ਪੜਚੋਲ ਕਰੋ

ਥਰਮਲ ਕਾਮਿਆਂ ਦੇ ਸੰਘਰਸ਼ ਮੂਹਰੇ ਝੁਕੀ ਸਰਕਾਰ

ਬਠਿੰਡਾ: ਸ਼ਹਿਰ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਬੰਦ ਕਰ ਕੇ ਕਰਮਚਾਰੀਆਂ ਦੇ ਜ਼ਬਰਦਸਤ ਵਿਰੋਧ ਨੂੰ ਮੁੱਲ ਲੈਣ ਤੋਂ ਬਾਅਦ ਹੁਣ ਸਰਕਾਰ ਤੇ ਕਰਮਚਾਰੀ, ਦੋਹਾਂ ਧਿਰਾਂ ਨੂੰ ਕੁਝ ਰਾਹਤ ਮਿਲੇਗੀ। ਥਰਮਲ ਦੇ 635 ਕੱਚੇ ਭਾਵ ਕੰਟ੍ਰੈਕਟ 'ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦਾ ਪਾਵਰਕੌਮ ਦੇ ਅਧਿਕਾਰੀਆਂ ਨਾਲ ਲਿਖਤੀ ਰੂਪ ਵਿੱਚ ਸਮਝੌਤਾ ਹੋ ਗਿਆ ਹੈ, ਜਿਸ ਤਹਿਤ ਉਹ ਪੈਸਕੋ ਕੰਪਨੀ ਅਧੀਨ ਹੁਣ ਪਾਵਰਕੌਮ ਦੇ ਅੰਦਰ ਹੀ ਕੰਮ ਕਰਨਗੇ। ਥਰਮਲ ਕਾਮਿਆਂ ਦੇ ਸੰਘਰਸ਼ ਮੂਹਰੇ ਝੁਕੀ ਸਰਕਾਰ ਬੀਤੇ ਕੱਲ੍ਹ ਹੋਏ ਇਸ ਇਕਰਾਰਨਾਮੇ ਤੋਂ ਬਾਅਦ ਅੱਜ ਪਾਵਰਕੌਮ ਅਧਿਕਾਰੀ ਖ਼ੁਦ ਆ ਕੇ ਧਰਨਾ ਖ਼ਤਮ ਕਰਵਾਉਣਗੇ। ਥਰਮਲ ਦੇ ਇਹ ਕਾਮੇ ਇੱਕ ਜਨਵਰੀ ਤੋਂ ਬਠਿੰਡਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਲਗਾਤਾਰ ਦਿਨ-ਰਾਤ ਧਰਨੇ 'ਤੇ ਬੈਠੇ ਹਨ। ਸਮਝੌਤੇ ਮੁਤਾਬਿਕ 31 ਦਸੰਬਰ 2017 ਨੂੰ ਬਠਿੰਡਾ ਥਰਮਲ ਵਿੱਚ ਕਰੀਬ ਵੀਹ-ਬਾਈ ਠੇਕੇਦਾਰਾਂ ਅਧੀਨ ਕੰਮ ਕਰ ਰਹੇ 635 ਕਾਮਿਆਂ ਨੂੰ ਪੈਸਕੋ ਰਾਹੀਂ ਪਾਵਰਕੌਮ ਦੇ ਥਰਮਲ ਪਲਾਂਟਾਂ, ਮੁੱਖ ਇੰਜੀਨੀਅਰ, ਪੱਛਮ ਜ਼ੋਨ, ਬਠਿੰਡਾ ਵਿੱਚ ਉਸੇ ਹੀ ਸਮਰੱਥਾ ਵਿੱਚ ਕੰਮ ’ਤੇ ਰੱਖਿਆ ਜਾਵੇਗਾ, ਜਿਸ ਸਮਰੱਥਾ ਵਿੱਚ ਕਾਮਿਆਂ ਨੂੰ ਤਨਖ਼ਾਹ ਅਤੇ ਭੱਤੇ ਮਿਲ ਰਹੇ ਸਨ, ਉਹ ਉਸੇ ਤਰ੍ਹਾਂ ਹੀ ਪੈਸਕੋ ਰਾਹੀਂ ਮਿਲਣਯੋਗ ਹੋਣਗੇ। ਪਾਵਰਕੌਮ ਦੇ ਮੁੱਖ ਦਫ਼ਤਰ ਵਿੱਚ ਹੋਏ ਸਮਝੌਤੇ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਤੋਂ ਸਰਪਲੱਸ ਹੋਏ ਇਹ ਕਰਮਚਾਰੀ ਬਿਜਲੀ ਕਾਰਪੋਰੇਸ਼ਨ ਵਿੱਚ ਸਮਾਉਣ ਜਾਂ ਪੱਕੇ ਹੋਣ ਦੇ ਦਾਅਵੇਦਾਰ ਨਹੀਂ ਹੋਣਗੇ। ਇਨ੍ਹਾਂ ਕਰਮਚਾਰੀਆਂ ਨੂੰ ਪੈਸਕੋ ਰਾਹੀਂ ਨਿਯੁਕਤੀ ਪੱਤਰ 22 ਅਪਰੈਲ 2018 ਤੋਂ ਪਹਿਲਾਂ ਜਾਰੀ ਕਰ ਦਿੱਤੇ ਜਾਣਗੇ।

ਟਾਪ ਹੈਡਲਾਈਨ

ਮਾਨਸਾ ਨਗਰ ਕੌਂਸਲ ਪ੍ਰਧਾਨ ਦੇ ਅਹੁਦੇ ਦੀਆਂ ਚੋਣਾਂ ਰੱਦ, ਚੋਣ ਅਫਸਰ ਦੀ ਵਿਗੜੀ ਸਿਹਤ; ਪ੍ਰਧਾਨਗੀ ਦੀ ਦੌੜ 'ਚ 2 ਆਜ਼ਾਦ ਉਮੀਦਵਾਰ
ਮਾਨਸਾ ਨਗਰ ਕੌਂਸਲ ਪ੍ਰਧਾਨ ਦੇ ਅਹੁਦੇ ਦੀਆਂ ਚੋਣਾਂ ਰੱਦ, ਚੋਣ ਅਫਸਰ ਦੀ ਵਿਗੜੀ ਸਿਹਤ; ਪ੍ਰਧਾਨਗੀ ਦੀ ਦੌੜ 'ਚ 2 ਆਜ਼ਾਦ ਉਮੀਦਵਾਰ
ਪੰਜਾਬ 'ਚ ਬਿਜਲੀ ਸੰਕਟ ਦੇ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ, ਪਾਵਰਕਾਮ ਦਫਤਰਾਂ ਨੇ ਕੀਤਾ ਘਿਰਾਓ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਬਿਜਲੀ ਸੰਕਟ ਦੇ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ, ਪਾਵਰਕਾਮ ਦਫਤਰਾਂ ਨੇ ਕੀਤਾ ਘਿਰਾਓ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ ਨੇ ਚਲਾਈਆਂ ਸ਼ਰੇਆਮ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ AAP ਆਗੂ ਨੇ ਚਲਾਈਆਂ ਸ਼ਰੇਆਮ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਭਾਜਪਾ 'ਚ ਵੱਡੇ ਫੇਰਬਦਲ ਨੂੰ ਲੈ ਹਲਚਲ ਤੇਜ਼, ਇਸ ਸੀਨੀਅਰ ਆਗੂ ਨੂੰ ਮਿਲੇਗੀ BJP ਦੇ ਨਵੇਂ ਇੰਚਾਰਜ ਦੀ ਕਮਾਨ? ਜਾਣੋ ਕੌਣ ਸੰਭਾਲੇਗਾ ਜ਼ਿੰਮੇਵਾਰੀ...
ਪੰਜਾਬ ਭਾਜਪਾ 'ਚ ਵੱਡੇ ਫੇਰਬਦਲ ਨੂੰ ਲੈ ਹਲਚਲ ਤੇਜ਼, ਇਸ ਸੀਨੀਅਰ ਆਗੂ ਨੂੰ ਮਿਲੇਗੀ BJP ਦੇ ਨਵੇਂ ਇੰਚਾਰਜ ਦੀ ਕਮਾਨ? ਜਾਣੋ ਕੌਣ ਸੰਭਾਲੇਗਾ ਜ਼ਿੰਮੇਵਾਰੀ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
Asian Games 2026: ਏਸ਼ੀਆਈ ਖੇਡਾਂ 2026 ਲਈ ਟੀਮ ਇੰਡੀਆ ਦਾ ਹੋਇਆ ਐਲਾਨ, ਵਿਕਟਕੀਪਰ-ਬੱਲੇਬਾਜ਼ ਦਾ ਕੱਟਿਆ ਗਿਆ ਪੱਤਾ! ਮੈਦਾਨ ਚ ਉਤਰਨਗੇ ਇਹ ਖਿਡਾਰੀ; ਵੇਖੋ ਲਿਸਟ...
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
Zodiac Sign: ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
Embed widget