ਪੜਚੋਲ ਕਰੋ

ਬਠਿੰਡਾ 'ਚ ਗੰਢਿਆਂ ਦਾ ਟਰੱਕ ਲੁੱਟਣ ਲਈ ਡ੍ਰਾਈਵਰ ਦਾ ਕਤਲ

ਤਿਉਹਾਰ ਦੇ ਦਿਨਾਂ ਵਿੱਚ ਪਿਆਜ਼ ਦੀਆਂ ਕੀਮਤਾਂ ਅਸਮਾਨੀਂ ਛੂਹ ਰਹੀਆਂ ਹਨ। ਅਜਿਹੇ ਵਿੱਚ ਪਿਆਜ਼ ਨਾਲ ਲੱਦੇ ਇੱਕ ਟਰੱਕ ਨੂੰ ਲੁੱਟਣ ਦੀ ਨੀਅਤ ਨਾਲ ਕੁਝ ਅਣਪਛਾਤੇ ਲੋਕਾਂ ਨੇ ਟਰੱਕ ਚਾਲਕ ਬਨਵਾਰੀ ਲਾਲ ਦਾ ਕਤਲ ਕਰ ਦਿੱਤਾ। ਇਹ ਟਰੱਕ ਸਵੇਰ ਤੋਂ ਬਾਦਲ ਫਲਾਈਵਰ ਕੋਲੋਂ ਲੰਘ ਰਿਹਾ ਸੀ ਤਾਂ ਕਿਸੇ ਨੇ ਟਰੱਕ ਚਾਲਕ ਬਨਵਾਰੀ ਲਾਲ 'ਤੇ ਹਮਲਾ ਕਰ ਦਿੱਤਾ। ਸ਼ੱਕ ਹੈ ਕਿ ਹਮਲਾਵਰ ਵੀ ਟਰੱਕ 'ਚ ਹੀ ਸਵਾਰ ਸਨ।

ਬਠਿੰਡਾ: ਤਿਉਹਾਰ ਦੇ ਦਿਨਾਂ ਵਿੱਚ ਪਿਆਜ਼ ਦੀਆਂ ਕੀਮਤਾਂ ਅਸਮਾਨੀਂ ਛੂਹ ਰਹੀਆਂ ਹਨ। ਅਜਿਹੇ ਵਿੱਚ ਪਿਆਜ਼ ਨਾਲ ਲੱਦੇ ਇੱਕ ਟਰੱਕ ਨੂੰ ਲੁੱਟਣ ਦੀ ਨੀਅਤ ਨਾਲ ਕੁਝ ਅਣਪਛਾਤੇ ਲੋਕਾਂ ਨੇ ਟਰੱਕ ਚਾਲਕ ਬਨਵਾਰੀ ਲਾਲ ਦਾ ਕਤਲ ਕਰ ਦਿੱਤਾ। ਇਹ ਟਰੱਕ ਸਵੇਰ ਤੋਂ ਬਾਦਲ ਫਲਾਈਵਰ ਕੋਲੋਂ ਲੰਘ ਰਿਹਾ ਸੀ ਤਾਂ ਕਿਸੇ ਨੇ ਟਰੱਕ ਚਾਲਕ ਬਨਵਾਰੀ ਲਾਲ 'ਤੇ ਹਮਲਾ ਕਰ ਦਿੱਤਾ। ਸ਼ੱਕ ਹੈ ਕਿ ਹਮਲਾਵਰ ਵੀ ਟਰੱਕ 'ਚ ਹੀ ਸਵਾਰ ਸਨ।

ਜ਼ਖ਼ਮੀ ਹਾਲਤ ਵਿੱਚ ਟਰੱਕ ਚਾਲਕ ਨੂੰ ਹਸਪਤਾਲ ਲਿਜਾਇਆ ਗਿਆ ਪਰ ਉੱਥੇ ਆਉਂਦਿਆਂ ਹੀ ਉਸ ਦੀ ਮੌਤ ਹੋ ਗਈ। ਪੁਲਿਸ ਨੇ ਘਟਨਾ ਵੇਲੇ ਮੌਕੇ 'ਤੇ ਮੌਜੂਦ ਦੂਜੇ ਟਰੱਕ ਚਾਲਕ ਨੂੰ ਹਿਰਾਸਤ ਵਿੱਚ ਲਿਆ ਹੈ। ਟਰੱਕ ਵਿੱਚ ਲੱਦੇ ਇਹ ਪਿਆਜ਼ ਨਾਸਿਕ ਤੋਂ ਬਠਿੰਡਾ ਲਈ ਆਏ ਸੀ।

ਬਠਿੰਡਾ ਪੁਲਿਸ ਨੇ ਦੱਸਿਆ ਕਿ ਪਿਆਜ਼ ਲੁੱਟਣ ਦੀ ਕੋਸ਼ਿਸ਼ ਵਿੱਚ ਡ੍ਰਾਈਵਰ ਦਾ ਦੋ ਗੰਨ ਸ਼ਾਰਟ ਨਾਲ ਕਤਲ ਕੀਤਾ ਗਿਆ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਦੂਜੇ ਚਾਲਕ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

Fatehgarh Sahib 'ਚ ਕਿਸਾਨ ਦੀ ਕਰੰਟ ਲੱਗਣ ਨਾਲ ਮੌਤ, ਖੇਤ 'ਚ ਮੋਟਰ ਚਲਾਉਂਦੇ ਸਮੇਂ ਵਾਪਰਿਆ ਹਾਦਸਾ

AAP ਨੇ ਪੰਜਾਬ ਕਾਂਗਰਸ 'ਤੇ ਟਿਕਟਾਂ ਵੇਚਣ ਦੇ ਲਗਾਏ ਆਰੋਪ ,ਪੰਨੂ ਬੋਲੇ- ਡਿਫੈਂਡਰ ਦੇ ਬਦਲੇ ਵੰਡੀਆਂ ਗਈਆਂ ਟਿਕਟਾਂ 

MP ਰੰਧਾਵਾ ਦੀ ਗੈਰਕਾਨੂੰਨੀ ਮਾਈਨਿੰਗ 'ਤੇ ਛਾਪੇਮਾਰੀ , 2 JCB ਨਾਲ ਹੋ ਰਹੀ ਸੀ ਖੁਦਾਈ, ਵਾਹਨ ਛੱਡ ਕੇ ਭੱਜੇ ਲੋਕ, ਇੱਕ ਗ੍ਰਿਫ਼ਤਾਰ

Pathankot News : ਖੇਤ 'ਚ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਨਾਲ ਹੜਕੰਪ, ਖੇਤ 'ਚ ਕੰਮ ਕਰਦੇ ਕਿਸਾਨ ਨੇ ਪੁਲਿਸ ਨੂੰ ਦਿੱਤੀ ਸੂਚਨਾ 

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ

ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ

Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ

Embed widget