ਪੜਚੋਲ ਕਰੋ

ਪ੍ਰਾਈਮਰੀ ਟੀਚਰ ਬਣਨ ਲਈ ਨਿਯਮਾਂ 'ਚ ਬਦਲਾਅ, ਬੀਐਡ ਪਾਸ ਨੌਜਵਾਨਾਂ ਲਈ ਖੁਸ਼ਖ਼ਬਰੀ

ਨਵੀਂ ਦਿੱਲੀ: ਅਧਿਆਪਕ ਬਣਨ ਦੀ ਤਿਆਰੀ ਵਿੱਚ ਲੱਗੇ ਹੋਏ ਲੋਕਾਂ ਲਈ ਵੱਡੀ ਖੁਸ਼ਖ਼ਬਰੀ ਹੈ। ਇਹ ਖੁਸ਼ਖ਼ਬਰੀ ਹੈ ਕਿ ਬੀਐਡ ਵਾਲੇ ਹੁਣ ਮੁੱਢਲੀ ਵਿੱਦਿਆ ਦੇਣ ਵਾਲੇ ਸਿੱਖਿਆਦਾਨ ਯਾਨੀ ਪ੍ਰਾਈਮਰੀ ਟੀਚਰ ਬਣ ਸਕਦੇ ਹਨ। ਇਸ ਤੋਂ ਪਹਿਲਾਂ ਟੀਚਰ ਬਣਨ ਲਈ ਵਿਸ਼ੇਸ਼ ਬੀਟੀਸੀ ਕੋਰਸ (ਬੇਸਿਕ ਟ੍ਰੇਨਿਸ ਸਰਟੀਫ਼ਿਕੇਟ) ਕਰਨਾ ਪੈਂਦਾ ਸੀ।   ਬੀਐਡ ਪਾਸ ਨੌਜਵਾਨ ਹੁਣ ਪ੍ਰਾਈਮਰੀ ਸਕੂਲ ਵਿੱਚ ਟੀਚਰ ਬਣ ਸਕਦੇ ਹਨ। ਕੌਮੀ ਅਧਿਆਪਕ ਸਿੱਖਿਆ ਪ੍ਰੀਸ਼ਦ (ਐਨਸੀਟੀਈ) ਨੇ ਕਰੀਬ ਤਿੰਨ ਸਾਲ ਪਹਿਲਾਂ ਪ੍ਰਾਈਮਰੀ ਸਕੂਲਾਂ ਵਿੱਟ ਭਰਤੀ ਲਈ ਦੋ ਸਾਲ ਦੇ ਡਿਪਲੋਮਾ ਪਾਠਕ੍ਰਮ ਦੀ ਯੋਗਤਾ ਰੱਖੀ ਸੀ। ਇਸ ਤੋਂ ਪਹਿਲਾਂ ਬੀਐਡ ਡਿਗਰੀ ਪ੍ਰਾਪਤ ਕਰ ਚੁੱਕੇ ਨੌਜਵਾਨ ਮਿਡਲ ਤੇ ਹਾਈ ਸਕੂਲਾਂ ਤਕ ਸੀਮਤ ਹੋ ਗਏ ਸਨ। ਇਸ ਨਵੀਂ ਸੋਧ ਮੁਤਾਬਕ ਹੁਣ ਬੀਐਡ ਪਾਸ ਨੌਜਵਾਨ ਵੀ ਪ੍ਰਾਈਮਰੀ ਕਲਾਸ ਵਿੱਚ ਅਧਿਆਪਕ ਵਜੋਂ ਪੜ੍ਹਾ ਸਕਦੇ ਹਨ। ਹਾਲਾਂਕਿ, ਨਵੇਂ ਨਿਯਮਾਂ ਤਹਿਤ ਗ੍ਰੈਜੂਏਸ਼ਨ ਵਿੱਚ 50 ਫ਼ੀਸਦੀ ਨੰਬਰ ਹੋਣੇ ਲਾਜ਼ਮੀ ਹਨ। ਇਸ ਤੋਂ ਇਲਾਵਾ ਪ੍ਰਾਈਮਰੀ ਟੀਚਰ ਵਜੋਂ ਨਿਯੁਕਤ ਹੋਣ ਤੋਂ ਛੇ ਮਹੀਨਿਆਂ ਦੇ ਅੰਦਰ ਅੰਦਰ ਬ੍ਰਿਜ ਕੋਰਸ ਪਾਸ ਕਰਨਾ ਹੋਵੇਗਾ। ਬੀਐਡ ਦੇ ਨਾਲ ਉਮੀਦਵਾਰਾਂ ਨੂੰ ਟੀਈਟੀ (ਅਧਿਆਪਕ ਯੋਗਤਾ ਟੈਸਟ) ਪਾਸ ਕਰਨਾ ਵੀ ਲਾਜ਼ਮੀ ਹੋਵੇਗਾ। ਇਸ ਅਨੁਸਾਰ ਸਾਲ 2018 ਵਿੱਚ ਐਨਸੀਟੀਈ ਨੇ ਪ੍ਰਾਈਮਰੀ ਅਧਿਆਪਕਾਂ ਦੀ ਨਿਯੁਕਤੀ ਦੀ ਰੇਸ ਵਿੱਚੋਂ ਬੀਐਡ ਪਾਸ ਨੌਜਵਾਨਾਂ ਨੂੰ ਬਾਹਰ ਦਿੱਤਾ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਪਾਰਟੀ ਵੱਲੋਂ ਸੀਨੀਅਰ ਆਗੂ ਨੂੰ ਮੁਅੱਤਲ ਕੀਤਾ ਗਿਆ, ਹੁਕਮ ਜਾਰੀ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਤੇਜ਼, ਸ਼੍ਰੋਮਣੀ ਅਕਾਲੀ ਦਲ ਨੇ ਐਲਾਨੀਆਂ ਉਮੀਦਵਾਰ, ਜਾਣੋ ਕੌਣ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Officer Transfers: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਅਫ਼ਸਰਾਂ ਦੇ ਅਚਾਨਕ ਹੋਏ ਤਬਾਦਲੇ, ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget