ਪੜਚੋਲ ਕਰੋ

Best Books: ਸਾਲ 2023 ਦੀਆਂ 10 ਸਰਵੋਤਮ ਪੁਸਤਕਾਂ ਨੂੰ ਪੁਰਸਕਾਰ ਦੇਣ ਦਾ ਐਲਾਨ, ਵੇਖੋ ਸੂਚੀ

ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਦਿੱਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਤਹਿਤ ਵਿਭਾਗ ਵੱਲੋਂ 2023 ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

Best Book Awards: ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ, ਪੰਜਾਬ ਰਾਹੀਂ ਹਰ ਸਾਲ ਪੰਜਾਬੀ, ਹਿੰਦੀ ਤੇ ਉਰਦੂ ਦੀਆਂ ਪੁਸਤਕਾਂ ਨੂੰ ਦਿੱਤੇ ਜਾਣ ਵਾਲੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਤਹਿਤ ਵਿਭਾਗ ਵੱਲੋਂ 2023 ਦੇ ਵੱਖ-ਵੱਖ ਵੰਨਗੀਆਂ ਨਾਲ ਸਬੰਧਤ 10 ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ।

ਇਸ ਦੌਰਾਨ ਗਿਆਨੀ ਗੁਰਮੁੱਖ ਸਿੰਘ ਮੁਸਾਫ਼ਿਰ ਪੁਰਸਕਾਰ (ਕਵਿਤਾ) ਲਖਵਿੰਦਰ ਜੌਹਲ ਦੀ ਪੁਸਤਕ ‘ਪਾਣੀ ਹੋਏ ਵਿਚਾਰ’ ਨੂੰ, ਨਾਨਕ ਸਿੰਘ ਪੁਰਸਕਾਰ (ਨਾਵਲ) ਲੇਖਕ ਅਜ਼ੀਜ਼ ਸਰੋਏ ਦੀ ਪੁਸਤਕ ‘ਆਪਣੇ ਲੋਕ’ ਨੂੰ, ਗੁਰਬਖ਼ਸ਼ ਸਿੰਘ ਪ੍ਰੀਤਲੜੀ ਪੁਰਸਕਾਰ (ਨਿਬੰਧ/ਸਫ਼ਰਨਾਮਾ) ਬਲਦੇਵ ਸਿੰਘ ਧਾਲੀਵਾਲ ਦੀ ਪੁਸਤਕ ‘ਕੰਜ-ਕੁਆਰੀ ਧਰਤੀ (ਪੁਡੂਚੇਰੀ ਤੇ ਅੰਡੇਮਾਨ ਦੇ ਟਾਪੂਆਂ ਦਾ ਸਫ਼ਰ)’ ਨੂੰ ਮਿਲਿਆ ਹੈ।

ਇਹ ਵੀ ਪੜ੍ਹੋ: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

ਇਸੇ ਤਰ੍ਹਾਂ ਭਾਈ ਵੀਰ ਸਿੰਘ ਪੁਰਸਕਾਰ (ਜੀਵਨੀ/ਟੀਕਾਕਾਰੀ/ਕੋਸ਼ਕਾਰੀ) ਰਾਕੇਸ਼ ਕੁਮਾਰ ਦੀ ਪੁਸਤਕ ‘ਕ੍ਰਾਂਤੀਕਾਰੀ ਸ਼ੇਰ ਜੰਗ ਸ਼ੇਰਾਂ ਵਰਗਾ ਸ਼ੇਰ’ ਨੂੰ, ਡਾ. ਅਤਰ ਸਿੰਘ ਪੁਰਸਕਾਰ (ਆਲੋਚਨਾ) ਡਾ. ਸਰਵਨ ਸਿੰਘ ਪਰਦੇਸੀ ਦੀ ਪੁਸਤਕ ‘ਸੂਫ਼ੀ ਲਹਿਰ ਦਾ ਸਮਾਜਕ ਮਾਡਲ (ਖੁੱਲ੍ਹੀਆਂ ਅੱਖਾਂ ਦੇ ਸੁਪਨੇ)’ ਨੂੰ, ਪ੍ਰਿੰਸੀਪਲ ਤੇਜਾ ਸਿੰਘ ਪੁਰਸਕਾਰ (ਸੰਪਾਦਨ) ਹਰਦੀਪ ਬਾਵਾ ਦੀ ਪੁਸਤਕ ‘ਨਾ ਨਰ ਨਾ ਨਾਰੀ’ ਨੂੰ ਮਿਲਿਆ ਹੈ।

ਇਸ ਤੋਂ ਇਲਾਵਾ ਡਾ. ਐਮਐਸ ਰੰਧਾਵਾ ਪੁਰਸਕਾਰ (ਗਿਆਨ ਸਾਹਿਤ) ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਵਾਸੂ ਦੀ ਪੁਸਤਕ ‘ਗੁਰਮਤਿ: ਸੰਪੂਰਨ ਜੀਵਨ ਦਾ ਮਾਰਗ’ ਨੂੰ, ਸ੍ਰੀ ਗੁਰੂ ਹਰਿਕ੍ਰਿਸ਼ਨ ਪੁਰਸਕਾਰ (ਬਾਲ ਸਾਹਿਤ), ਸਿਮਰਤ ਸੁਮੈਰਾ ਦੀ ਪੁਸਤਕ ‘ਸੁਨਹਿਰੀ ਟਾਪੂ’ (ਬਾਲ ਕਥਾ) ਨੂੰ, ਪ੍ਰੋ. ਗੁਰਦਿਆਲ ਸਿੰਘ ਪੁਰਸਕਾਰ (ਅਨੁਵਾਦ) ਬੂਟਾ ਸਿੰਘ ਚੌਹਾਨ ਦੀ ਪੁਸਤਕ ‘ਚੋਰ ਉਚੱਕੇ’ (ਮਰਾਠੀ ਲੇਖਕ ਲਕਸ਼ਮਣ ਗਾਇਕਵਾੜ ਦੀ ਸਵੈ-ਜੀਵਨੀ) ਨੂੰ ਤੇ ਭਾਈ ਕਾਨ੍ਹ ਸਿੰਘ ਨਾਭਾ ਪੁਰਸਕਾਰ (ਵਿਆਕਰਣ/ਭਾਸ਼ਾ ਵਿਗਿਆਨ/ਹਵਾਲਾ ਗ੍ਰੰਥ) ਨਿਹਾਲ ਸਿੰਘ ਮਾਨ ਦੀ ਪੁਸਤਕ ‘ਗੁਰਬਾਣੀ ਲਿਪੀ ਗੁੱਝੇ ਭੇਦ’ ਨੂੰ ਦਿੱਤੇ ਜਾਣਗੇ। 

ਇਨ੍ਹਾਂ ਪੁਰਸਕਾਰਾਂ ਲਈ ਵੱਖ-ਵੱਖ ਵੰਨਗੀਆਂ ਦੀਆਂ 144 ਪੁਸਤਕਾਂ ਪ੍ਰਾਪਤ ਹੋਈਆਂ ਸਨ। ਇਹ ਪੁਰਸਕਾਰ ਨਵੰਬਰ 2024 ਦੇ ਪਹਿਲੇ ਹਫ਼ਤੇ ਪੰਜਾਬੀ ਮਾਹ ਦੇ ਰਾਜ ਪੱਧਰੀ ਉਦਘਾਟਨੀ ਸਮਾਗਮ ਦੌਰਾਨ ਭਾਸ਼ਾ ਭਵਨ, ਪਟਿਆਲਾ ਵਿੱਚ ਦਿੱਤੇ ਜਾਣਗੇ। ਬਾਕੀ ਰਹਿੰਦੇ ਸਰਵੋਤਮ ਪੁਸਤਕ ਪੁਰਸਕਾਰਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ ਤੇ ਇਹ ਪੰਜਾਬੀ ਮਾਹ ਦੇ ਸਮਾਗਮਾਂ ਦੌਰਾਨ ਹੀ ਪ੍ਰਦਾਨ ਕਰ ਦਿੱਤੇ ਜਾਣਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Advertisement
ABP Premium

ਵੀਡੀਓਜ਼

ਬਿਗ ਬੌਸ ਦਾ ਇਹ ਕੈਸਾ ਫ਼ਰਮਾਨ , ਸਭ ਹੋਏ ਹੈਰਾਨਕਿਸਨੇ ਤੋੜ ਦਿੱਤਾ Bigg Boss ਦਾ Ruleਮੁਸਕਾਨ ਬਾਮਰਾ ਦੀ ਬਿਗ ਬੌਸ ਲਈ ਖਾਸ ਤਿਆਰੀBigg Boss ਚ ਸ਼ਿਲਪਾ ਸ਼ਿਰੋਧਕਰ ਦਾ ਫ਼ੇਵਰੇਟ ਕੌਣ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਅਸਾਮ 'ਚ ਰਚੀ ਜਾ ਰਹੀ ਸੀ ਵੱਡੀ ਸਾਜ਼ਿਸ਼! ਜੈਸ਼-ਏ-ਮੁਹੰਮਦ ਨੇ ਆਪਣੇ ਗੁਰਗੇ ਨੂੰ ਭੇਜੇ 14 ਕਰੋੜ ਰੁਪਏ, NIA ਦਾ ਖੁਲਾਸਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਨਾਬਾਲਗ ਨਾਲ ਅਸ਼ਲੀਲ ਹਰਕਤ ਕਰਨ ਵਾਲਾ ਬਾਬਾ ਚੜ੍ਹਿਆ ਪੁਲਿਸ ਦੇ ਅੜਿੱਕੇ, ਪ੍ਰਸ਼ਾਦ ਦੇਣ ਦੇ ਬਹਾਨੇ ਲੈ ਗਿਆ ਕਮਰੇ 'ਚ, ਜਾਣੋ ਪੂਰਾ ਮਾਮਲਾ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
ਚੋਣ ਨਤੀਜੇ ਆਉਂਦੇ ਹੀ ਅੱਤਵਾਦੀਆਂ ਨੇ ਫੌਜ ਦੇ ਦੋ ਜਵਾਨਾਂ ਨੂੰ ਕੀਤਾ ਅਗਵਾ, ਸਰਚ ਆਪਰੇਸ਼ਨ ਜਾਰੀ
Jio ਦਾ ਕਮਾਲ ਦਾ ਪਲਾਨ ਸਿਰਫ਼ 12.50 ਰੁਪਏ ਵਿੱਚ 168GB ਡੇਟਾ ਅਤੇ ਫਰੀ Sony Liv, Zee5  ਅਤੇ ਹੋਰ ਬਹੁਤ ਕੁਝ, ਪੜ੍ਹੋ ਪੂਰੀ ਡਿਟੇਲ
Jio ਦਾ ਕਮਾਲ ਦਾ ਪਲਾਨ ਸਿਰਫ਼ 12.50 ਰੁਪਏ ਵਿੱਚ 168GB ਡੇਟਾ ਅਤੇ ਫਰੀ Sony Liv, Zee5 ਅਤੇ ਹੋਰ ਬਹੁਤ ਕੁਝ, ਪੜ੍ਹੋ ਪੂਰੀ ਡਿਟੇਲ
Punjab News: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਅਪਰਾਧੀਆਂ 'ਤੇ ਕੱਸੇਗੀ ਸ਼ਿਕੰਜਾ
Punjab News: ਅੱਜ ਪੰਜਾਬ ਪੁਲਿਸ ਚਲਾਏਗੀ ਆਪਰੇਸ਼ਨ CASO, ਅਪਰਾਧੀਆਂ 'ਤੇ ਕੱਸੇਗੀ ਸ਼ਿਕੰਜਾ
Stock Market Opening: RBI ਪਾਲਿਸੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਨਿਫਟੀ 25 ਹਜ਼ਾਰ ਤੋਂ ਉੱਪਰ ਖੁੱਲ੍ਹਿਆ
Stock Market Opening: RBI ਪਾਲਿਸੀ ਤੋਂ ਪਹਿਲਾਂ ਸ਼ੇਅਰ ਬਾਜ਼ਾਰ 'ਚ ਆਈ ਤੇਜ਼ੀ, ਨਿਫਟੀ 25 ਹਜ਼ਾਰ ਤੋਂ ਉੱਪਰ ਖੁੱਲ੍ਹਿਆ
Israel On J&K Map: ਇਜ਼ਰਾਈਲ ਨੇ ਕੀਤੀ ਵੱਡੀ ਗਲਤੀ, ਚੋਣਾਂ ਤੋਂ ਪਹਿਲਾਂ J&K ਨੂੰ ਪਾਕਿਸਤਾਨ 'ਚ ਦਿਖਾਇਆ ਅਤੇ ਫਿਰ...
Israel On J&K Map: ਇਜ਼ਰਾਈਲ ਨੇ ਕੀਤੀ ਵੱਡੀ ਗਲਤੀ, ਚੋਣਾਂ ਤੋਂ ਪਹਿਲਾਂ J&K ਨੂੰ ਪਾਕਿਸਤਾਨ 'ਚ ਦਿਖਾਇਆ ਅਤੇ ਫਿਰ...
Embed widget