ਪੜਚੋਲ ਕਰੋ

ਬਠਿੰਡਾ 'ਚ ਕੁੱਤੇ ਨੂੰ ਲੈ ਕੇ ਮਹਿਲਾ ਵਕੀਲ ਨਾਲ ਖੜਕੀ, ਮਾਮਲਾ ਥਾਣੇ ਪਹੁੰਚਿਆ

ਬੀਤੀ ਰਾਤ ਰਿਹਾਇਸ਼ੀ ਕਲੋਨੀ ਵਿੱਚ ਇੱਕ ਮੁੰਡੇ ਵੱਲੋਂ ਮਹਿਲਾ ਵਕੀਲ ਨੂੰ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ। ਮੁੰਡੇ ਦਾ ਇਲਜ਼ਾਮ ਹੈ ਕਿ ਵਕੀਲ ਨੇ ਉਸ ਦੀ ਕੁੱਟਮਾਰ ਲਈ ਬਾਹਰੋਂ ਗੁੰਡੇ ਬੁਲਾਏ ਸੀ। ਫਿਲਹਾਲ ਪੁਲਿਸ ਨੇ ਦੋਵੇਂ ਧਿਰਾਂ ਦੇ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਬਠਿੰਡਾ: ਬੀਤੀ ਰਾਤ ਰਿਹਾਇਸ਼ੀ ਕਲੋਨੀ ਵਿੱਚ ਇੱਕ ਮੁੰਡੇ ਵੱਲੋਂ ਮਹਿਲਾ ਵਕੀਲ ਨੂੰ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ। ਮੁੰਡੇ ਦਾ ਇਲਜ਼ਾਮ ਹੈ ਕਿ ਵਕੀਲ ਨੇ ਉਸ ਦੀ ਕੁੱਟਮਾਰ ਲਈ ਬਾਹਰੋਂ ਗੁੰਡੇ ਬੁਲਾਏ ਸੀ। ਫਿਲਹਾਲ ਪੁਲਿਸ ਨੇ ਦੋਵੇਂ ਧਿਰਾਂ ਦੇ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਮਹਿਲਾ ਵਕੀਲ ਸ਼ਮਾ ਰਾਣੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਕਿ ਉਹ ਰਾਤ ਸਮੇਂ ਕਲੋਨੀ 'ਚ ਆਪਣੇ ਕੁੱਤੇ ਨੂੰ ਘੁਮਾ ਰਹੀ ਸੀ। ਇਸੇ ਦੌਰਾਨ ਬਲਜੀਤ ਸਿੰਘ ਨੇ ਮੋਬਾਈਲ ਨਾਲ ਉਸ ਦੀ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ। ਜਦੋਂ ਉਹ ਆਪਣੀ ਹੱਦ ਲੰਘ ਕੇ ਬਿਲਕੁਲ ਉਸ ਦੇ ਨੇੜੇ ਆ ਗਿਆ ਤਾਂ ਉਸ ਨੇ ਹੱਥ ਮਾਰ ਕੇ ਬਲਜੀਤ ਸਿੰਘ ਦਾ ਮੋਬਾਈਲ ਸੁੱਟ ਦਿੱਤਾ। ਇਸ 'ਤੇ ਬਲਜੀਤ ਨੇ ਉਸ ਨੂੰ ਥੱਪੜ ਮਾਰ ਦਿੱਤਾ ਤੇ ਗਾਲ੍ਹਾਂ ਕੱਢਣ ਲੱਗਾ। ਜਦੋਂ ਉਸ ਨੇ ਰੌਲਾ ਪਾਇਆ ਤਾਂ ਆਸਪਾਸ ਦੇ ਲੋਕ ਇਕੱਠੇ ਹੋ ਗਏ। ਵਕੀਲ ਨੇ ਕਿਹਾ ਕਿ ਮੁੰਡੇ ਨੇ ਸ਼ਰਾਬ ਪੀਤੀ ਹੋਈ ਸੀ।

ਥਾਣਾ ਕੈਨਾਲ ਮੁਖੀ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਘਟਨਾ ਬਾਰੇ ਪਤਾ ਲੱਗਣ 'ਤੇ ਪੁਲਿਸ ਪਾਰਟੀ ਮੌਕੇ 'ਤੇ ਪਹੁੰਚੀ। ਮਹਿਲਾ ਵਕੀਲ ਦੀ ਸ਼ਿਕਾਇਤ 'ਤੇ ਬਲਜੀਤ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਪਰ ਬਲਜੀਤ ਦਾ ਕਹਿਣਾ ਹੈ ਕਿ ਵਕੀਲ ਦਾ ਕੁੱਤਾ ਉਸ ਦੇ ਘਰ ਅੱਗੇ ਗੰਦ ਪਾ ਜਾਂਦਾ ਹੈ। ਰਾਤ ਵੀ ਇਸੇ ਤਰ੍ਹਾਂ ਹੋਇਆ, ਜਿਸ ਦੀ ਉਹ ਵੀਡੀਓ ਬਣਾ ਰਿਹਾ ਸੀ ਪਰ ਵਕੀਲ ਨੇ ਗਲਤੀ ਮੰਨਣ ਦੀ ਬਜਾਏ ਉਸ ਦੀ ਕੁੱਟਮਾਰ ਲਈ ਸ਼ਹਿਰ 'ਚੋਂ ਗੁੰਡਾ ਅਨਸਰ ਬੁਲਾ ਲਏ। ਇਸ ਲਈ ਪੁਲਿਸ ਨੇ ਮਹਿਲਾ ਵਕੀਲ ਦੀ ਹਮਾਇਤ ਕਰ ਰਹੇ ਕੁਝ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

DM Gagandeep Singh Case : ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਨੂੰ ਅੱਜ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼
DM Gagandeep Singh Case : ਰੰਧਾਵਾ ਖੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਨੂੰ ਅੱਜ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼
Punjab Holiday: ਪੰਜਾਬ 'ਚ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ: ਇੱਥੇ ਜਾਣੋ ਵਜ੍ਹਾ...
ਪੰਜਾਬ 'ਚ ਸ਼ੁੱਕਰਵਾਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਅਦਾਰੇ ਰਹਿਣਗੇ ਬੰਦ: ਇੱਥੇ ਜਾਣੋ ਵਜ੍ਹਾ...
Punjab News : PG 'ਚ ਰਹਿ ਰਹੀ ਨੌਜਵਾਨ ਲੜਕੀ ਨੇ ਚੁੱਕਿਆ ਖੌਫ਼ਨਾਕ ਕਦਮ ,ਪੜ੍ਹੋ ਪੂਰੀ ਖ਼ਬਰ
Punjab News : PG 'ਚ ਰਹਿ ਰਹੀ ਨੌਜਵਾਨ ਲੜਕੀ ਨੇ ਚੁੱਕਿਆ ਖੌਫ਼ਨਾਕ ਕਦਮ ,ਪੜ੍ਹੋ ਪੂਰੀ ਖ਼ਬਰ
ਕਪੂਰਥਲਾ 'ਚ ਆਜ਼ਾਦ MLA ਅਤੇ AAP ਸਪੋਰਟਰ ਵਿਚਾਲੇ ਝੜਪ, ਚੱਲੀ ਗੋਲੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕਪੂਰਥਲਾ 'ਚ ਆਜ਼ਾਦ MLA ਅਤੇ AAP ਸਪੋਰਟਰ ਵਿਚਾਲੇ ਝੜਪ, ਚੱਲੀ ਗੋਲੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Silver Rate Today: ਚਾਂਦੀ ਦੇ ਧੜੰਮ ਡਿੱਗੇ ਰੇਟ, ਜਾਣੋ ਸੋਨਾ ਸਸਤਾ ਜਾਂ ਮਹਿੰਗਾ? ਅੱਜ 24 ਕੈਰੇਟ ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਚਾਂਦੀ ਦੇ ਧੜੰਮ ਡਿੱਗੇ ਰੇਟ, ਜਾਣੋ ਸੋਨਾ ਸਸਤਾ ਜਾਂ ਮਹਿੰਗਾ? ਅੱਜ 24 ਕੈਰੇਟ ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਐਡਵੋਕੇਟ HS Phoolka ਭਾਜਪਾ 'ਚ ਹੋਏ ਸ਼ਾਮਲ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਐਡਵੋਕੇਟ HS Phoolka ਭਾਜਪਾ 'ਚ ਹੋਏ ਸ਼ਾਮਲ
Police Transfer: ਵੱਡਾ ਫੇਰਬਦਲ, 65 IAS ਅਧਿਕਾਰੀਆਂ ਦਾ ਅਚਾਨਕ ਕੀਤਾ ਗਿਆ ਤਬਾਦਲਾ; ਇਨ੍ਹਾਂ ਜ਼ਿਲ੍ਹਿਆਂ 'ਚ...
Police Transfer: ਵੱਡਾ ਫੇਰਬਦਲ, 65 IAS ਅਧਿਕਾਰੀਆਂ ਦਾ ਅਚਾਨਕ ਕੀਤਾ ਗਿਆ ਤਬਾਦਲਾ; ਇਨ੍ਹਾਂ ਜ਼ਿਲ੍ਹਿਆਂ 'ਚ...
ਅਟਾਰੀ-ਵਾਹਗਾ ਸਰਹੱਦ 'ਤੇ Retreat Ceremony ਦਾ ਬਦਲਿਆ ਸਮਾਂ, ਅੱਜ ਤੋਂ ਨਵਾਂ ਸਮਾਂ ਲਾਗੂ
ਅਟਾਰੀ-ਵਾਹਗਾ ਸਰਹੱਦ 'ਤੇ Retreat Ceremony ਦਾ ਬਦਲਿਆ ਸਮਾਂ, ਅੱਜ ਤੋਂ ਨਵਾਂ ਸਮਾਂ ਲਾਗੂ
ਭਾਰਤ ਸਣੇ ਦੁਨੀਆ ਭਰ 'ਚ ਇੰਟਰਨੈੱਟ ਠੱਪ ਹੋਣ ਦਾ ਖਤਰਾ, ਜੰਗ ਨਾਲ Hormuz 'ਚ ਵਿੱਛੀਆਂ ਤਾਰਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ; ਭਾਰਤ 'ਤੇ ਕੀ ਅਸਰ?
ਭਾਰਤ ਸਣੇ ਦੁਨੀਆ ਭਰ 'ਚ ਇੰਟਰਨੈੱਟ ਠੱਪ ਹੋਣ ਦਾ ਖਤਰਾ, ਜੰਗ ਨਾਲ Hormuz 'ਚ ਵਿੱਛੀਆਂ ਤਾਰਾਂ ਨੂੰ ਨੁਕਸਾਨ ਹੋਣ ਦੀ ਸੰਭਾਵਨਾ; ਭਾਰਤ 'ਤੇ ਕੀ ਅਸਰ?
ਅੱਜ ਤੋਂ ਬਦਲ ਗਏ ਇਨਕਮ ਟੈਕਸ ਦੇ ਆਹ ਨਿਯਮ, ਜਾਣੋ ਤੁਹਾਡੇ 'ਤੇ ਕੀ ਪਵੇਗਾ ਅਸਰ
ਅੱਜ ਤੋਂ ਬਦਲ ਗਏ ਇਨਕਮ ਟੈਕਸ ਦੇ ਆਹ ਨਿਯਮ, ਜਾਣੋ ਤੁਹਾਡੇ 'ਤੇ ਕੀ ਪਵੇਗਾ ਅਸਰ
Punjab News: ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਸਣੇ 14 ਅਫ਼ਸਰਾਂ ਦੀ ਹੋਈ ਨਿਯੁਕਤੀ; ਇੱਥੇ ਜਾਣੋ ਲਿਸਟ 'ਚ ਕਿਹੜੇ ਨਾਮ ਸ਼ਾਮਲ?
ਵੱਡਾ ਪ੍ਰਸ਼ਾਸਨਿਕ ਫੇਰਬਦਲ! ਪੰਜਾਬ ਦੇ IAS ਸਣੇ 14 ਅਫ਼ਸਰਾਂ ਦੀ ਹੋਈ ਨਿਯੁਕਤੀ; ਇੱਥੇ ਜਾਣੋ ਲਿਸਟ 'ਚ ਕਿਹੜੇ ਨਾਮ ਸ਼ਾਮਲ?
Plane Crash: ਵੱਡਾ ਹਾਦਸਾ, ਜਹਾਜ਼ ਕ੍ਰੈਸ਼ 'ਚ 29 ਲੋਕਾਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Plane Crash: ਵੱਡਾ ਹਾਦਸਾ, ਜਹਾਜ਼ ਕ੍ਰੈਸ਼ 'ਚ 29 ਲੋਕਾਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Embed widget