ਪੜਚੋਲ ਕਰੋ

ਜੀਜਾ-ਸਾਲੀ 10 ਲੱਖ ਰੁਪਏ ਦੀ ਜਾਅਲੀ ਕਰੰਸੀ ਨਾਲ ਗ੍ਰਿਫ਼ਤਾਰ, ਪੁਲਿਸ ਕਰ ਰਹੀ ਜਾਂਚ

ਬਠਿੰਡਾ ਦੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਜੀਜਾ-ਸਾਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋ 10 ਲੱਖ 6400 ਰੁਪਏ ਦੀ ਜਾਲੀ ਕਰੰਸੀ ਬਰਾਮਦ ਕੀਤੀ ਗਈ ਹੈ।

ਬਠਿੰਡਾ: ਇੱਥੇ ਦੀ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਜੀਜਾ-ਸਾਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋ 10 ਲੱਖ 6400 ਰੁਪਏ ਦੀ ਜਾਲੀ ਕਰੰਸੀ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਬਠਿੰਡਾ ਦੇ ਰੇਲਵੇ ਸਟੇਸ਼ਨ ਤੋਂ ਬਠਿੰਡਾ ਪੁਲਿਸ ਨੇ ਇੱਕ ਕੁੜੀ ਨੂੰ ਗ੍ਰਿਫ਼ਤਾਰ ਕੀਤਾ ਸੀ ਜਿਸ ਕੋਲੋਂ 1000 ਰੁਪਏ ਦੀ ਜਾਲੀ ਕਰੰਸੀ ਬਰਾਮਦ ਹੋਈ ਸੀ। ਇਸ ਬਾਰੇ ਪੂਰੀ ਜਾਂਚ ਅਤੇ ਪੁੱਛਗਿਛ ਕਰਨ ਦੌਰਾਨ ਪੁਲਿਸ ਨੂੰ ਪਤਾ ਲੱਗਿਆ ਕਿ ਕਿਸੇ ਦੂਜੇ ਵੱਲੋਂ ਇਹ ਕੰਮ ਕੀਤਾ ਜਾਂਦਾ ਹੈ। ਜੋ ਹਰਿਆਣਾ ਦੇ ਸਿਰਸਾ ‘ਚ ਇੱਕ ਮਕਾਨ ‘ਚ ਸਕੈਨਰ ਲਾ ਕੇ ਜਾਅਲੀ ਕਰੰਸੀ ਤਿਆਰ ਕਰਦਾ ਹੈ। ਪੁਲਿਸ ਨੇ ਇੱਥੇ ਛਾਪੇਮਾਰੀ ਕਰ ਕੇ ਉੱਥੋਂ 10 ਲੱਖ ਤੋਂ ਜ਼ਿਆਦਾ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਤੇ ਨਾਲ ਹੀ ਵੱਖ-ਵੱਖ ਤਰ੍ਹਾਂ ਦੇ ਸਕੈਨਰ ਵੀ ਬਰਾਮਦ ਕੀਤੇ। ਇਸ ਬਾਰੇ ਜਾਣਕਾਰੀ ਦਿੰਦੇ ਪੁਲਿਸ ਨੇ ਦੱਸਿਆ ਕਿ ਇਨ੍ਹਾਂ ਮੁਤਾਬਕ ਉਨ੍ਹਾਂ ਨੇ ਹੁਣ ਤਕ ਦੋ ਲੱਖ ਰੁਪਏ ਦੀ ਜਾਅਲੀ ਕਰੰਸੀ ਬਾਜ਼ਾਰ ‘ਚ ਚਲਾ ਦਿੱਤੀ ਹੈ। ਇਸ ਬਾਰੇ ਪੁਲਿਸ ਪੁੱਛਗਿੱਛ ਕਰ ਰਹੀ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਜਗਦੀਸ਼ ਕੁਮਾਰ ਦੇ ਨਾਲ ਉਸ ਦੀ ਸਾਲੀ ਰਮਨਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਚੋਣਾਂ 2027 ਲਈ 'ਭਾਜਪਾ' ਦੀ ਵੱਡੀ ਪਲਾਨਿੰਗ, ਜਾਣੋ ਸੂਬਾ ਇੰਚਾਰਜ ਦੀ ਕੌਣ ਸੰਭਾਲੇਗਾ ਕਮਾਨ? ਦੌੜ ਵਿੱਚ ਇਹ ਨਾਮ ਸ਼ਾਮਲ...
Punjab-Chandigarh Weather Update: ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
ਪੰਜਾਬ-ਚੰਡੀਗੜ੍ਹ 'ਚ ਭਾਰੀ ਬਾਰਿਸ਼ ਮਚਾਏਗੀ ਤਬਾਹੀ, ਇਨ੍ਹਾਂ 16 ਜ਼ਿਲ੍ਹਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ; ਜਾਣੋ ਮੌਸਮ ਨੂੰ ਲੈ ਤਾਜ਼ਾ ਅਪਡੇਟ...  
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget