ਪੜਚੋਲ ਕਰੋ

ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਦਾਲਤ 'ਚ ਪੇਸ਼, ਜੱਜ ਨੇ ਫਿਰ ਪਾਈ ਤਾਰੀਖ਼

ਫਰੀਦਕੋਟ: ਬਹਿਬਲਕਲਾਂ ਗੋਲੀ ਕਾਂਡ ਮਾਮਲੇ ਵਿੱਚ ਘਿਰੇ ਸਾਬਕਾ ਐਸਐਸਪੀ ਮੋਗਾ ਚਰਨਜੀਤ ਸ਼ਰਮਾ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਜਸਟਿਸ ਚੇਤਨ ਸ਼ਰਮਾ ਸਾਹਮਣੇ ਪੇਸ਼ ਕੀਤਾ ਗਿਆ। ਇੱਥੇ ਜੱਜ ਨੇ ਫਿਰ ਅਗਲੀ ਪੇਸ਼ੀ ਦੀ ਤਾਰੀਖ ਪਾ ਦਿੱਤੀ ਹੈ। ਚਰਨਜੀਤ ਸ਼ਰਮਾ 14 ਮਈ ਨੂੰ ਫਿਰ ਅਦਾਲਤ ਵਿੱਚ ਪੇਸ਼ ਹੋਣਗੇ।

ਫਰੀਦਕੋਟ: ਬਹਿਬਲਕਲਾਂ ਗੋਲੀ ਕਾਂਡ ਮਾਮਲੇ ਵਿੱਚ ਘਿਰੇ ਸਾਬਕਾ ਐਸਐਸਪੀ ਮੋਗਾ ਚਰਨਜੀਤ ਸ਼ਰਮਾ ਨੂੰ ਅੱਜ ਫ਼ਰੀਦਕੋਟ ਦੀ ਅਦਾਲਤ ਵਿੱਚ ਜਸਟਿਸ ਚੇਤਨ ਸ਼ਰਮਾ ਸਾਹਮਣੇ ਪੇਸ਼ ਕੀਤਾ ਗਿਆ। ਇੱਥੇ ਜੱਜ ਨੇ ਫਿਰ ਅਗਲੀ ਪੇਸ਼ੀ ਦੀ ਤਾਰੀਖ ਪਾ ਦਿੱਤੀ ਹੈ। ਚਰਨਜੀਤ ਸ਼ਰਮਾ 14 ਮਈ ਨੂੰ ਫਿਰ ਅਦਾਲਤ ਵਿੱਚ ਪੇਸ਼ ਹੋਣਗੇ। ਦੱਸ ਦੇਈਏ ਬਹਿਬਲ ਕਲਾਂ ਗੋਲ਼ੀਕਾਂਡ ਮਾਮਲੇ ਸਬੰਧੀ ਚਰਨਜੀਤ ਸ਼ਰਮਾ ਨੂੰ 27 ਜਨਵਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਸਪੈਸ਼ਲ ਇੰਵੈਸਟੀਗੇਸ਼ਨ ਟੀਮ (SIT) ਵੱਲੋਂ ਸ਼ਰਮਾ ਖਿਲਾਫ ਚਾਰਜਸ਼ੀਟ ਪੇਸ਼ ਕੀਤੇ ਜਾਣ ਮਗਰੋਂ ਅੱਜ ਉਨ੍ਹਾਂ ਨੂੰ ਫ਼ਰੀਦਕੋਟ ਅਦਾਲਤ ਲਿਆਂਦਾ ਗਿਆ। ਉਹ ਪਟਿਆਲਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਚੱਲ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਚਰਨਜੀਤ ਸ਼ਰਮਾ ਦੇ ਵਕੀਲ ਨਰਿੰਦਰ ਕੁਮਾਰ ਨੇ ਦੱਸਿਆ ਕਿ ਪਿਛਲੀ ਪੇਸ਼ੀ ਦੌਰਾਨ ਉਨ੍ਹਾਂ SIT ਤੋਂ ਚਲਾਨ ਦੀ ਪੂਰੀ ਕਾਪੀ ਦੀ ਮੰਗ ਕੀਤੀ ਸੀ ਜੋ ਉਨ੍ਹਾਂ ਨੂੰ ਮਿਲ ਗਈ ਹੈ। ਇਸ ਤੋਂ ਇਲਾਵਾ ਮਾਮਲੇ ਸਬੰਧੀ ਹੁਣ ਤਕ ਬਣੇ ਜਾਂਚ ਕਮਿਸ਼ਨ ਜਾਂ ਜਾਂਚ ਟੀਮਾਂ ਵੱਲੋਂ ਚਰਨਜੀਤ ਸ਼ਰਮਾ ਦੇ ਦਰਜ ਬਿਆਨਾਂ ਦੀ ਕਾਪੀ ਵੀ ਮੰਗੀ ਗਈ ਹੈ।

ਟਾਪ ਹੈਡਲਾਈਨ

ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget