ਪੜਚੋਲ ਕਰੋ

Debate with CM: ਡਿਬੇਟ ਤੋਂ ਪਹਿਲਾਂ ਮਜੀਠੀਆ ਨੇ ਟਵੀਟਾਂ ਦੀ ਲਿਆਂਦੀ ਹਨੇਰੀ, ਸਰਕਾਰ ਨੂੰ ਪੁੱਛੇ 6 ਸਵਾਲ

Punjab Open Debate Updates; ਬੀਤੀ ਰਾਤ ਬਿਕਰਮ ਮਜੀਠੀਆ ਵੱਲੋਂ ਲਗਾਤਾਰ ਕਈ ਟਵੀਟ ਕੀਤੇ ਗਏ ਜਿਸ 'ਚ ਅਕਾਲੀ ਦਲ ਨੇ ਸਰਕਾਰ ਨੂੰ ਸਵਾਲ ਕੀਤੇ ਹਨ। ਜਿਸ ਤੋਂ ਸਾਫ਼ ਇਹ ਵੀ ਹੋ ਗਿਆ ਹੈ ਕਿ ਅਕਾਲੀ ਦਲ ਨੇ ਡਿਬੇਟ 'ਚ ਜਾਣ ਦਾ

Punjab Open Debate - ਲੁਧਿਆਣਾ 'ਚ ਹੋਣ ਜਾ ਰਹੀ ਖੁੱਲ੍ਹੀ ਬਹਿਸ 'ਚ ਅਕਾਲੀ ਦਲ ਨਹੀਂ ਪਹੁੰਣ ਵਾਲਾ ? ਇਹਨਾਂ ਸਵਾਲਾਂ ਦੇ ਜਵਾਬ ਬਿਕਰਮ ਮਜੀਠੀਆ ਦੇ ਇੱਕ ਤੋਂ ਬਾਅਦ ਇੱਕ ਕੀਤੇ ਟਵੀਟਾਂ ਨੇ ਦੇ ਦਿੱਤੇ ਹਨ। ਦਰਅਸਲ ਬੀਤੀ ਰਾਤ ਬਿਕਰਮ ਮਜੀਠੀਆ ਵੱਲੋਂ ਲਗਾਤਾਰ ਕਈ ਟਵੀਟ ਕੀਤੇ ਗਏ ਜਿਸ 'ਚ ਅਕਾਲੀ ਦਲ ਨੇ ਸਰਕਾਰ ਨੂੰ ਸਵਾਲ ਕੀਤੇ ਹਨ। ਜਿਸ ਤੋਂ ਸਾਫ਼ ਇਹ ਵੀ ਹੋ ਗਿਆ ਹੈ ਕਿ ਅਕਾਲੀ ਦਲ ਨੇ ਡਿਬੇਟ 'ਚ ਜਾਣ ਦਾ ਕੋਈ ਫੈਸਲਾ ਨਹੀਂ ਲਿਆ। ਹੁਣ ਮਜੀਠੀਆ ਵੱਲੋਂ ਪੁੱਛੇ ਸਵਾਲਾਂ ਦੀ ਲਿਸਟ ਇੱਕ ਬਾਰ ਤੁਹਾਡੇ ਨਾਲ ਸਾਂਝੀ ਕਰਦੇ ਹਾਂ। 


ਪਹਿਲਾ ਸਵਾਲ - 

ਸਾਡੇ ਪਿਆਰੇ ਤੁਹਾਡੇ ਹਰਮਨ ਪਿਆਰੇ ਸਤਿਕਾਰਯੋਗ ਹਰਿਆਣੇ ਦੇ ਜੰਮਪਲ ਲਾਲਾ ਕੇਜਰੀਵਾਲ ਜੀ ਅਤੇ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਪਾਣੀ ਦੀ ਲੁੱਟ ਕਸੁਟ ਤੇ ਪੰਜਾਬ ਦਾ ਹਰ ਤਰੀਕੇ ਨਾਲ ਨੁਕਸਾਨ ਕਰਨ ਵਾਲੀ ਸੋਚ ਧਿਆਨ ਨਾਲ ਦੇਖੋ।

 

ਦੂਸਰਾ ਸਵਾਲ - 
ਲੁਕਵੇ ਤਰੀਕੇ ਨਾਲ ਕੇਜਰੀਵਾਲ ਦੀ ਇੱਛਾ ਪੂਰਤੀ ਲਈ SYL ਦਾ ਸਰਵੇ ਕਿਉਂ ਸ਼ੁਰੂ ਕੀਤਾ ?  ਇਸ ਸਬੰਧੀ ਸਚਾਈ ਪੰਜਾਬੀ ਜਾਣਨਾ ਚਾਹੁੰਦੇ ਹਨ


ਤੀਸਰਾ ਸਵਾਲ - 
ਪੰਜਾਬ ਦੇ ਮੁੱਖ ਮੰਤਰੀ ਦੀ ਸਰਕਾਰੀ ਕੋਠੀ (964 ਨੰਬਰ ) ਵਿੱਚ SYL ਦੇ ਨਿਰਮਾਣ ਨੂੰ ਲੈ ਕੇ ਹਰਿਆਣੇ ਦੇ ਆਗੂਆਂ ਦੀ ਪ੍ਰੈਸ ਕਾਨਫਰੰਸ ਕਿਸਨੇ ਕਰਾਈ ਸੀ ?  ਕੀ ਇਹ ਪੰਜਾਬ ਨਾਲ ਧੋਖਾ ਨਹੀਂ ? ਪੰਜਾਬ ਮੰਗਦਾ ਹੈ ਜਵਾਬ ?? 


