ਪੜਚੋਲ ਕਰੋ

ਪੁਲਿਸ ਨੇ ਆਈਲੈਟਸ ਸੈਂਟਰਾਂ 'ਤੇ ਸ਼ਿਕੰਜਾ, ਛਾਪੇਮਾਰੀ ਦੌਰਾਨ ਵੱਡੇ ਖ਼ੁਲਾਸੇ

ਅਧਿਕਾਰੀ ਨੇ ਦੱਸਿਆ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਕਈ ਆਈਲੈਟਸ ਸੈਂਟਰਾਂ ਵੱਲੋਂ ਸੇਫਟੀ ਤੇ ਹੋਰ ਸਰਕਾਰੀ ਕਾਗਜ਼ਾਤ ਵੀ ਪੂਰੇ ਨਹੀਂ ਪਾਏ ਗਏ।

ਬਠਿੰਡਾ: ਇੱਥੇ ਅਜੀਤ ਰੋਡ ਸਥਿਤ 200 ਤੋਂ ਵੱਧ ਬਣੇ ਆਈਲੈਟਸ ਸੈਂਟਰਾਂ ਉੱਤੇ ਬਠਿੰਡਾ ਪੁਲਿਸ ਨੇ ਛਾਪੇਮਾਰੀ ਕੀਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਮੀਗ੍ਰੇਸ਼ਨ ਤੇ ਆਈਲੈਟਸ ਤਹਿਤ ਬਹੁਤ ਸਾਰੀਆਂ ਸ਼ਿਕਾਇਤਾਂ ਆ ਰਹੀਆਂ ਹਨ। ਇਸ ਕਰਕੇ ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵੱਲੋਂ ਜਾਂਚ ਦਾ ਨੋਟਿਸ ਜਾਰੀ ਕੀਤਾ ਹੋਇਆ ਹੈ। ਅਧਿਕਾਰੀ ਨੇ ਦੱਸਿਆ ਕਿ ਪੜਤਾਲ ਦੌਰਾਨ ਸਾਹਮਣੇ ਆਇਆ ਕਿ ਕਈ ਆਈਲੈਟਸ ਸੈਂਟਰਾਂ ਵੱਲੋਂ ਸੇਫਟੀ ਤੇ ਹੋਰ ਸਰਕਾਰੀ ਕਾਗਜ਼ਾਤ ਵੀ ਪੂਰੇ ਨਹੀਂ ਪਾਏ ਗਏ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਸੈਂਟਰ 'ਤੇ ਸਰਕਾਰੀ ਹੁਕਮਾਂ ਤਹਿਤ ਕਾਗਜ਼ਾਤ ਨਾ ਪਾਏ ਗਏ ਤਾਂ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਵੀ ਦੇਖਿਆ ਜਾਵੇਗਾ ਕਿਸ ਤਰ੍ਹਾਂ ਦੀ ਤੇ ਕਿੰਨੀ ਫੀਸ ਦਿੱਤੀ ਜਾਂਦੀ ਹੈ।

ਟਾਪ ਹੈਡਲਾਈਨ

ਲੁਧਿਆਣਾ ‘ਚ ਮਸਜਿਦ ਦੇ ਬਾਹਰ ਦੁਕਾਨ ‘ਚ ਲਾਈ ਅੱਗ, ਬਾਈਕ ਤੋਂ ਆਏ ਨੌਜਵਾਨ ਨੇ ਛਿੜਕਿਆ ਪੈਟਰੋਲ; ਸਾਰਾ ਸਮਾਨ ਸੜ ਕੇ ਹੋਇਆ ਸੁਆਹ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ

AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Embed widget