ਪੜਚੋਲ ਕਰੋ

ਪੁਲਿਸ ਮੁਲਾਜ਼ਮ ਨੇ ਨੌਜਵਾਨ ਨੂੰ ਮਾਰੀ ਚਪੇੜ, ਵੀਡੀਓ ਵਾਇਰਲ

ਬਠਿੰਡਾ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਦੌਰਾਨ ਪੀੜਤ ਨੌਜਵਾਨ ਨਾਲ ਇੱਕ ਮਹਿਲਾ ਵੀ ਮੌਜੂਦ ਸੀ ਜਿਸ ਨੇ ਪੁਲਿਸ ਨੂੰ ਥੱਪੜ ਮਾਰਨ ਤੋਂ ਰੋਕਿਆ।

ਬਠਿੰਡਾ: ਬਠਿੰਡਾ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਇਸ ਦੌਰਾਨ ਪੀੜਤ ਨੌਜਵਾਨ ਨਾਲ ਇੱਕ ਮਹਿਲਾ ਵੀ ਮੌਜੂਦ ਸੀ ਜਿਸ ਨੇ ਪੁਲਿਸ ਨੂੰ ਥੱਪੜ ਮਾਰਨ ਤੋਂ ਰੋਕਿਆ। ਇਸ ਦੌਰਾਨ ਡੀਐਸਪੀ ਬਠਿੰਡਾ ਦਿਹਾਤੀ ਗੋਪਾਲ ਚੰਦ ਵੀ ਮੌਕੇ 'ਤੇ ਮੌਜੂਦ ਸਨ ਪਰ ਜਦ ਉਨ੍ਹਾਂ ਤੋਂ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਮੌਕੇ 'ਤੇ ਮੌਜੂਦ ਹੋਣ ਤੋਂ ਇਨਕਾਰ ਕਰ ਦਿੱਤਾ।

ਦਰਅਸਲ ਬਠਿੰਡਾ ਦੇ ਭੁੱਚੋ ਵਿਖੇ ਨਥਾਣਾ ਰੋਡ 'ਤੇ ਪੁਲਿਸ ਨਾਕੇ ਦੌਰਾਨ ਚੈਕਿੰਗ ਕੀਤੀ ਜਾ ਰਹੀ ਸੀ। ਜਦੋਂ ਉੱਥੋਂ ਇੱਕ ਕਾਰ ਗੁਜ਼ਰ ਰਹੀ ਸੀ ਤਾਂ ਪੁਲਿਸ ਮੁਲਾਜ਼ਮ ਨੇ ਉਸ ਨੂੰ ਰੋਕਣਾ ਚਾਹਿਆ। ਕਾਰ ਸਵਾਰ ਨੌਜਵਾਨ ਗੱਡੀ ਸਾਈਡ 'ਤੇ ਲਾ ਕੇ ਜਦ ਉੱਤਰਿਆ ਤਾਂ ਦੂਰੋਂ ਆ ਰਹੇ ਪੁਲਿਸ ਮੁਲਾਜ਼ਮਾਂ ਵਿੱਚੋਂ ਇੱਕ ਨੇ ਨੌਜਵਾਨ ਦੇ ਥੱਪੜ ਮਾਰ ਦਿੱਤਾ।

ਇਸ ਪੂਰੇ ਮਾਮਲੇ ਵਿੱਚ ਬਠਿੰਡਾ ਦਿਹਾਤੀ ਦੇ ਡੀਐੱਸਪੀ ਗੋਪਾਲ ਚੰਦ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਜਾਂਚ ਕਰ ਰਹੇ ਹਨ, ਬਣਦੀ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ

AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 

MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ

ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Embed widget