ਪੜਚੋਲ ਕਰੋ

ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਵਾਂ ਮੋੜ, 23 ਹੋਰ ਗਵਾਹ ਆਏ ਸਾਹਮਣੇ

ਬਹਿਬਲਕਲਾਂ ਗੋਲੀਕਾਂਡ ਮਾਮਲੇ 'ਚ ਨਵਾਂ ਮੋੜ ਸਾਹਮਣੇ ਆਇਆ ਹੈ। ਗਵਾਹ ਸੁਰਜੀਤ ਸਿੰਘ ਦੀ ਮੌਤ ਤੋਂ ਬਾਅਦ 23 ਹੋਰ ਗਵਾਹ ਸਾਹਮਣੇ ਆਏ ਹਨ। ਇਨ੍ਹਾਂ ਗਵਾਹਾਂ ਵੱਲੋਂ ਅੱਜ ਫਰੀਦਕੋਟ ਵਿੱਚ ਪ੍ਰੈੱਸ ਕਾਨਫਰੰਸ ਕਰ ਕਿਹਾ ਗਿਆ ਕਿ ਕਿਸੇ ਇੱਕ ਗਵਾਹ ਦੀ ਮੌਤ ਨਾਲ ਜਾਂਚ ਪ੍ਰਭਾਵਿਤ ਨਹੀਂ ਹੋਵੇਗੀ।

ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਨਵਾਂ ਮੋੜ ਸਾਹਮਣੇ ਆਇਆ ਹੈ। ਗਵਾਹ ਸੁਰਜੀਤ ਸਿੰਘ ਦੀ ਮੌਤ ਤੋਂ ਬਾਅਦ 23 ਹੋਰ ਗਵਾਹ ਸਾਹਮਣੇ ਆਏ ਹਨ। ਇਨ੍ਹਾਂ ਗਵਾਹਾਂ ਵੱਲੋਂ ਅੱਜ ਫਰੀਦਕੋਟ ਵਿੱਚ ਪ੍ਰੈੱਸ ਕਾਨਫਰੰਸ ਕਰ ਕਿਹਾ ਗਿਆ ਕਿ ਕਿਸੇ ਇੱਕ ਗਵਾਹ ਦੀ ਮੌਤ ਨਾਲ ਜਾਂਚ ਪ੍ਰਭਾਵਿਤ ਨਹੀਂ ਹੋਵੇਗੀ। ਇਨ੍ਹਾਂ ਗਵਾਹਾਂ ਦਾ ਕਹਿਣਾ ਹੈ ਕਿ ਜੇਕਰ ਇੱਕ ਗਵਾਹ ਆਪਣੀ ਗਵਾਹੀ ਤੋਂ ਮੁੱਕਰਦਾ ਹੈ ਜਾ ਉਸ ਦੀ ਕਿਸੇ ਕਾਰਨ ਮੌਤ ਹੁੰਦੀ ਹੈ ਤਾਂ ਇਸ ਨਾਲ ਜਾਂਚ ਪ੍ਰਭਾਵਿਤ ਨਹੀਂ ਹੁੰਦੀ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਪੂਰੇ ਮਾਮਲੇ 'ਚ ਸਰਕਾਰ ਦੀ ਕਾਰਗੁਜ਼ਾਰੀ ਤੋਂ ਅਸੰਤੁਸ਼ਟ ਹਨ। ਉਨ੍ਹਾਂ ਰਾਜਨੀਤਕ ਪਾਰਟੀਆਂ ਨੂੰ ਗਵਾਹ ਸੁਰਜੀਤ ਸਿੰਘ ਦੀ ਮੌਤ ਤੇ ਸਿਆਸਤ ਨਾ ਕਰਨ ਦੀ ਸਲਾਹ ਵੀ ਦਿੱਤੀ ਹੈ। ਇਸ ਮੌਕੇ ਗੁਆਹ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਗੋਲੀ ਕਾਂਡ ਵਿੱਚ 23 ਦੇ ਕਰੀਬ ਲੋਕ ਗੁਆਹੀਆਂ ਦੇ ਰਹੇ ਹਨ। ਉਸ ਦਾ ਕਹਿਣਾ ਹੈ ਕਿ ਜੋਰਾ ਸਿੰਘ ਕਮਿਸ਼ਨ ਸਿਰਫ਼ ਆਕਲੀ ਦਲ ਵੱਲੋਂ ਖ਼ਾਨਾਪੂਰਤੀ ਕੀਤੀ ਗਈ ਸੀ। ਉਸ ਨੇ ਇਹ ਵੀ ਕਿਹਾ ਕਿ ਸਿੱਖ ਜਥੇਬੰਦੀਆਂ ਤੇ ਅਕਾਲੀ ਦਲ ਸੁਰਜੀਤ ਸਿੰਘ ਦੀ ਮੌਤ ਤੇ ਰਾਜਨੀਤੀ ਕਰ ਰਹੀਆਂ ਹਨ। ਗੁਰਪ੍ਰੀਤ ਸਿੰਘ ਦਾ ਕਹਿਣਾ ਹੈ ਕਿ ਸੁਰਜੀਤ ਸਿੰਘ ਦੇ ਪਰਿਵਾਰ ਵੱਲੋਂ ਜੋ ਪਿੰਡ ਦੇ ਲੋਕਾਂ ਤੇ ਇਲਜ਼ਾਮ ਲਾਏ ਗਏ ਹਨ, ਉਹ ਉਨ੍ਹਾਂ ਦਾ ਨਿੱਜੀ ਮਾਮਲਾ ਹੈ, ਗੁਰ ਗ੍ਰੰਥ ਸਾਹਿਬ ਦਾ ਨਹੀਂ ਤੇ ਉਨ੍ਹਾਂ ਤੇ ਵੀ ਕੋਈ ਦਬਾਅ ਨਹੀਂ।

