ਪੜਚੋਲ ਕਰੋ

ਭਗਤ ਸਿੰਘ ਦਾ ਪਿਸਤੌਲ ਪੰਜਾਬ ਲਿਆਉਣ ਦੀ ਮੰਗ

ਚੰਡੀਗੜ੍ਹ : ਭਗਤ ਸਿੰਘ ਦਾ ਪਿਸਤੌਲ ਬਾਰਡਰ ਸਿਕਿਉਰਿਟੀ ਫੋਰਸ ਦੇ ‘ਸੈਂਟਰਲ ਸਕੂਲ ਆਫ ਵੈਪਨਜ਼ ਐਂਡ ਟੈਕਟਿਕਸ’ ਵਿੱਚੋਂ ਲੱਭ ਜਾਣ ਤੋਂ ਬਾਅਦ ਇਸ ਇਤਿਹਾਸਕ ਹਥਿਆਰ ਨੂੰ ਪੰਜਾਬ ਲਿਆਉਣ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਪੰਜਾਬ ਸਰਕਾਰ ਨੇ ਵੀ ਸ਼ਹੀਦ ਭਗਤ ਸਿੰਘ ਦੇ ਇਤਿਹਾਸਕ ਪਿਸਤੌਲ ਨੂੰ ਪੰਜਾਬ ਲਿਆਉਣ ਦੀ ਗੱਲ ਆਖੀ ਹੈ। ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਰਕਾਰ ਭਗਤ ਸਿੰਘ ਦਾ ਪਿਸਤੌਲ ਪੰਜਾਬ ਲਿਆਉਣ ਦਾ ਮਾਮਲਾ ਉਠਾਵੇਗੀ। ਉਨ੍ਹਾਂ ਕਿਹਾ ਕਿ ਭਗਤ ਸਿੰਘ ਦੇ ਪਿਸਤੌਲ ਨੇ ਬ੍ਰਿਟਿਸ਼ ਸਾਮਰਾਜ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਸਨ। ਭਗਤ ਸਿੰਘ ਪੰਜਾਬ ਨਾਲ ਸਬੰਧਿਤ ਸੂਰਮਾ ਸੀ, ਇਸ ਲਈ ਇਤਿਹਾਸਕ ਹਥਿਆਰ ਨੂੰ ਪੰਜਾਬ ਲਿਆਂਦਾ ਜਾਣਾ ਚਾਹੀਦਾ ਹੈ। ਸ਼ਹੀਦ ਭਗਤ ਸਿੰਘ ਦੇ ਭਤੀਜੇ ਪ੍ਰੋਫ਼ੈਸਰ ਜਗਮੋਹਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਖੁਸ਼ੀ ਹੋਈ ਹੈ ਕਿ ਇਹ ਇਤਿਹਾਸਕ ਹਥਿਆਰ ਲੱਭ ਗਿਆ ਹੈ। ਹੁਣ ਇਸ ਪਿਸਤੌਲ ਨੂੰ ਪੰਜਾਬ ਲਿਆਂਦਾ ਜਾਣਾ ਚਾਹੀਦਾ ਹੈ। ਇਸ ਦੌਰਾਨ ਕਾਂਗਰਸੀ ਆਗੂ ਮਨਪ੍ਰੀਤ ਬਾਦਲ ਮੰਗ ਕਰ ਚੁੱਕੇ ਹਨ ਕਿ ਭਗਤ ਸਿੰਘ ਦੇ ਪਿਸਤੌਲ ਨੂੰ ਆਮ ਹਥਿਆਰ ਵਜੋਂ ਨਾ ਲਿਆ ਜਾਵੇ, ਬਲਕਿ ਕੌਮੀ ਵਸਤੂ ਵਜੋਂ ਪ੍ਰਦਰਸ਼ਿਤ ਕੀਤਾ ਜਾਵੇ। ਮਨਪ੍ਰੀਤ ਬਾਦਲ ਨੇ ਕਿਹਾ ਕਿ ਇਸ ਪਿਸਤੌਲ ਨੂੰ ਪੈਟਨ ਟੈਂਕਾਂ ਤੋਂ ਵੱਧ ਤਰਜੀਹ ਦਿੱਤੀ ਜਾਵੇ। ਇਸ ਦੌਰਾਨ ਕਾਂਗਰਸ ਦੀ ਤਰਜਮਾਨ ਨਮੀਸ਼ਾ ਮਹਿਤਾ ਨੇ ਮੰਗ ਕੀਤੀ ਭਗਤ ਸਿੰਘ ਦੇ ਪਿਸਤੌਲ ਨੂੰ ਪੰਜਾਬ ਲਿਆ ਕੇ ਖਟਕੜ ਕਲ੍ਹਾਂ ਵਿੱਚ ਰੱਖਿਆ ਜਾਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ

Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ

Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 

Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
Advertisement
ABP Premium

ਵੀਡੀਓਜ਼

Arvind Kejriwal ਤੋਂ ਬਾਅਦ ਹੁਣ CM Atishi ਰਿਹਾਇਸ਼ ਬਦਲੀ | abp sanjha |ਰਾਮਪੁਰਾਫੂਲ ਦੇ ਥਾਣਾ ਸਦਰ ਦੇ ਮੁਨਸ਼ੀ ਦੀ ਭੇਦਭਰੇ ਹਾਲਾਤ 'ਚ ਮੌਤSKM ਵਲੋਂ CM ਹਾਊਸ ਦਾ ਘਿਰਾਓ! | Farmers | Paddy | SKM | Bhagwant MaanAadti | ਆੜਤੀਆ ਲਈ ਵੱਡੀ ਖ਼ੁਸ਼ਖ਼ਬਰੀ! CM Maan ਦਾ ਵੱਡਾ ਐਲਾਨ ! | Farmers | Bhagwant Maan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ

Punjabi Singer Accident: ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਜ਼ਬਰਦਸਤ ਟੱਕਰ, 2 ਦੀ ਮੌਤ 4 ਗੰਭੀਰ ਜ਼ਖਮੀ
ਮਸ਼ਹੂਰ ਪੰਜਾਬੀ ਗਾਇਕ ਦੀ ਗੱਡੀ ਦੀ ਟਰੈਕਟਰ-ਟਰਾਲੀ ਨਾਲ ਜ਼ਬਰਦਸਤ ਟੱਕਰ, 2 ਦੀ ਮੌਤ 4 ਗੰਭੀਰ ਜ਼ਖਮੀ
Liquor Shops Closed: 4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਦੇਖੋ ਪੂਰੀ ਸੂਚੀ

Pakistani Cricketer: ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
Embed widget