ਪੜਚੋਲ ਕਰੋ

104 ਸਾਲਾ ਮਾਨ ਕੌਰ ਦਾ ਨਾਰੀ ਸ਼ਕਤੀ ਪੁਰਸਕਾਰ ਨਾਲ ਸਨਮਾਨ

104 ਸਾਲਾ ਦੌੜਾਕ ਬੇਬੇ ਮਾਨ ਕੌਰ ਨੂੰ ਮਹਿਲਾ ਸਸ਼ਕਤੀਕਰਨ ਵਿੱਚ ਯੋਗਦਾਨ ਪਾਉਣ ਲਈ 8 ਮਾਰਚ ਨੂੰ ਨਾਰੀ ਸ਼ਕਤੀ ਪੁਰਸਕਾਰ-2019 ਨਾਲ ਸਨਮਾਨ ਕੀਤਾ ਜਾਵੇਗਾ।

ਚੰਡੀਗੜ੍ਹ: 104 ਸਾਲਾ ਦੌੜਾਕ ਬੇਬੇ ਮਾਨ ਕੌਰ ਨੂੰ ਮਹਿਲਾ ਸਸ਼ਕਤੀਕਰਨ ਵਿੱਚ ਯੋਗਦਾਨ ਪਾਉਣ ਲਈ 8 ਮਾਰਚ ਨੂੰ ਨਾਰੀ ਸ਼ਕਤੀ ਪੁਰਸਕਾਰ-2019 ਨਾਲ ਸਨਮਾਨ ਕੀਤਾ ਜਾਵੇਗਾ। ਰਾਸ਼ਟਰਪਤੀ ਰਾਮਨਾਥ ਕੋਵਿੰਦ ਕੌਮਾਂਤਰੀ ਮਹਿਲਾ ਦਿਵਸ ਮੌਕੇ ਇਹ ਪੁਰਸਕਾਰ ਉਨ੍ਹਾਂ ਨੂੰ ਦੇਣਗੇ। ਮਹਿਲਾਵਾਂ ਲਈ ਇਸ ਪੁਰਸਕਾਰ ਨੂੰ ਦੇਸ਼ ਦਾ ਸਰਵੋਤਮ ਨਾਗਰਿਕ ਸਨਮਾਨ ਮੰਨਿਆ ਜਾਂਦਾ ਹੈ।

ਬੇਬੇ ਮਾਨ ਕੌਰ ਨੂੰ ਕੇਂਦਰੀ ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਤੋਂ ਇਸ ਸਬੰਧ ਵਿੱਚ ਪੱਤਰ ਮਿਲਿਆ ਹੈ। ਇਸ ਵਿੱਚ ਲਿਖਿਆ ਗਿਆ ਹੈ, ‘‘ਤੁਹਾਨੂੰ ਇਹ ਦੱਸਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਤੁਹਾਨੂੰ ਮਹਿਲਾ ਸਸ਼ਕਤੀਕਰਨ ਦੇ ਖੇਤਰ ਵਿੱਚ ਅਸਾਧਾਰਨ ਯੋਗਦਾਨ ਪਾਉਣ ਲਈ ਨਾਰੀ ਸ਼ਕਤੀ ਪੁਰਸਕਾਰ-2019 ਲਈ ਚੁਣਿਆ ਗਿਆ ਹੈ। ਪੁਰਸਕਾਰ ਤਹਿਤ ਦੋ ਲੱਖ ਰੁਪਏ ਦੀ ਇਨਾਮੀ ਰਾਸ਼ੀ ਅਤੇ ਸਰਟੀਫਿਕੇਟ ਦਿੱਤਾ ਜਾਂਦਾ ਹੈ।’’

ਇਸ ਪੱਤਰ ਮੁਤਾਬਕ, ‘‘ਮਾਣਯੋਗ ਰਾਸ਼ਟਰਪਤੀ ਅੱਠ ਮਾਰਚ ਨੂੰ ਕੌਮਾਂਤਰੀ ਮਹਿਲਾ ਦਿਵਸ ਮੌਕੇ ਰਾਸ਼ਟਰਪਤੀ ਭਵਨ ਵਿੱਚ ਇੱਕ ਸਮਾਰੋਹ ਵਿੱਚ ਇਹ ਪੁਰਸਕਾਰ ਦੇਣਗੇ।’’

ਬੇਬੇ ਮਾਨ ਕੌਰ ਨੇ ਸਾਲ 2007 ਵਿੱਚ ਚੰਡੀਗੜ੍ਹ ਮਾਸਟਰਜ਼ ਅਥਲੈਟਿਕਸ ਮੀਟ ਵਿੱਚ ਆਪਣਾ ਪਹਿਲਾ ਤਗ਼ਮਾ ਜਿੱਤਿਆ ਸੀ। ਉਹ ਸਾਲ 2017 ਵਿੱਚ ਔਕਲੈਂਡ ਵਿੱਚ ਵਿਸ਼ਵ ਮਾਸਟਰਜ਼ ਖੇਡਾਂ ਵਿੱਚ 100 ਮੀਟਰ ਦੀ ਦੌੜ ਜਿੱਤ ਕੇ ਸੁਰਖ਼ੀਆਂ ਵਿੱਚ ਆਈ ਸੀ। ਉਨ੍ਹਾਂ ਦੇ ਨਾਮ ਕਈ ਰਿਕਾਰਡ ਦਰਜ ਹਨ। ਉਨ੍ਹਾਂ ਨੇ ਪੋਲੈਂਡ ਵਿੱਚ ਮਾਸਟਰਜ਼ ਅਥਲੈਟਿਕਸ ਵਿੱਚ ਟਰੈਕ ਐਂਡ ਫੀਲਡ ਵਿੱਚ ਚਾਰ ਸੋਨ ਤਗ਼ਮੇ ਜਿੱਤੇ ਸਨ।

ਟਾਪ ਹੈਡਲਾਈਨ

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget