ਪੜਚੋਲ ਕਰੋ

ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਪਹਿਲਾਂ ਮੰਡੀਆਂ 'ਚ ਲੱਗਣ ਲੱਗੇ ਝੋਨੇ ਦੇ ਅੰਬਾਰ, ਪ੍ਰਾਈਵੇਟ ਏਜੰਸੀਆਂ ਮਨਮਰਜ਼ੀ ਦੇ ਭਾਅ 'ਤੇ ਖਰੀਦ ਰਹੀਆਂ 'ਬਾਸਮਤੀ 1509'

Punjab News : ਮੰਡੀਆਂ 'ਚ ਬਾਸਮਤੀ ਦੀ ਕਿਸਮ 1509 ਵੱਡੀ ਮਾਤਰਾ 'ਚ ਪੁੱਜ ਚੁੱਕੀ ਹੈ। ਇਸ ਦੀ ਸਾਰੀ ਖਰੀਦ ਨਿੱਜੀ ਏਜੰਸੀਆਂ ਨੇ ਕੀਤੀ ਹੈ ਤੇ ਸਰਕਾਰੀ ਖਰੀਦ ਭਾਵੇਂ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਪਰ 1509 ਨੂੰ ਪ੍ਰਾਈਵੇਟ ਏਜੰਸੀਆਂ ਖਰੀਦ ...

ਅੰਮ੍ਰਿਤਸਰ: ਸੂਬੇ ਦੀਆਂ ਮੰਡੀਆਂ 'ਚ ਝੋਨੇ ਦਾ ਸੀਜਨ ਸ਼ੁਰੂ ਹੁੰਦੇ ਸਾਰ ਹੀ ਕਿਸਾਨ ਫਸਲ ਲੈ ਕੇ ਵਹੀਰਾਂ ਘੱਤ ਕੇ ਪੁੱਜ ਰਹੇ ਹਨ। ਮੰਡੀਆਂ 'ਚ ਬਾਸਮਤੀ ਦੀ ਕਿਸਮ 1509 ਵੱਡੀ ਮਾਤਰਾ 'ਚ ਪੁੱਜ ਚੁੱਕੀ ਹੈ। ਇਸ ਦੀ ਸਾਰੀ ਖਰੀਦ ਨਿੱਜੀ ਏਜੰਸੀਆਂ ਨੇ ਕੀਤੀ ਹੈ ਤੇ ਸਰਕਾਰੀ ਖਰੀਦ ਭਾਵੇਂ 1 ਅਕਤੂਬਰ ਤੋਂ ਸ਼ੁਰੂ ਹੋਵੇਗੀ ਪਰ 1509 ਨੂੰ ਪ੍ਰਾਈਵੇਟ ਏਜੰਸੀਆਂ ਖਰੀਦ ਰਹੀਆਂ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰੀ ਖਰੀਦ ਨਾ ਹੋਣ ਕਰਕੇ ਨੁਕਸਾਨ ਹੁੰਦਾ ਹੈ ਕਿਉਂਕਿ ਨਿੱਜੀ ਏਜੰਸੀਆਂ ਵਾਲੇ ਆਪਣੀ ਮਰਜੀ ਮੁਤਾਬਕ ਰੇਟ ਦਿੰਦੇ ਹਨ। ਕਿਸੇ ਕਿਸਾਨ ਨੂੰ ਰੇਟ ਵੱਧ ਮਿਲਦਾ ਹੈ ਤੇ ਕਿਸੇ ਨੂੰ ਘੱਟ ਰੇਟ ਮਿਲਦਾ ਹੈ। ਜਦਕਿ ਜੇਕਰ ਸਰਕਾਰ 1509 ਦੀ ਸਰਕਾਰੀ ਖਰੀਦ ਦੀ ਵਿਵਸਥਾ ਕਰਦੀ ਹੈ ਜਾਂ ਸਰਕਾਰ ਦੀ ਨਿਗਰਾਨੀ ਹੇਠ ਖਰੀਦ ਕਰਵਾਉਂਦੀ ਹੈ ਤਾਂ ਫਿਰ ਕਿਸਾਨਾਂ ਨੂੰ ਇੱਕ ਰੇਟ ਮਿਲ ਸਕਦਾ ਹੈ। 

ਇਹ ਵੀ ਪੜ੍ਹੋ :- ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ CM ਭਗਵੰਤ ਮਾਨ ਦਾ ਵੱਡਾ ਐਲਾਨ, 46 ਨੌਜਵਾਨਾਂ ਨੂੰ ਦੇਵਾਂਗੇ 51 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ

ਕਿਸਾਨ ਦਵਿੰਦਰ ਸਿੰਘ ਨੇ ਦੱਸਿਆ ਕਿ ਬਾਸਮਤੀ ਦੀਆਂ ਕਿਸਮਾਂ 1509, 1121,1718 ਤੇ P-7 ਪਾਣੀ ਘੱਟ ਲੈਂਦੀਆਂ ਹਨ ਤੇ ਘੱਟ ਸਮੇਂ 'ਚ ਪੱਕ ਜਾਂਦੀਆਂ ਹਨ ਜਿਸ ਨਾਲ ਕਿਸਾਨ ਕਣਕ ਤੋੰ ਪਹਿਲਾਂ ਸਬਜੀ ਲਗਾ ਸਕਦੇ ਹਨ ਜਦਕਿ ਇਸ ਨਾਲ ਪਾਣੀ ਦੀ ਬਚਤ ਹੁੰਦੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਇਸ ਦੀ ਸਰਕਾਰੀ ਖਰੀਦ ਦੀ ਵਿਵਸਥਾ ਕਰੇ ਜਾਂ ਆਪਣੀ ਨਿਗਰਾਨੀ 'ਚ ਇਸ ਦੀ ਖਰੀਦ ਕਰਵਾਏ। ਕਿਸਾਨਾਂ ਨੇ ਕਿ ਪਿਛਲੇ ਦਿਨੀਂ ਬਾਰਸ਼ ਹੋਣ ਕਰਕੇ ਕਿਸਾਨਾਂ ਦਾ ਖੇਤਾਂ ਤੇ ਮੰਡੀਆਂ 'ਚ ਦੋਹਰਾ ਨੁਕਸਾਨ ਹੋਇਆ ਹੈ ਕਿਉਂਕਿ ਇਕ ਪਾਸੇ ਮੰਡੀਆਂ 'ਚ ਝੋਨਾ ਸਿੱਲਾ ਹੋਣ ਕਰਕੇ ਰੇਟ ਡਿੱਗ ਗਿਆ, ਉਥੇ ਹੀ ਖੇਤਾਂ 'ਚ ਫਸਲ ਗਿੱਲੀ ਹੋਣ ਕਰਕੇ ਵਾਢੀ ਅੱਗੇ ਪੈ ਗਈ।

ਦੂਜੇ ਪਾਸੇ ਆੜਤੀਆਂ ਨਰਿੰਦਰ ਬਹਿਲ ਗੁਰਅਵਤਾਰ ਸਿੰਘ, ਬਲਦੇਵ ਸਿੰਘ ਆਦਿ ਦਾ ਕਹਿਣਾ ਹੈ ਕਿ ਮੰਡੀਆਂ ਚ ਕਿਸਾਨਾਂ ਨੂੰ  1509 ਦਾ ਸਹੀ ਰੇਟ ਮਿਲ ਰਿਹਾ ਹੈ ਤੇ ਸਰਕਾਰ ਭਾਵੇਂ ਸਰਕਾਰੀ ਖਰੀਦ ਕਰ ਦੇਵੇ ਸਾਨੂੰ ਕੋਈ ਨੁਕਸਾਨ ਨਹੀਂ ਆੜਤੀਆਂ ਨੇ ਤਾਂ ਆਪਣਾ ਕਮਿਸ਼ਨ ਲੈਣਾ ਹੁੰਦਾ ਹੈ। ਚਾਹੇ ਨਿੱਜੀ ਖਰੀਦ ਹੋਵੇ ਜਾਂ ਸਰਕਾਰੀ, ਇਹ ਫੈਸਲਾ ਸਰਕਾਰ ਨੇ ਕਰਨਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Advertisement
ABP Premium

ਵੀਡੀਓਜ਼

Jagjit Dhallewal | ਡੱਲੇਵਾਲ ਨੇ ਲਿਖੀ PM Narendera Modi ਨੂੰ ਇੱਕ ਹੋਰ ਚਿੱਠੀGangster Lakhbir Landa ਦੇ ਬਦਮਾਸ਼ਾਂ ਤੇ ਪੁਲਿਸ ਵਿਚਾਲੇ ਮੁਕਾਬਲਾਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਤਰਨਤਾਰਨ ਪੁਲਿਸ ਅਤੇ ਬਦਮਾਸ਼ਾਂ ਦੋਰਾਨ ਹੋਇਆ ਮੁਕਾਬਲਾ, ਲਖਬੀਰ ਲੰਡਾ ਗਿਰੋਹ ਦੇ ਦੋ ਬਦਮਾਸ਼ ਹੋਏ ਜ਼ਖ਼ਮੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 25-12-2024
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Embed widget