ਪੜਚੋਲ ਕਰੋ

Behbal Kalan - Kotkapura Firing Case : ਭਗਵੰਤ ਮਾਨ ਸਰਕਾਰ ਨੂੰ ਦੋਵਾਂ ਘਟਨਾਵਾਂ 'ਚ ਇਨਸਾਫ਼ ਦਿਵਾਉਣ ਵਿੱਚ ਹੋਰ ਦੇਰੀ ਨਹੀਂ ਕਰਨੀ ਚਾਹੀਦੀ : ਪ੍ਰਤਾਪ ਬਾਜਵਾ

Behbal Kalan - Kotkapura Firing Case : ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa ) ਨੇ ਬਹਿਬਲ ਕਲਾਂ (Behbal Kalan ) ਅਤੇ ਕੋਟਕਪੂਰਾ ਗੋਲੀਕਾਂਡ ( Kotkapura Firing Case) ਦੇ ਮਾਮਲੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ।

Behbal Kalan - Kotkapura Firing Case : ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (Partap Singh Bajwa ) ਨੇ ਬਹਿਬਲ ਕਲਾਂ (Behbal Kalan ) ਅਤੇ ਕੋਟਕਪੂਰਾ ਗੋਲੀਕਾਂਡ ( Kotkapura Firing Case) ਦੇ ਮਾਮਲੇ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਦੋਵਾਂ ਘਟਨਾਵਾਂ  'ਚ ਇਨਸਾਫ਼ ਦਿਵਾਉਣ ਵਿੱਚ ਹੋਰ ਦੇਰੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਪੀੜਤਾਂ ਨੂੰ ਇਨਸਾਫ਼ ਦੀ ਮੰਗ ਕਰਦੇ ਹੋਏ ਕਰੀਬ ਸੱਤ ਸਾਲ ਹੋ ਗਏ ਹਨ। 
 
ਬਾਜਵਾ ਨੇ ਕਿਹਾ ਇੱਥੋਂ ਤੱਕ ਕਿ ਦੋਵੇਂ ਘਟਨਾਵਾਂ ਦੀ ਜਾਂਚ ਲਈ ਬਣਾਈਆਂ ਗਈਆਂ ਦੋ ਵੱਖ-ਵੱਖ ਵਿਸ਼ੇਸ਼ ਜਾਂਚ ਟੀਮਾਂ (SIT) ਨੇ ਅਜੇ ਤੱਕ ਜਾਂਚ ਪੂਰੀ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਬਾਅਦ ਜਲਦੀ ਇਨਸਾਫ਼ ਦੇਣ ਦਾ ਵਾਅਦਾ ਕੀਤਾ ਸੀ ਪਰ ਕੁਝ ਵੀ ਇਸ ਦਿਸ਼ਾ ਵਿੱਚ ਅੱਗੇ ਨਹੀਂ ਵੱਧ ਰਿਹਾ ਹੈ। 

ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਦੀ ਨਿਯੁਕਤੀ ਦਾ ਨੋਟੀਫਿਕੇਸ਼ਨ ਕੀਤਾ ਜਾਰੀ, ਕਿਹਾ, ਜੋ ਕਹਿੰਦੇ ਹਾਂ, ਉਹ ਕਰਦੇ ਹਾਂ

ਦੱਸ ਦੇਈਏ ਕਿ ਪਿਛਲੇ ਮਹੀਨੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਚੰਡੀਗੜ੍ਹ ਵਿਖੇ ਸੈਕਟਰ 32 ਵਿਚ ਐੱਸ.ਆਈ.ਟੀ. ਸਾਹਮਣੇ ਪੇਸ਼ ਹੋਣ ਲਈ ਪੁੱਜੇ ਸਨ। SIT ਨੇ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਹੈ। ਗੋਲੀਕਾਂਡ ਦੇ ਸਮੇਂ ਸੁਖਬੀਰ ਬਾਦਲ ਪੰਜਾਬ ਦੇ ਗ੍ਰਹਿ ਮੰਤਰੀ ਸਨ, ਐੱਸਆਈਟੀ ਗੋਲੀਬਾਰੀ ਦੇ ਹੁਕਮਾਂ ਨਾਲ ਸਬੰਧਤ ਹਰ ਪਹਿਲੂ ਦੀ ਜਾਂਚ ਕਰ ਰਹੀ ਹੈ।
 
ਦੱਸਣਯੋਗ ਹੈ ਕਿ 14 ਅਕਤੂਬਰ 2015 ਨੂੰ ਕੋਟਕਪੂਰਾ ਦੇ ਬਰਗਾੜੀ ਵਿਚ ਬੇਅਦਬੀ ਦਾ ਵਿਰੋਧ ਕਰ ਰਹੇ ਲੋਕਾਂ ਉਤੇ ਪੰਜਾਬ ਪੁਲਿਸ ਨੇ ਫ਼ਾਇਰਿੰਗ ਕੀਤੀ ਸੀ ਅਤੇ ਫ਼ਾਇਰਿੰਗ 'ਚ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋ ਗਏ ਸੀ।   ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਸਾਲ 2015 'ਚ ਹੋਏ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ 'ਤੇ ਕਿਸ ਨੇ ਪੁਲਿਸ ਫਾਇਰਿੰਗ ਦੇ ਹੁਕਮ ਜਾਰੀ ਕੀਤੇ ਸਨ। 
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ

Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ

7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!

Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Advertisement
ABP Premium

ਵੀਡੀਓਜ਼

Panchayat Election: ਸਰਪੰਚੀ ਚੋਣਾ ਨੂੰ ਲੈ ਕੇ ਆਪ ਵਿਧਾਇਕ ਨੇ ਦਿੱਤੀ ਧਮਕੀ, ਤਾਂ ਮੁੱਦਾ ਗਰਮਾਇਆਸ਼ਰਾਬ ਪੀਣ ਵਾਲੇ ਹੋ ਜਾਣ ਸਾਵਧਾਨ, ਇਸ ਨਾਲ 6 ਤਰਾਂ ਦੇ ਕੈਂਸਰ ਹੋਣ ਦਾ ਖ਼ਤਰਾBatala ਬੱਸ ਹਾਦਸੇ ਦੀਆਂ ਲਾਈਵ ਤਸਵੀਰਾਂ, 3 ਦੀ ਮੌਤ, 19 ਜਖ਼ਮੀ |abp sanjha|Fatty liver disease: ਮੋਟਾਪਾ, ਸ਼ੂਗਰ, ਪਾਚਕ ਵਿਕਾਰ ਨੂੰ ਰੋਕਣ ਲਈ ਤੁਹਾਨੂੰ ਇਹ ਜਾਣਨ ਦੀ ਜ਼ਰੂਰਤ ਹੈ..

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
ਵੱਡੀ ਖ਼ਬਰ ! CM ਮਾਨ ਨੇ ਦਫਤਰ 'ਚ ਹੋਵੇਗਾ ਵੱਡਾ ਬਦਲਾਅ, ਬਦਲੇ ਜਾਣਗੇ OSD-ਸੂਤਰ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
Punjab News: AAP ਪਾਰਟੀ ਦਾ ਵਫ਼ਦ ਅੱਜ ਮਿਲੇਗਾ ਰਾਜ ਚੋਣ ਕਮਿਸ਼ਨ ਨੂੰ, ਪੰਚਾਇਤੀ ਚੋਣਾਂ 'ਚ BJP, ਕਾਂਗਰਸ ਤੇ ਅਕਾਲੀ ਦਲ ਵੱਲੋਂ ਕੀਤੀ ਜਾ ਰਹੀ ਧਾਂਦਲੀ ਦੀ ਕਰਨਗੇ ਸ਼ਿਕਾਇਤ
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
7th Pay Commission: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗੀ ਗੁੱਡ ਨਿਊਜ਼! ਮਹਿੰਗਾਈ ਭੱਤੇ 'ਚ ਵਾਧੇ ਦਾ ਮਿਲੇਗਾ ਤੋਹਫਾ, ਜਾਣੋ ਕਿੰਨੀ ਵੱਧੇਗੀ ਤਨਖਾਹ!
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Digital dementia: ਇੰਟਰਨੈੱਟ ਨੇ ਕੀਤੀ ਨੌਜਵਾਨੀ ਤਬਾਹ! ਮੋਬਾਈਲ ਫੋਨ ਦੀ ਵਰਤੋਂ ਨਾਲ ਭਿਆਨਕ ਬਿਮਾਰੀ ਦਾ ਕਹਿਰ
Jammu Kashmir Polls: ਜੰਮੂ-ਕਸ਼ਮੀਰ 'ਚ ਤੀਜੇ ਪੜਾਅ ਦੀ ਵੋਟਿੰਗ ਸ਼ੁਰੂ, 40 ਸੀਟਾਂ ਲਈ ਹੋਏਗੀ ਚੋਣਾਵੀਂ ਜੰਗ

AK-47 rifle: 8 ਸਾਲਾ ਬੱਚੇ ਨੇ ਆਨਲਾਈਨ ਮੰਗਵਾਈ AK-47 ਰਾਈਫਲ, ਫਿਰ ਜੋ ਹੋਇਆ...

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (01-10-2024)

Weather Update: ਪੰਜਾਬ-ਚੰਡੀਗੜ੍ਹ 'ਚ ਇੰਨੀ ਤਰੀਕ ਤੋਂ ਪਵੇਗਾ ਜ਼ੋਰਦਾਰ ਮੀਂਹ, ਜਾਣੋ ਤੁਹਾਡੇ ਸ਼ਹਿਰ 'ਚ ਕਿਵੇਂ ਦਾ ਰਹੇਗਾ ਮੌਸਮ

Embed widget