ਚੌਥਾ ਸਵਾਲ -

ਪੰਜਾਬ ਦੇ ਖਾਤੇ ਚੋਂ, ਬਣਿਆ ਰਾਜ ਸਭਾ ਮੈਂਬਰ ਤੁਹਾਡਾ MY BAAP ਸੰਦੀਪ ਪਾਠਕ ਪੰਜਾਬ ਦਾ ਪਾਣੀ ਹਰਿਆਣੇ ਨੂੰ ਦੇਣ ਦੀ ਗੱਲ ਕਿਉਂ ਕਰ ਰਿਹਾ ? 

 

ਪੰਜਵਾਂ ਸਵਾਲ - 
ਐਦਾ ਵੀ ਦਿੳ ਜਵਾਬ ! ਤੁਹਾਡਾ ਚਹੇਤਾ ਰਾਜ ਸਭਾ ਮੈਂਬਰ ਸ਼ੁਸ਼ੀਲ ਗੁਪਤਾ ਕਿਉ ਦੇ ਰਿਹਾ ਹਰਿਆਣੇ ਦੇ ਲੋਕਾਂ ਨੂੰ SYL ਬਣਾਉਣ ਦੀ ਗਰੰਟੀ ???


ਛੇਵਾਂ  ਸਵਾਲ - 
ਸੁਪਰੀਮ ਕੋਰਟ ਦੇ ਇਸ ORDER ਦਾ ਵੀ ਸ਼੍ਰੋਮਣੀ ਅਕਾਲੀ ਦਲ ਮੰਗਦਾ ਹੈ  ਜਵਾਬ !! ਕੇਜਰੀਵਾਲ ਨੇ ਸੁਪਰੀਮ ਕੋਰਟ ਵਿੱਚ SYL  ਨੂੰ ਲੈ ਕੇ ਕਿਉਂ ਦਿੱਤਾ ਪੰਜਾਬ ਦੇ ਵਿਰੁੱਧ ਅਤੇ ਹਰਿਆਣੇ ਦੇ ਹੱਕ ਚ  Affidavit ??? 

 

ਆਮ ਆਦਮੀ ਪਾਰਟੀ ਦਾ ਸਵਾਲ ਕਿ ਸਾਡੀ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕਿੱਥੇ ਕਿਹਾ ਕਿ ਪੰਜਾਬ ਸਰਕਾਰ SYL ਬਣਾਉਣ ਨੂੰ ਤਿਆਰ ਪਰ ਵਿਰੋਧੀ ਧਿਰਾਂ ਨਹੀਂ ਬਣਾਉਣ ਦਿੰਦੀਆਂ ਤੇ ਸ਼੍ਰੋਮਣੀ ਅਕਾਲੀ ਦਲ ਦਿਖਾਵੇ ਕਾਗਜ਼ !!!! ਸ਼੍ਰੋਮਣੀ ਅਕਾਲੀ ਦਲ ਦਾ ਜਵਾਬ  ਆਹ ਚੱਕੋ ,❗️ਛੋਟੂ ਪੇਪਰ 


 

ਟਾਪ ਹੈਡਲਾਈਨ

Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਕਾਂਗਰਸ 'ਚ ਵਧਿਆ ਕਾਟੋਕਲੇਸ਼, RSS ਦੀ ਨਿੱਕਰ 'ਚ ਚੰਨੀ ਦੇ ਲੱਗੇ ਵਿਵਾਦਿਤ ਪੋਸਟਰ! ਸ਼ੁਰੂ ਹੋਈ ਪੋਸਟਰ ਵਾਰ
ਪੰਜਾਬ ਕਾਂਗਰਸ 'ਚ ਵਧਿਆ ਕਾਟੋਕਲੇਸ਼, RSS ਦੀ ਨਿੱਕਰ 'ਚ ਚੰਨੀ ਦੇ ਲੱਗੇ ਵਿਵਾਦਿਤ ਪੋਸਟਰ! ਸ਼ੁਰੂ ਹੋਈ ਪੋਸਟਰ ਵਾਰ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਦੇ ਇਸ ਵਿਭਾਗ 'ਚ ਅਚਾਨਕ ਫੇਰਬਦਲ! ਤੁਰੰਤ ਪ੍ਰਭਾਵ ਨਾਲ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਕਾਂਗਰਸ ਦੇ ਇਸ ਵਿਭਾਗ 'ਚ ਅਚਾਨਕ ਫੇਰਬਦਲ! ਤੁਰੰਤ ਪ੍ਰਭਾਵ ਨਾਲ...
ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...
ਮੁਹਾਲੀ 'ਚ ਸਬ ਇੰਸਪੈਕਟਰ ਨੂੰ ਕੀਤਾ ਲਾਈਨਹਾਜ਼ਰ, ਹੋਟਲ ਮਾਲਕਨ ਨਾਲ ਕੀਤੀ ਕੁੱਟਮਾਰ, ਵਰਦੀ ਪਾ ਕੇ ਵੜਿਆ; ਮੰਥਲੀ ਮੰਗ ਰਿਹਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget