ ਲਾਈਨ ਵਿੱਚ ਮੁਕਦਮਾ ਦਰਜ ਕਰ ਦਿੱਤਾ ਹੈ।
ਇਸ ਤੋਂ ਇਲਾਵਾ ਸੱਤ ਹੋਰ ਵਿਅਕਤੀਆਂ ਨੂੰ 9 ਮੋਟਰਸਾਈਕਲਾਂ ਸਮੇਤ ਵੱਖ-ਵੱਖ ਮਾਮਲਿਆਂ ਅਧੀਨ ਫੜਿਆ ਗਿਆ ਹੈ ਜਿਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: Patiala News: ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ 'ਬੇਰੰਗ' ਮੋੜਿਆ, 5 ਦਸੰਬਰ ਤੱਕ ਦਾ ਅਲਟੀਮੇਟਮ
ਉੱਥੇ ਹੀ ਥਾਣਾ ਕਤਵਾਲੀ ਵੱਲੋਂ ਮਨਜੀਤ ਸਿੰਘ ਨਾਮੀ ਵਿਅਕਤੀ ਕੋਲੋਂ 257 ਗ੍ਰਾਮ ਹੈਰੋਇਨ, ਬਸਤੀ ਬੀੜ ਤਲਾਬ ਦੇ ਰਹਿਣ ਵਾਲੇ ਕੋਲੋਂ ਫੜੀ ਗਈ। ਪੁੱਛਗਿੱਛ ਦੌਰਾਨ ਹੋਰ ਵਿਅਕਤੀਆਂ ਦੀ ਵੀ ਸ਼ਮੂਲੀਅਤ ਮਿਲੀ ਹੈ ਜਿਨ੍ਹਾਂ ‘ਤੇ ਮੁਕਦਮਾ ਦਰਜ ਕਰਕੇ ਪੁੱਛਗਿੱਛ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Patiala news: SGPC ਵਫ਼ਦ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਕੀਤਾੀ ਮੁਲਾਕਾਤ, ਕਿਹਾ - ਉਨ੍ਹਾਂ ਦੀ ਪਟੀਸ਼ਨ ਦੇ ਹੱਲ ਲਈ ਸਰਕਾਰ ਨਾਲ...