ਟਾਪ ਹੈਡਲਾਈਨ

ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਦੇ ਬੇਅਦਬੀ ਕਾਨੂੰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਰੁੱਖ, 40 ਸਿੱਖ ਵਿਧਾਇਕਾਂ ਨੂੰ ਜਾਰੀ ਕੀਤੇ ਹੁਕਮ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
Fatehgarh Sahib 'ਚ 2 ਆਂਗਣਵਾੜੀ ਵਰਕਰਾਂ ਬੇਹੋਸ਼, 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਦਿਆਂ ਵਿਗੜੀ ਤਬੀਅਤ
Fatehgarh Sahib 'ਚ 2 ਆਂਗਣਵਾੜੀ ਵਰਕਰਾਂ ਬੇਹੋਸ਼, 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੇ ਫਾਰਮ ਭਰਦਿਆਂ ਵਿਗੜੀ ਤਬੀਅਤ
Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ
Bathinda 'ਚ ਭਾਜਪਾ ਆਗੂ ਦੇ ਕਲੀਨਿਕ 'ਤੇ ਪੈਟਰੋਲ ਬੰਬ ਹਮਲੇ ਦਾ ਮਾਮਲਾ , 2 ਮੁਲਜ਼ਮ ਗ੍ਰਿਫ਼ਤਾਰ, ਭੱਜਣ ਲੱਗੇ ਟੁੱਟੇ ਹੱਥ-ਪੈਰ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਕੀ ਪਾਸਪੋਰਟ ਭਾਰਤੀ ਨਾਗਰਿਕਤਾ ਦਾ ਪ੍ਰਮਾਣਿਕ ​​ਸਬੂਤ ਹੈ ਜਾਂ ਨਹੀਂ, ਵਿਵਾਦ ਵਿਚਾਲੇ ਚੋਣ ਕਮਿਸ਼ਨ ਨੇ ਕੀ ਕਿਹਾ?
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਲੇ 24 ਘੰਟਿਆਂ 'ਚ ਜ਼ਿਆਦਾਤਰ ਹਿੱਸਿਆਂ 'ਚ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਜੂਨ 2026
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
iPhone 16 'ਤੇ ਡਿਸਕਾਊਂਟ ਦੀ ਬਰਸਾਤ, ਇੱਥੇ ਮਿਲ ਰਿਹਾ 20,000 ਰੁਪਏ ਬਚਾਉਣ ਦਾ ਮੌਕਾ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
Gold Price Outlook : ਸੋਨੇ ਦੀ ਕੀਮਤ ਬਾਰੇ ਵੱਡੀ ਭਵਿੱਖਬਾਣੀ : 36% ਦਾ ਆ ਸਕਦਾ ਹੈ ਜ਼ਬਰਦਸਤ ਉਛਾਲ, 2 ਲੱਖ ਰੁਪਏ ਤੱਕ ਪਹੁੰਚ ਸਕਦਾ ਹੈ ਭਾਅ
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
9 ਲੱਖ ਰੁਪਏ ਵਿੱਚ ਪ੍ਰੀਮੀਅਮ ਕੈਬਿਨ ਅਤੇ ਸ਼ਾਨਦਾਰ ਵਿਸ਼ੇਸ਼ਤਾਵਾਂ ਉਪਲਬਧ ਹੋਣਗੀਆਂ, ਇਸ SUV ਨੇ Creta ਦਾ ਤਣਾਅ ਵਧਾ ਦਿੱਤਾ ਹੈ।
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Hormuz: LPG ਤੇਲ 'ਤੇ ਖੂਹ, ਹਰਮੁਜ ਪਾਰ ਕਰ ਭਾਰਤ ਆ ਰਹੇ ਹਨ 30 ਜਹਾਜ਼, 26 ਅਜੇ ਕਤਾਰ ਵਿਚ- ਰਿਪੋਰਟ
Big News: ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
ਸਿਆਸੀ ਜਗਤ 'ਚ ਆਇਆ ਭੂਚਾਲ, 'ਆਪ' ਵਿਧਾਇਕ ਨੂੰ ਸੁਣਾਈ ਗਈ ਸਜ਼ਾ; ਹੁਣ ਪਤਨੀ ਸਣੇ ਖਾਣੀ ਪਏਗੀ ਜੇਲ੍ਹ ਦੀ ਹਵਾ...
Embed widget