ਪੜਚੋਲ ਕਰੋ

ਸੰਨੀ ਹਿੰਦੁਸਤਾਨੀ ਦਾ ਆਪਣੇ ਸ਼ਹਿਰ ਬਠਿੰਡਾ ਪਹੁੰਚਣ 'ਤੇ ਨਿੱਘਾ ਸਵਾਗਤ

ਬਠਿੰਡਾ ਵਾਸੀ ਸੰਨੀ ਹਿੰਦੁਸਤਾਨੀ ਪ੍ਰਾਈਵੇਟ ਚੈਨਲ ਉੱਤੇ ਚੱਲ ਰਹੇ ਰਿਐਲਿਟੀ ਸ਼ੋਅ ਵਿੱਚ ਪਹਿਲੇ 6 ਵਿੱਚ ਜਗ੍ਹਾ ਬਣਾ ਚੁੱਕਿਆ ਹੈ। ਇਸੇ ਦੌਰਾਨ ਸੰਨੀ ਵੀਰਵਾਰ ਨੂੰ ਆਪਣੇ ਸ਼ਹਿਰ ਬਠਿੰਡਾ ਪਹੁੰਚਿਆ ਜਿੱਥੇ ਸ਼ਹਿਰ ਵਾਸੀਆਂ ਨੇ ਉਸ ਦਾ ਜ਼ੋਰਦਾਰ ਸਵਾਗਤ ਕੀਤਾ। ਸ਼ਹਿਰ ਵਿੱਚ ਸੰਨੀ ਤਰਫ਼ੋਂ ਰੋਡ ਸ਼ੋਅ ਵੀ ਕੱਢਿਆ ਗਿਆ। ਸੰਨੀ ਨੇ ਦੱਸਿਆ ਕਿ ਉਸ ਨੂੰ ਕਦੇ ਉਮੀਦ ਵੀ ਨਹੀਂ ਸੀ ਕਿ ਉਹ ਇੱਕ ਦਿਨ ਸਟਾਰ ਬਣ ਜਾਵੇਗਾ, ਉਸ ਨੇ ਕਿਹਾ ਕਿ ਉਸ ਦੀ ਸਖਤ ਮਿਹਨਤ ਦੇ ਕਾਰਨ ਉਹ ਅੱਜ ਸਫਲਤਾ ਹਾਸਲ ਕਰ ਸਕਿਆ ਹੈ।

ਬਠਿੰਡਾ: ਬਠਿੰਡਾ ਵਾਸੀ ਸੰਨੀ ਹਿੰਦੁਸਤਾਨੀ ਪ੍ਰਾਈਵੇਟ ਚੈਨਲ ਉੱਤੇ ਚੱਲ ਰਹੇ ਰਿਐਲਿਟੀ ਸ਼ੋਅ ਵਿੱਚ ਪਹਿਲੇ 6 ਵਿੱਚ ਜਗ੍ਹਾ ਬਣਾ ਚੁੱਕਿਆ ਹੈ। ਇਸੇ ਦੌਰਾਨ ਸੰਨੀ ਵੀਰਵਾਰ ਨੂੰ ਆਪਣੇ ਸ਼ਹਿਰ ਬਠਿੰਡਾ ਪਹੁੰਚਿਆ ਜਿੱਥੇ ਸ਼ਹਿਰ ਵਾਸੀਆਂ ਨੇ ਉਸ ਦਾ ਜ਼ੋਰਦਾਰ ਸਵਾਗਤ ਕੀਤਾ। ਸ਼ਹਿਰ ਵਿੱਚ ਸੰਨੀ ਤਰਫ਼ੋਂ ਰੋਡ ਸ਼ੋਅ ਵੀ ਕੱਢਿਆ ਗਿਆ। ਸੰਨੀ ਨੇ ਦੱਸਿਆ ਕਿ ਉਸ ਨੂੰ ਕਦੇ ਉਮੀਦ ਵੀ ਨਹੀਂ ਸੀ ਕਿ ਉਹ ਇੱਕ ਦਿਨ ਸਟਾਰ ਬਣ ਜਾਵੇਗਾ, ਉਸ ਨੇ ਕਿਹਾ ਕਿ ਉਸ ਦੀ ਸਖਤ ਮਿਹਨਤ ਦੇ ਕਾਰਨ ਉਹ ਅੱਜ ਸਫਲਤਾ ਹਾਸਲ ਕਰ ਸਕਿਆ ਹੈ। ਸੰਨੀ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਭਵਿੱਖ ਵਿੱਚ ਵੀ ਉਸ ਨੂੰ ਬਠਿੰਡਾ ਵਾਸੀਆਂ ਤੋਂ ਇਸ ਤਰ੍ਹਾਂ ਦਾ ਪਿਆਰ ਮਿਲਦਾ ਰਹਿਣ ਦੀ ਉਮੀਦ ਹੈ। ਸੰਨੀ ਨੇ ਕਿਹਾ ਕਿ ਉਹ ਬਠਿੰਡਾ ਨਹੀਂ ਛੱਡੇਗਾ ਤੇ ਨਾ ਹੀ ਉਸ ਦਾ ਕੋਈ ਉਸਤਾਦ ਹੈ। ਉਸ ਨੇ ਮੋਬਾਈਲ ਫੋਨ ਰਾਹੀਂ ਹੀ ਗਾਇਕੀ ਸਿੱਖੀ ਹੈ। ਉਸ ਨੇ ਸ਼ਹਿਰ ਦੇ ਇੱਕ ਮਾਲ ਵਿੱਚ ਆਪਣੀ ਪਰਫਾਰਮੈਂਸ ਵੀ ਦਿੱਤੀ ਤੇ ਆਪਣੀ ਆਵਾਜ਼  ਨਾਲ ਲੋਕਾਂ ਨੂੰ ਕੀਲ ਦਿੱਤਾ। ਸੰਨੀ ਦਾ ਕਹਿਣਾ ਹੈ ਕਿ ਉਸ ਨੂੰ ਇੰਨਾ ਜ਼ਿਆਦਾ ਪਿਆਰ ਬਠਿੰਡਾ ਵਾਸੀਆਂ ਤੋਂ ਮਿਲੇਗਾ, ਇਸ ਦੀ ਉਹ ਉਮੀਦ ਵੀ ਨਹੀਂ ਕਰ ਰਿਹਾ ਸੀ। ਸੰਨੀ ਦਾ ਕਹਿਣਾ ਹੈ ਕਿ ਉਹ ਆਪਣੇ ਪਰਿਵਾਰ ਤੇ ਆਪਣੇ ਦੋਸਤਾਂ ਦਾ ਦੇਣਾ ਕਦੇ ਨਹੀਂ ਦੇ ਸਕਦਾ ਜਿਨ੍ਹਾਂ ਦੀ ਬਦੌਲਤ ਅੱਜ ਉਹ ਇਸ ਸਫਲਤਾ ਦੀ ਮੰਜ਼ਲ 'ਤੇ ਪੁੱਜਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...
Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਪੰਜਾਬ-ASI ਨੇ PCR ਵੈਨ ਰੇਲਵੇ ਟ੍ਰੈਕ 'ਤੇ ਚੜ੍ਹਾਈ, ਲੋਕਾਂ ਨੇ ਫੜਿਆ ਤਾਂ ਕਿਹਾ- ਥੋੜੀ ਜਿਹੀ ਪੀਤੀ ਹੈ, ਪਤਾ ਨਹੀਂ...
ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ
ਅੰਮ੍ਰਿਤਸਰ 'ਚ ਸਾਬਕਾ CM ਦੇ ਵਿਰੁੱਧ ਲੱਗੇ ਪੋਸਟਰ, ਲਿਖਿਆ- ਘਰ-ਘਰ 'ਚ ਚੱਲੀ ਗੱਲ, ਚੰਨੀ ਚੱਲਿਆ ਭਾਜਪਾ ਵੱਲ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget