ਪੜਚੋਲ ਕਰੋ

ਬਹਿਬਲ ਗੋਲੀਕਾਂਡ: ਸੰਗਤ ’ਤੇ ਗੋਲ਼ੀ ਚਲਾਉਣ ਬਾਰੇ FIR ਨੇ ਕਸੂਤੇ ਫਸਾਏ ਪੁਲਿਸ ਅਫ਼ਸਰ

ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਬਹਿਬਲ ਗੋਲੀਕਾਂਡ ਵਿੱਚ ਪੁਲਿਸ ਅਫਸਰ ਘਿਰਦੇ ਜਾ ਰਹੇ ਹਨ। ਪੁਲਿਸ ਦੇ ਐਫਆਈਆਰ ਵਿੱਚ ਦਰਜ ਤੇ ਵਿਸ਼ੇਸ਼ ਜਾਂਚ ਟੀਮ ਸਾਹਮਣੇ ਦਿੱਤੇ ਬਿਆਨ ਮੇਲ ਨਹੀਂ ਖਾ ਰਹੇ। ਸਿੱਟ ਨੇ ਇਸ ਬਾਰੇ ਖੁਲਾਸਾ ਅਦਾਲਤ ਵਿੱਚ ਕੀਤਾ। ਦਰਅਸਲ ਅਦਾਲਤ ਵਿੱਚ ਐਸਆਈਟੀ ਨੇ ਜੱਜਾਂ ਸਾਹਮਣੇ ਬਿਆਨ ਦਿੱਤਾ ਕਿ 14 ਅਕਤੂਬਰ, 2015 ਨੂੰ ਘਟਨਾ ਵਾਲੇ ਦਿਨ ਥਾਣਾ ਬਾਜਾਖਾਨਾ ਵਿੱਚ ਐਫਆਰਆਈ ਨੰਬਰ 129 ਦਰਜ ਹੋਈ ਸੀ। ਉਨ੍ਹਾਂ ਕਿਹਾ ਕਿ ਥਾਣੇ ਵਿੱਚ ਲਿਖੇ ਬਿਆਨ ਪੁਲਿਸ ਅਧਿਕਾਰੀਆਂ ਦੇ ਬਿਆਨਾਂ ਨਾਲ ਮਿਲ ਨਹੀਂ ਰਹੇ। ਪੁਲਿਸ ਵੱਲੋਂ ਕਿਹਾ ਗਿਆ ਕਿ ਗੋਲੀਆਂ ਆਪਣੀ ਸੁਰੱਖਿਆ ਲਈ ਚਲਾਈਆਂ ਗਈਆਂ ਸੀ ਪਰ ਐਸਆਈਟੀ ਦੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਡਿਊਟੀ ’ਤੇ ਤਾਇਨਾਤ ਸਾਰੇ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਆਪਣੇ ਹਥਿਆਰਾਂ ਨਾਲ ਸਾਰੇ ਕਾਰਤੂਸ ਵੀ ਜਮ੍ਹਾ ਕਰਵਾ ਦਿੱਤੇ ਸਨ। ਹੁਣ ਸਵਾਲ ਇਹ ਪੈਦਾ ਹੁੰਦਾ ਹੈ ਕਿ ਜੇ ਪੁਲਿਸ ਨੇ ਕੋਈ ਗੋਲ਼ੀ ਹੀ ਨਹੀਂ ਚਲਾਈ ਤਾਂ ਨਹੀਂ ਆਖ਼ਰ ਦੋ ਨੌਜਵਾਨਾਂ ਦੀ ਮੌਤ ਕਿਸ ਦੀ ਗੋਲ਼ੀ ਨਾਲ ਹੋਈ ਤੇ ਲੋਕ ਕਿਸ ਦੀ ਗੋਲ਼ੀ ਨਾਲ ਜ਼ਖ਼ਮੀ ਹੋਏ? ਉਸ ਸਮੇ ਜਿਪਸੀ ’ਤੇ 12 ਬੋਰ ਦੀ ਰਾਈਫਲ ਨਾਲ ਫਾਇਰਿੰਗ ਹੋਈ ਪਰ ਪੁਲਿਸ ਹੁਣ ਤਕ ਉਕਤ ਰਾਈਫਲ ਬਰਾਮਦ ਨਹੀਂ ਕਰ ਪਾਈ। ਪੁਲਿਸ ਦਾ ਕਹਿਣ ਹੈ ਕਿ ਗੋਲ਼ੀ ਚੱਲਣ ਤੋਂ ਬਾਅਦ ਉਨ੍ਹਾਂ ਆਪਣੀ ਸੁਰੱਖਿਆ ਲਈ ਗੋਲ਼ੀ ਚਲਾਈ। ਹੁਣ ਐਸਆਈਟੀ ਨੂੰ ਸ਼ੱਕ ਹੈ ਕਿ ਪੁਲਿਸ ਨੇ ਆਪਣੇ ਬਚਾਅ ਲਈ ਹੀ ਐਸਐਸਪੀ ਮੋਗਾ ਦੀ ਜਿਪਸੀ ਤੇ ਰਾਈਫਲ ਨਾਲ ਫਾਇਰਿੰਗ ਕੀਤੀ ਸੀ। ਦੱਸਿਆ ਜਾਂਦਾ ਹੈ ਕਿ ਉਕਤ ਰਾਈਫਲ ਦੀ ਬਰਾਮਦਗੀ ਲਈ ਹੀ ਸੋਮਵਾਰ ਨੂੰ ਐਸਆਈਟੀ ਨੇ ਸਾਬਕਾ ਐਸਐਸਪੀ ਦੇ ਰਿਮਾਂਡ ਵਿੱਚ ਵਾਧੇ ਦੀ ਮੰਗ ਕੀਤੀ ਸੀ। ਉਧਰ, ਬਹਿਬਲ ਗੋਲੀਕਾਂਡ ਦੀ ਘਟਨਾ ਬਾਰੇ ਗ੍ਰਿਫ਼ਤਾਰ ਮੋਗੇ ਦੇ ਸਾਬਕਾ ਐਸਐਸਪੀ ਚਰਨਜੀਤ ਸਿੰਘ ਸ਼ਰਮਾ ਦੇ ਰਿਮਾਂਡ ਵਿੱਚ ਤਿੰਨ ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਪੁਲਿਸ ਨੇ ਉਨ੍ਹਾਂ ਦੇ ਪੁਲਿਸ ਰਿਮਾਂਡ ਵਿੱਚ 5 ਦਿਨਾਂ ਦਾ ਵਾਧਾ ਮੰਗਿਆ ਸੀ। ਜੱਜ ਨੇ ਦੋਵਾਂ ਪੱਖਾਂ ਦੀ ਬਹਿਸ ਸੁਣਨ ਮਗਰੋਂ ਸ਼ਰਮਾ ਦਾ ਰਿਮਾਂਡ ਤਿੰਨ ਦਿਨਾਂ ਲਈ ਵਧਾ ਦਿੱਤਾ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਉਥਲ-ਪੁਥਲ! ਗੱਠਜੋੜ ਦੀ ਤਿਆਰੀ 'ਚ ਅਕਾਲੀ ਦਲ? ਸੀਨੀਅਰ ਆਗੂ ਦਾ ਵੱਡਾ ਬਿਆਨ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget