ਪੜਚੋਲ ਕਰੋ

Punjab News : ਮੋਰਿੰਡਾ ਬੇਅਦਬੀ ਕਾਂਡ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ : ਸੀਐਮ ਭਗਵੰਤ ਮਾਨ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਰਿੰਡਾ ਵਿਖੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਯਕੀਨੀ ਬਣਾਈ ਜਾਵੇਗੀ।

ਇਸ ਘਟਨਾਕ੍ਰਮ ‘ਤੇ ਨਜ਼ਰ ਰੱਖ ਰਹੇ ਮੁੱਖ ਮੰਤਰੀ ਨੇ ਇਸ ਨੂੰ ਮੰਦਭਾਗੀ ਅਤੇ ਦੁਖਦਾਈ ਘਟਨਾ ਦੱਸਿਆ, ਜਿਸ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਵਿਸ਼ਵਾਸ ਰੱਖਣ ਵਾਲੇ ਹਰੇਕ ਵਿਅਕਤੀ ਦਾ ਹਿਰਦਾ ਵਲੂੰਧਰਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਸੰਜਮ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਿਨਾਉਣੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਵਿਅਕਤੀ ਲਈ ਸਰਵਉੱਚ ਹਨ ਅਤੇ ਕਿਸੇ ਨੂੰ ਵੀ ਸੂਬੇ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 ਇਹ ਵੀ ਪੜ੍ਹੋ : ਗੈਂਗਸਟਰ ਮੁਖਤਾਰ ਅੰਸਾਰੀ 'ਤੇ ਆਇਆ 55 ਲੱਖ ਦਾ ਖਰਚ ਨਹੀਂ ਭਰਨਗੇ ਸੀਐਮ ਮਾਨ, ਅਦਾਲਤ ਜਾਣ ਦੀ ਤਿਆਰੀ

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਡੀ.ਜੀ.ਪੀ. ਨੂੰ ਇਸ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਬਣਦੀ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੁਲਿਸ ਨੇ ਸੂਬੇ ਦੇ ਕੋਨੇ-ਕੋਨੇ ਵਿੱਚ ਚੌਕਸੀ ਵਧਾ ਦਿੱਤੀ ਹੈ। ਭਗਵੰਤ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੋ ਵੀ ਵਿਅਕਤੀ ਅਜਿਹੀਆਂ ਹਰਕਤਾਂ ਰਾਹੀਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

 ਇਹ ਵੀ ਪੜ੍ਹੋ : ਕਿਤੇ ਖੱਜਲ-ਖੁਆਰ ਹੋਣ ਦੀ ਲੋੜ ਨਹੀਂ, ਹੁਣ ਪੰਜਾਬ ਦੇ ਨਾਗਰਿਕਾਂ ਨੂੰ ਮੋਬਾਇਲ ਫੋਨਾਂ ‘ਤੇ ਮਿਲਣਗੇ ਸਰਟੀਫ਼ਿਕੇਟ, ਜਾਣੋ ਕਿਵੇਂ ?

ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਆਪਸੀ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਵਾਸਤੇ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ।    

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget