ਪੜਚੋਲ ਕਰੋ

BBMB Row : ਭਾਖੜਾ ਬੋਰਡ 'ਤੇ ਹੋ ਰਿਹਾ ਝੂਠਾ ਪ੍ਰਚਾਰ, ਕੇਂਦਰ ਨੇ ਕੋਈ ਦਖਲ ਨਹੀਂ ਦਿੱਤਾ, ਹਰਜੀਤ ਗਰੇਵਾਲ ਦਾ ਦਾਅਵਾ

ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਮੁੱਦੇ 'ਤੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਕਿਸਾਨ ਜਥੇਬੰਦੀਆਂ ਤੇ ਸਿਆਸੀ ਧਿਰਾਂ ਬੀਜੇਪੀ ਨੂੰ ਘੇਰ ਰਹੀਆਂ ਹਨ।

ਚੰਡੀਗੜ੍ਹ : ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਮੁੱਦੇ 'ਤੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਕਿਸਾਨ ਜਥੇਬੰਦੀਆਂ ਤੇ ਸਿਆਸੀ ਧਿਰਾਂ ਬੀਜੇਪੀ ਨੂੰ ਘੇਰ ਰਹੀਆਂ ਹਨ। ਉੱਧਰ, ਭਾਜਪਾ ਲੀਡਰ ਹਰਜੀਤ ਸਿੰਘ ਗਰੇਵਾਲ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਖਿਲਾਫ ਦਿੱਤੇ ਜਾ ਰਹੇ ਬਿਆਨ ਕੋਰਾ ਝੂਠ ਹਨ।

ਮੋਦੀ ਸਰਕਾਰ ਦਾ BBMB 'ਚ ਨੁਮਾਇੰਦਗੀ ਲਈ ਪੰਜਾਬ ਨੂੰ ਝਟਕਾ, ਸੁਨੀਲ ਜਾਖੜ ਦੀ ਮੁੱਖ ਮੰਤਰੀ ਚੰਨੀ ਨੂੰ ਚਿੱਠੀ, ਕੀਤੀ ਇਹ ਅਪੀਲ
ਉਨ੍ਹਾਂ ਨੇ ਉਲਟਾ ਪੰਜਾਬ ਸਰਕਾਰ ਉੱਪਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਜਦੋਂ ਚੰਨੀ ਸਰਕਾਰ ਨੇ ਆਪਣੇ ਅਫਸਰ ਹੀ ਨਹੀਂ ਦਿੱਤੇ ਤਾਂ ਇਸ ਵਿੱਚ ਕਿਸੇ ਦਾ ਕੀ ਕਸੂਰ ਹੈ। ਸਿਟਕੋ ਦੇ ਚੇਅਰਮੈਨ ਦੇ ਮਾਮਲੇ ਉੱਪਰ ਵੀ ਗਰੇਵਾਲ ਨੇ ਕਿਹਾ ਕਿ ਉਹ ਆਪਣਾ ਕਾਰਜਕਾਲ ਪੂਰਾ ਕਰ ਗਏ ਪਰ ਪੰਜਾਬ ਸਰਕਾਰ ਨੇ ਆਪਣੇ ਪੈਨਲ ਵਿੱਚ ਅਧਿਕਾਰੀ ਦਾ ਨਾਮ ਨਹੀਂ ਭੇਜਿਆ।

ਗਰੇਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਕਿਸੇ ਵੀ ਤਰ੍ਹਾਂ ਦੀ ਦਖਲਅੰਦਾਜ਼ੀ ਨਹੀਂ ਕਰ ਰਹੀ। ਵਿਰੋਧੀਆਂ ਵੱਲੋਂ ਸਿਰਫ ਝੂਠ ਦਾ ਪ੍ਰਚਾਰ ਚਲਾਇਆ ਜਾ ਰਿਹਾ ਹੈ। ਉਨ੍ਹਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਨਤੀਜਿਆਂ ਤੋਂ ਪਹਿਲਾਂ ਹੀ ਕੇਂਦਰ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) 'ਚ ਨੁਮਾਇੰਦਗੀ ਦੇ ਮਾਮਲੇ 'ਚ ਪੰਜਾਬ ਨੂੰ ਬਾਹਰ ਕਰ ਦਿੱਤਾ ਹੈ। ਕੇਂਦਰ ਦੇ ਇਸ ਫੈਸਲੇ ਨੂੰ ਪੰਜਾਬ ਦੇ ਹੱਕਾਂ 'ਤੇ ਤਿੱਖਾ ਹਮਲਾ ਸਮਝਿਆ ਜਾ ਰਿਹਾ ਹੈ।

ਇਸ ਮੁੱਦੇ 'ਤੇ ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ ਦੇ ਲੀਡਰ ਸਰਗਰਮ ਹੋ ਗਏ ਹਨ ਤੇ ਕੇਂਦਰ ਸਕਰਕਾਰ ਦੇ ਫੈਸਲੇ ਦਾ ਵਿਰੋਧ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਵੀ ਕੇਂਦਰ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget