ਪੜਚੋਲ ਕਰੋ

1.20 ਲੱਖ ’ਚ ਖ੍ਰੀਦੀਆਂ BA ਦੀਆਂ ਫਰਜ਼ੀ ਡਿਗਰੀਆਂ, ਬਾਅਦ ’ਚ ਅਸਲੀ ਡਿਗਰੀ ਲੈਣ ਪੁੱਜੇ ਯੂਨੀਵਰਸਿਟੀ ਪਰ ਹੋਏ ਗ੍ਰਿਫ਼ਤਾਰ

ਬਠਿੰਡਾ: ਤਲਵੰਡੀ ਸਾਹਬੋਂ ਪੁਲਿਸ ਨੇ ਹਰਿਆਣਾ ਦੇ ਕੈਥਲ ਨਿਵਾਸੀ ਦੋ ਨੌਜਵਾਨਾਂ ਖ਼ਿਲਾਫ਼ ਠੱਗੀ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਹਬੋਂ ਵਿੱਚ ਬੀਏ ਦੀਆਂ ਫਰਜ਼ੀ ਡਿਗਰੀਆਂ ਤੇ ਸਰਟੀਫਿਕੇਟ ਦੀ ਗੁੰਮਸ਼ੁਦਗੀ ਦੀ ਰਿਪੋਰਟ ਦਿਖਾ ਕੇ ਧੋਖੇ ਨਾਲ ਯੂਨੀਵਰਸਿਟੀ ਤੋਂ ਅਸਲੀ ਡਿਗਰੀਆਂ ਦੀ ਕਾਪੀ ਜਾਰੀ ਕਰਵਾਉਣ ਦੀ ਕੋਸ਼ਿਸ਼ ਕੀਤੀ। ਇਸੇ ਇਲਜ਼ਾਮ ਤਹਿਤ ਯੂਨੀਵਰਸਿਟੀ ਪ੍ਰਬੰਧਕਾਂ ਨੇ ਦੋਵਾਂ ਉਕਤ ਨੌਜਵਾਨਾਂ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਮੁਲਜ਼ਮਾਂ ਦੀ ਪਛਾਣ ਅਕਸ਼ੈ ਕੁਮਾਰ ਤੇ ਨਸੀਬ ਸਿੰਘ ਵਾਸੀਆਨ ਘੁਲਿਆਣਾ ਜ਼ਿਲ੍ਹਾ ਕੈਥਲ ਵਜੋਂ ਹੋਈ ਹੈ। ਪੁਲਿਸ ਨੇ ਕੇਸ ਦਰਜ ਕਰ ਕੇ ਦੋਵਾਂ ਨੂੰ ਰਿਮਾਂਡ ’ਤੇ ਲੈ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਮੰਨਣਾ ਹੈ ਕਿ ਮੁਲਜ਼ਮਾਂ ਤੋਂ ਪੁੱਛਗਿੱਛ ਬਾਅਦ ਹਰਿਆਣਾ ਵਿੱਚ ਚੱਲ ਰਹੇ ਫਰਜ਼ੀ ਡਿਗਰੀਆਂ ਜਾਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਹੋਣ ਦੀ ਸੰਭਵਨਾ ਹੈ। ਯੂਨੀਵਰਸਿਟੀ ਨਿਰਦੇਸ਼ਕ ਰਜਿਸਟਰਾਰ ਅਮਿਤ ਫੁਟੇਜਾ ਨੇ ਪੁਲਿਸ ਨੂੰ ਦੱਸਿਆ ਕਿ ਨੌਜਵਾਨਾਂ ਵੱਲੋਂ ਦਿਖਾਈ ਫਰਜ਼ੀ ਡਿਗਰੀ ਵਿੱਚ ਉਹ ਕੋਰਸ ਵੀ ਲਿਖੇ ਹੋਏ ਸੀ ਜੋ ਯੂਨੀਵਰਸਿਟੀ ਵਿੱਚ ਕਰਵਾਏ ਹੀ ਨਹੀਂ ਜਾਂਦੇ। ਤਲਵੰਡੀ ਸਾਹਬੋਂ ਪੁਲਿਸ ਨੇ ਯੂਨੀਵਰਸਿਟੀ ਰਜਿਸਟਰਾਰ ਦੇ ਬਿਆਨਾਂ ’ਤੇ ਦੋਵਾਂ ਖਿਲਾਫ ਧਾਰਾ 420, 465, 467 ਤੇ 471 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਇਨ੍ਹਾਂ ਦੇ ਆਧਾਰ ਤੇ ਵੋਟਰ ਕਾਰਡ ’ਤੇ ਵੀ ਸ਼ੱਕ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget