Punjab News: ਤਰਨਤਾਰਨ ਦੇ ਮਹੁੱਲਾ ਨਾਨਕਸਰ ਵਿਖੇ ਸਥਿਤ ਗੁਰਦੁਆਰਾ ਸਾਂਝੀ ਵਾਲਤਾ ਦੇ ਨੇੜੇ ਬੇਅਦਬੀ ਦੀ ਘਟਨਾ ਵਾਪਰਨ ਦੀ ਘਟਨਾ ਸਾਹਮਣੇ ਆਈ ਹੈ। ਗੁਰਦੁਆਰਾ ਸਾਹਿਬ ਨੇੜੇ ਗਲੀ ਵਿਚੋਂ ਕੂੜੇ ਦੇ ਢੇਰ ਵਿੱਚ ਗੁਟਕਾ ਸਾਹਿਬ ਦੇ ਅੱਧ ਸੜੇ ਅੰਗ ਮਿਲੇ ਹਨ।




ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।